December 5, 2023
Politics Punjab

ਡਿਫਾਲਟਰ ਹੋਏ ਖਪਤਕਾਰਾਂ ਨੂੰ ਮਿਲਿਆ ਸੁਨਹਿਰੀ ਮੌਕਾ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਮਾਨ ਸਰਕਾਰ ਨੇ ਇਕ ਨਵੀਂ ਸਕੀਲ ਲਿਆਂਦੀ ਹੈ ਜਿਸ ਨਾਲ ਬਿਜਲੀ ਦਾ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਦਿਆਂ ਦੱਸਿਆਂ ਕਿ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈ ਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ।

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਕੀਮ ਤਹਿਤ ਹਰ ਵਰਗ ਦੇ ਖ਼ਪਤਕਾਰ ਛੋਟ ਵਜੋਂ 3 ਮਹੀਨਿਆਂ ਲਈ ਕਿਸ਼ਤਾਂ ਵਿੱਚ ਬਿੱਲਾਂ ਦਾ ਭੁਗਤਾਨ ਕਰ ਸਕਣਗੇ। ਇਹ ਸਕੀਮ ਖ਼ਾਸ ਕਰਕੇ ਉਦਯੋਗਿਕ ਖ਼ਪਤਕਾਰਾਂ ਲਈ ਜਾਰੀ ਰਹੇਗੀ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X