ਵਿਜੀਲੈਂਸ ਵਿਭਾਗ ਵਲੋਂ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਸੇਵਾਮੁਕਤ ਏ. ਡੀ. ਜੀ. ਪੀ. ਰਾਕੇਸ਼ ਚੰਦਰਾ ਖ਼ਿਲਾਫ਼ ਵਿਜੀਲੈਂਸ ਵੱਲੋਂ ਆਮਦਨ ਦੇ ਜਾਣੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਏ ਜਾਣ ਦੇ ਦੋਸ਼ ‘ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਵਾਲਿਕ ਦੀਆਂ ਪਹਾੜੀਆਂ ‘ਚ ਲਗਭਗ ਇਕ ਏਕੜ ‘ਚ ਰਾਕੇਸ਼ ਚੰਦਰਾ ਵੱਲੋਂ ਬਣਾਏ ਗਏ ਫਾਰਮ ਹਾਊਸ ਦੀ ਪੈਮਾਇਸ਼ ਕੀਤੀ ਗਈ ਹੈ। ਇਸ ਨਾਲ ਫਾਰਮ ਹਾਊਸ ‘ਤੇ ਖ਼ਰਚ ਕੀਤੀ ਕੀਮਤ ਦਾ ਅੰਦਾਜ਼ਾ ਲਾਇਆ ਜਾ ਸਕੇਗਾ।