ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨਾਂ ਦਾ ਐਲਾਨ

ਪੰਜਾਬ ਦੀ ਮਾਨ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਵਿਖਾਈ ਦੇ ਰਹੀ ਹੈ।  ਹਾਲ ਹੀ ਵਿਚ ਮੰਤਰੀ ਮੰਡਲ ਵਿੱਚ ਫੇਰਬਦਲ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ ਕੀਤੇ ਹਨ।  ਸਰਕਾਰ ਵੱਲੋਂ ਇਨ੍ਹਾਂ 15 ਚੇਅਰਮੈਨਾਂ ਦੀ ਲਿਸਟ ਜਾਰੀ ਕੀਤੀ ਗਈ ਹੈ।

ਭਗਵੰਤ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆ ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਸੂਚੀ ਜਾਰੀ ਕੀਤੀ ਗਈ ਹੈ।  ਇਨ੍ਹਾਂ ‘ਚ ਰੋਹਿਤ ਸਿਆਲ, ਜਗਰੂਪ ਸਿੰਘ ਸੇਖਵਾਂ, ਲਲਿਤ, ਕਰਮਜੀਤ ਕੌਰ, ਹਰਮਿੰਦਰ, ਪ੍ਰਭਜੋਤ ਕੌਰ, ਗੁਰਮੇਲ ਸਿੰਘ, ਸ਼ਾਕਿਬ ਅਲੀ ਰਾਜਾ, ਅਜੇ ਲਿਬੜਾ, ਸ਼ਰਨਪਾਲ ਮੱਕੜ, ਗੁਰਪ੍ਰੀਤ ਬਾਠ, ਹਰਮਨਦੀਪ ਸਿੰਘ, ਸੁਖਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਚੰਦ ਸਿੰਘ ਗਿੱਲ ਸ਼ਾਮਲ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...