ਜ਼ੀਰਾ ਮੋਰਚੇ ਤੋਂ ਵੱਡਾ ਐਲਾਨ, ਲੋਕ ਨਹੀਂ ਚੁੱਕਣਗੇ ਧਰਨਾ

ਵੱਡੀ ਖ਼ਬਰ ਜ਼ੀਰਾ ਮੋਰਚਾ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਕਿਸਾਨ ਆਗੂਆਂ ਨੇ ਪ੍ਰੈਸ ਕਾਨਫ਼੍ਰੈਸ ਕਰ ਆਪਣੀਆ ਮੰਗਾਂ ਸਰਕਾਰ ਅੱਗੇ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਜਿਹੜੇ ਕਿਸਾਨ ਸ਼ਹੀਦ ਹੋਏ ਨੇ ਉਨ੍ਹਾਂ ਨੂੰ ਮੁਆਵਜ਼ੲ ਦਿੱਤਾ ਜਾਵੇ। ਧਰਨਾਕਾਰੀਆ ‘ਤੇ ਦਰਜ ਮਾਮਲੇ ਵਾਪਸ ਲਏ ਜਾਣ।

ਇਸ ਦਰਮਿਆਨ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਫ਼ੈਕਟਰੀ ਦੇ ਖਿਲਾਫ਼ 500 ਕਰੋੜ ਦਾ ਜ਼ੁਰਮਾਨਾ ਲਗਾਨਾ ਚਾਹੀਦਾ ਹੈ ‘ਤੇ ਉਸੀ ਜ਼ੁਰਮਾਨੇ ਦੇ ਵਿਚੋਂ ਹੀ ਕਿਸਾਨਾ ਦੇ ਮੂਆਵਜ਼ੇ ਦੀ ਭਰਪਾਈ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਫ਼ੈਕਟਰੀ ਦੇ ਮੁਲਾਜ਼ਮਾ ਨੂੰ ਵੀ ਮੁਆਵਜ਼ਾ ਦੇਵੇ। ਜਦੋਂ ਤੱਕ ਸਰਕਾਰ ਇਹ ਮੰਗਾਂ ਪੂਰੀਆ ਨਹੀਂ ਕਰਦੀਆਂ ਤੱਦ ਤੱਕ ਇਹ ਮੋਰਚਾ ਚੱਲਦਾ ਰਹੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...