ਮਾਨਸਾ ‘ਚ ਵੱਡੀ ਵਾਰਦਾਤ, 6 ਸਾਲਾਂ ਬੱਚੇ ਦਾ ਗੋਲੀਆਂ ਮਾਰ ਕ.ਤਲ

ਮਾਨਸਾ ਤੋਂ ਇਕ ਦਿਲ-ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ।  ਕੁਝ ਅਣਛਾਤਿਆਂ ਵਲੋਂ 6 ਸਾਲਾਂ ਬੱਚੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ ਮਾਨਸਾ ਦੇ ਪਿੰਡ ਕੋਟਲੀ ਕਲਾਂ ’ਚ ਮੋਟਰਸਾਈਕਲ ਸਵਾਰਾਂ ਵੱਲੋਂ 6 ਸਾਲਾ ਬੱਚੇ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਨਾਲ ਹੀ ਖ਼ਬਰ ਸਾਹਮਣੇ ਆਈ ਹੈ ਕਿ ਗੋਲ਼ੀ ਦੇ ਛਰੇ ਲੱਗਣ ਕਾਰਨ ਬੱਚੇ ਦੀ ਭੈਣ ਵੀ ਜ਼ਖ਼ਮੀ ਹੋ ਗਈ। ਜਾਣਕਾਰੀ ਮੁਤਾਬਿਕ ਜਸਪ੍ਰੀਤ ਸਿੰਘ ਆਪਣੇ 6 ਸਾਲਾ ਪੁੱਤਰ ਉਦੈਵੀਰ ਤੇ ਧੀ ਨਵਸੀਰਤ ਨਾਲ ਆਪਣੇ ਘਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਦੋ ਅਣਪਛਾਤੇ ਵਿਅਕਤੀ ਆਏ ਤੇ ਗੋਲ਼ੀ ਚਲਾ ਦਿੱਤੀ ਜੋ ਉਦੈਵੀਰ ਨੂੰ ਜਾ ਲੱਗੀ।

ਮ੍ਰਿਤਕ ਦੇ ਚਾਚੇ ਰੁਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਭਤੀਜਾ ਜਸਪ੍ਰੀਤ ਸਿੰਘ ਆਪਣੇ ਪੁੱਤਰ ਤੇ ਧੀ ਨਾਲ ਉਨ੍ਹਾਂ ਦੇ ਘਰੋਂ ਆਪਣੇ ਘਰ ਜਾ ਰਿਹਾ ਸੀ ਤੇ ਇਸ ਦੌਰਾਨ ਬਾਈਕ ਸਵਾਰਾਂ ਨੇ ਉਨ੍ਹਾਂ ’ਤੇ ਗੋਲ਼ੀ ਚਲਾ ਦਿੱਤੀ। ਗੋਲ਼ੀ ਲੱਗਣ ਕਾਰਨ ਉਦੈਵੀਰ ਦੀ ਮੌਤ ਹੋ ਗਈ ਜਦਕਿ ਉਦੈਵੀਰ ਦੀ ਭੈਣ ਨਵਸੀਰਤ ਨੂੰ ਛੱਰਰੇ ਵੱਜ ਗਏ। ਇਹ ਘਟਨਾ ਵੀਰਵਾਰ ਸ਼ਾਮ ਦੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...