ਸ਼ਹੀਦੀ ਸਭਾ ਦੇ ਚਲਦੇ 28 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਰਕਾਰ ਦਾ ਵੱਡਾ ਐਲਾਨ

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਪੁੱਤਰ ਛੋਟੇ ਸਾਜਿਬਜ਼ਾਦੇ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ  ਭਲਕੇ ਯਾਨੀ 28 ਦਸੰਬਰ ਨੂੰ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ ਜਾਂ ਕਾਰਪੋਰੇਸ਼ਨਾ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੁੱਧਵਾਰ ਨੂੰ ਪੰਜਾਬ ਵਿਚ ਸਰਕਾਰੀ ਦਫ਼ਤਰ, ਬੋਰਡ ਜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।

ਇਹ ਫ਼ੈਸਲਾ ਪੰਜਾਬ ਸਰਕਾਰ ਵਲੋਂ ਅੱਜ ਯਾਨੀ ਮੰਗਲਵਾਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਹੀਦੀ ਸਭਾ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...