Writer Team

1693 POSTS

Exclusive articles:

BIG BREAKING: ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਨੇ ਦਾਖਲ ਕੀਤੀ ਤੀਜੀ ਚਾਰਜਸ਼ੀਟ

ਫਰੀਦਕੋਟ ਦੇ ਬਹੁ-ਚਰਚਿਤ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਨੇ ਤੀਜੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ 2502...

ਪੰਜਾਬ ਮੰਤਰੀ ਮੰਡਲ ਦੀ ਹੋਈ ਅਹਿਮ ਮੀਟਿੰਗ: ਮੰਤਰੀਆਂ ਨੂੰ ਲੈਕੇ ਲਿਆ ਗਿਆ ਅਹਿਮ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਮੀਟਿੰਗ ‘ਚ ਕਈ...

ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੋਮਵਾਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਬੀਤੀ ਸ਼ਾਮ ਉਹਨਾਂ ਦਾ ਦੇਹਾਂਤ ਹੋ...

ਜਲੰਧਰ-ਲੁਧਿਆਣਾ ਰੇਲਵੇ ਲਾਈਨ ‘ਤੇ ਡਿੱਗਿਆ ਦਰੱਖਤ, ਡੇਢ ਘੰਟਾ ਆਵਾਜਾਈ ਰਹੀ ਪ੍ਰਭਾਵਿਤ, ਯਾਤਰੀ ਪਰੇਸ਼ਾਨ

ਤੜਕੇ ਤੇਜ਼ ਹਵਾਵਾਂ ਦੇ ਨਾਲ ਪਏ ਭਾਰੀ ਮੀਂਹ ਨੇ ਸਭ ਕੁਝ ਜਲ-ਥਲ ਕਰ ਦਿੱਤਾ, ਜਦਕਿ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ। ਜਲੰਧਰ-ਲੁਧਿਆਣਾ ਰੇਲਵੇ ਟ੍ਰੈਕ 'ਤੇ...

ਰੈਲੀ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੇ ਬਾਵਜੂਦ ਅੱਜ ਫਿਰ ਨੂੰਹ ‘ਚ ਸ਼ੋਭਾ ਯਾਤਰਾ, ਪੁਲਿਸ ਦਾ ਸਖ਼ਤ ਪਹਿਰਾ

ਜਲਾਭਿਸ਼ੇਕ ਯਾਤਰਾ ਨੂੰ ਲੈ ਕੇ ਅੱਜ ਹਰਿਆਣਾ ਦੇ ਨੂੰਹ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਹਿੰਦੂ ਸੰਗਠਨਾਂ ਵੱਲੋਂ ਸ਼ੋਭਾ ਯਾਤਰਾ ਕੱਢਣ ਦੇ ਐਲਾਨ ਤੋਂ...

Breaking

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...

ਟਿੱਕਾ-ਛੀਨਾ ਤੋਂ ਬਾਅਦ 2 ਹੋਰ ਸੀਨੀਅਰ ਲੀਡਰ ਨੇ ਅਕਾਲੀ ਦਲ ਤੋਂ ਮੋੜਿਆ ਮੂੰਹ, ਫੜਿਆ ਭਾਜਪਾ ਦਾ ਪੱਲਾ

2023 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ...
spot_imgspot_img