December 4, 2023
Politics Punjab

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ ਤਿੰਨ ਦਿਨਾਂ ਦੌਰੇ ‘ਤੇ ਹਨ। ਜਿਥੇ ਅੱਜ ਉਹਨਾਂ ਨੇ ਅੰਮ੍ਰਿਤਸਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਕੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਉਥੇ ਹੀ ਬੀਤੇ ਦਿਨੀਂ ਉਹਨਾਂ ਨੇ ਅੰਮ੍ਰਿਤਸਰ ਦੇ ਛੇਹਰਟਾ ‘ਚ ਸਕੂਲ ਆਫ਼ ਐਮੀਨੈਂਸ  ਦਾ ਉਦਘਾਟਨ ਕੀਤਾ ਸੀ।  ਸੂਬੇ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ […]

Read More
India Politics

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ ਕੰਪਲੈਕਸ ਅਤੇ ਮੱਧ ਪ੍ਰਦੇਸ਼ ਵਿੱਚ 10 ਉਦਯੋਗਿਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਕਿਹਾ ਕਿ ਪਿਛਲੀ ਵਾਰ ਮੈਂ ਸੰਤ ਰਵਿਦਾਸ ਜੀ ਦੀ ਮਹਾਨ ਯਾਦਗਾਰ ਦੇ ਭੂਮੀ ਪੂਜਨ ਦੇ ਮੌਕੇ ‘ਤੇ ਤੁਹਾਡੇ ਵਿਚਕਾਰ ਆਇਆ ਸੀ। ਅੱਜ ਮੈਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ […]

Read More
India Politics

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ ਪ੍ਰਦੇਸ਼ ਵਿੱਚ ਆਪਣੀ ਪਹਿਲੀ ਸਾਂਝੀ ਜਨਤਕ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਡੀਐਮਕੇ ਵਿਧਾਇਕ ਟੀਆਰ ਬਾਲੂ ਨੇ ਕਿਹਾ ਕਿ ਦੋ ਦਰਜਨ ਤੋਂ ਵੱਧ ਪਾਰਟੀਆਂ ਦਾ ਵਿਰੋਧੀ ਗਠਜੋੜ ਅਕਤੂਬਰ ਦੇ ਪਹਿਲੇ ਹਫ਼ਤੇ ਚੋਣਾਂ ਵਾਲੇ ਰਾਜ ਵਿੱਚ ਸਮਰਥਨ ਇਕੱਠਾ ਕਰੇਗਾ। ਨੇਤਾ ਨੇ ਇਹ […]

Read More
Politics Punjab

CM ਮਾਨ ਤੇ ਕੇਜਰੀਵਾਲ ਦੀ ਜਲੰਧਰ ਫੇਰੀ ਤੋਂ ਪਹਿਲਾਂ ਮੁਲਾਜ਼ਮ ਆਗੂਆਂ ਨੂੰ ਘਰ ‘ਚ ਕੀਤਾ ਗਿਆ ਨਜ਼ਰਬੰਦ, ਪ੍ਰਸ਼ਾਸਨ ਨੂੰ ਸਤਾ ਰਿਹਾ ਵਿਘਨ ਪਾਉਣ ਦਾ ਡਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਲੰਧਰ ਫੇਰੀ ਕਾਰਨ ਪ੍ਰਸ਼ਾਸਨ ਵਿਘਨ ਤੋਂ ਚਿੰਤਤ ਹੈ। ਦੋਵੇਂ ਮੁੱਖ ਮੰਤਰੀ ਬਜਟ ਤੋਂ ਪਹਿਲਾਂ ਸਨਅਤਕਾਰਾਂ ਨੂੰ ਮਿਲਣਗੇ ਅਤੇ ਬਜਟ ਸਬੰਧੀ ਉਨ੍ਹਾਂ ਦੇ ਸੁਝਾਅ ਅਤੇ ਮੰਗਾਂ ਸੁਣਨਗੇ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਵੱਖ-ਵੱਖ ਵਿਭਾਗਾਂ […]

Read More
Politics Punjab

ਟਿੱਕਾ-ਛੀਨਾ ਤੋਂ ਬਾਅਦ 2 ਹੋਰ ਸੀਨੀਅਰ ਲੀਡਰ ਨੇ ਅਕਾਲੀ ਦਲ ਤੋਂ ਮੋੜਿਆ ਮੂੰਹ, ਫੜਿਆ ਭਾਜਪਾ ਦਾ ਪੱਲਾ

2023 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਝਟਕੇ ਤੇ ਝਟਕੇ ਲੱਗ ਰਹੇ ਹਨ। ਬੀਤੇ ਦਿਨੀਂ ਗੁਰਪ੍ਰਤਾਪ ਸਿੰਘ ਟਿੱਕਾ ਤੇ ਗੁਰਸ਼ਰਨ ਸਿੰਘ ਛੀਨਾ ਵਲੋਂ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਹੁਣ 2 ਹੋਰ ਸੀਨੀਅਰ ਆਗੂਆਂ ਨੇ ਪਾਰਟੀ ਛੱਡ ਦਿੱਤੀ ਹੈ।  ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੋਂ ਇਲਾਵਾ ਯੂਥ ਅਕਾਲੀ […]

Read More
India

ਜੰਮੂ-ਕਸ਼ਮੀਰ ਐਨਕਾਊਂਟਰ: ਅਨੰਤਨਾਗ ਮੁਕਾਬਲੇ ਵਿੱਚ ਕਰਨਲ, ਮੇਜਰ, ਡੀਐਸਪੀ ਸ਼ਹੀਦ; 2 ਅੱਤਵਾਦੀ ਵੀ ਮਾਰੇ ਗਏ

ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ। ਇਸ ਮੁਠਭੇੜ ‘ਚ ਫੌਜ ਦੇ ਦੋ ਅਧਿਕਾਰੀ ਅਤੇ ਇਕ ਪੁਲਸ ਅਧਿਕਾਰੀ ਸ਼ਹੀਦ ਹੋ ਗਏ ਹਨ। ਫੌਜ ਮੁਤਾਬਕ ਸ਼ਹੀਦਾਂ ਦੀ ਪਛਾਣ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਣਚੱਕ ਅਤੇ ਡੀਐੱਸਪੀ ਹੁਮਾਯੂੰ […]

Read More
Politics Punjab

ਪੰਜਾਬ CM ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਕੂਲ ਆਫ ਐਮੀਨੈਂਸ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹਨਾਂ ਨੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। 13 ਤੋਂ 15 ਸਤੰਬਰ ਤੱਕ ਦੇ ਇਸ ਦੌਰੇ ’ਚ ਕੇਜਰੀਵਾਲ ਵਲੋਂ ਕਈ ਅਹਿਮ ਪ੍ਰੋਗਰਾਮਾਂ ’ਚ ਹਿੱਸਾ ਲਿਆ ਜਾਵੇਗਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੀਆਂ ਗਈਆਂ ਕੁਝ ਵੱਡੀਆਂ […]

Read More
Politics Punjab

ਕੇਜਰੀਵਾਲ ਕਰਨਗੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ: ਭੈਣ ਬਣਾਈ ਗਈ ਸਿੱਪੀ ਪੁਲਿਸ ਨੇ ਲਈ ਹਿਰਾਸਤ ‘ਚ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 3 ਦਿਨਾਂ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਇਹ ਖ਼ਬਰ ਸਾਹਮਣੇ ਆਈ ਕਿ ਅੱਜ ਦੇ ਪ੍ਰੋਗਰਾਮ ਵਿੱਚ ਵਿਘਨ ਨਾ ਪਵੇ ਇਸ ਕਾਰਨ ਪੰਜਾਬ ਪੁਲਿਸ ਨੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਿੱਚ ਮਾਨਸਾ ਤੋਂ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ […]

Read More
India

ਰਾਜਸਥਾਨ ‘ਚ ਭਿਆਨਕ ਹਾਦਸਾ:12 ਦੀ ਮੌਤ, ਸੜਕ ‘ਤੇ ਬਿਖਰੀਆਂ ਲਾਸ਼ਾਂ

ਰਾਜਸਥਾਨ ਦੇ ਭਰਤਪੁਰ ‘ਚ ਬੁੱਧਵਾਰ ਸਵੇਰੇ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਈ ਜਿਸ ‘ਚ 12 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਅਤੇ ਪ੍ਰਸ਼ਾਸਨ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬੱਸ ਵਿੱਚ 57 ਤੋਂ ਵੱਧ ਲੋਕ ਸਵਾਰ ਸਨ। ਇਹ ਹਾਦਸਾ ਲਖਨਪੁਰ ਥਾਣਾ ਖੇਤਰ […]

Read More
India World

ਇੰਗਲੈਂਡ ‘ਚ ਭਾਰਤੀ ਦੂਤਾਵਾਸ ‘ਤੇ ਹਮਲਾ ਕਰਨ ਵਾਲਿਆਂ ਦੀ ਪਛਾਣ: NIA ਨੇ 19 ਖਾਲਿਸਤਾਨੀ ਸਮਰਥਕਾਂ ਦੀ ਸੂਚੀ ਤਿਆਰ ਕੀਤੀ

ਭਾਰਤ ਸਰਕਾਰ ਨੇ ਵਿਦੇਸ਼ਾਂ ‘ਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਖਾਲਿਸਤਾਨੀ ਸਮਰਥਕਾਂ ‘ਤੇ ਸ਼ਿਕੰਜਾ ਕੱਸਣ ਲਈ ਪੂਰੀ ਤਿਆਰੀ ਕਰ ਲਈ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇੰਗਲੈਂਡ ਵਿੱਚ ਭਾਰਤੀ ਦੂਤਾਵਾਸ ਉੱਤੇ ਹਮਲਾ ਕਰਨ ਵਾਲੇ 19 ਖਾਲਿਸਤਾਨੀਆਂ ਦੀ ਪਛਾਣ ਕੀਤੀ ਹੈ। ਦਸ ਦਈਏ ਕਿ 19 ਮਾਰਚ ਨੂੰ 45 ਖਾਲਿਸਤਾਨੀ ਸਮਰਥਕਾਂ ਨੇ ਇੰਗਲੈਂਡ ‘ਚ ਭਾਰਤੀ […]

Read More
X