BIG NEWS: Uday Kotak ਨੇ ਕੋਟਕ ਮਹਿੰਦਰਾ ਬੈਂਕ ਦੇ CEO ਅਤੇ MD ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਬੈਂਕਰ ਉਦੈ ਕੋਟਕ ਨੇ ਕੋਟਕ ਮਹਿੰਦਰਾ ਬੈਂਕ ਦੇ ਸੀਈਓ ਅਤੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਾਰਡ ਆਫ਼ ਡਾਇਰੈਕਟਰ ਦੇ ਚੇਅਰਮੈਨ ਪ੍ਰਕਾਸ਼ ਆਪਟੇ ਨੂੰ ਲਿਖੇ ਇੱਕ ਪੱਤਰ ਵਿੱਚ, ਉਦੈ ਕੋਟਕ ਨੇ ਕਿਹਾ ਕਿ ਉਹਨਾਂ “ਤੁਰੰਤ ਪ੍ਰਭਾਵ ਨਾਲ” ਅਸਤੀਫਾ ਦੇ ਦਿੱਤਾ ਹੈ, ਹਾਲਾਂਕਿ ਉਨ੍ਹਾਂ ਕੋਲ ਅਜੇ ਕੁਝ ਮਹੀਨੇ ਬਾਕੀ ਹਨ। ਉਦੈ ਕੋਟਕ ਨੇ […]