December 7, 2023
Canada Politics

ਵਿਆਹ ਦੇ 18 ਸਾਲ ਬਾਅਦ ਇਕ-ਦੂਜੇ ਤੋਂ ਵੱਖ ਹੋਏ ਕੈਨੇਡਾ PM ਜਸਟਿਨ ਟਰੂਡੋ ਤੇ ਪਤਨੀ Sophie

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਪਤਨੀ ਸੋਫੀ ਟਰੂਡੋ ਦਾ ਤਲਾਕ ਹੋ ਰਿਹਾ ਹੈ। ਵਿਆਹ ਦੇ 18 ਸਾਲ ਬਾਅਦ ਦੋਵਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਇਸ ਦਾ ਐਲਾਨ ਕੀਤਾ। ਇਸ ਤੋਂ ਬਾਅਦ ਪੀਐਮ ਦਫ਼ਤਰ ਨੇ ਵੀ ਇਹ ਕਿਹਾ ਕਿ ਦੋਵਾਂ ਨੇ ਲੀਗਲ […]

Read More
Canada Politics

Cabinet Reshuffle: ਕੈਨੇਡਾ ਨੂੰ ਮਿਲਿਆ ਨਵਾਂ ਇਮੀਗ੍ਰੇਸ਼ਨ ਮੰਤਰੀ, ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਵੀ ਮਿਲਿਆ ਖ਼ਾਸ ਅਹੁਦਾ

26 ਜੁਲਾਈ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ। ਜਿਸ ਤੋਂ ਬਾਅਦ ਹੁਣ ਕੈਨੇਡਾ ਨੂੰ ਨਵਾਂ ਇਮੀਗ੍ਰੇਸ਼ਨ ਮੰਤਰੀ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ Marc Miller ਹੁਣ ਕੈਨੇਡਾ ਦੇ ਨਵੇਂ ਇਮੀਗ੍ਰੇਸ਼ਨ ਮੰਤਰੀ ਹੋਣਗੇ। ਆਪਣੇ ਰਾਜਨੀਤਿਕ ਕਰੀਅਰ ਤੋਂ ਪਹਿਲਾਂ, ਮੰਤਰੀ ਮਿਲਰ ਇੱਕ ਅਭਿਆਸੀ ਵਕੀਲ ਸੀ। ਦਸ ਦਈਏ ਕਿ ਕੈਬਨਿਟ ਵਿਚ ਫੇਰਬਦਲ […]

Read More
Canada Crime India

ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲਾ ਟਰੈਵਲ ਏਜੰਟ ਗ੍ਰਿਫਤਾਰ, ਕੈਨੇਡਾ ਦਾਖਲ ਹੋਣ ਦੀ ਫਿਰਾਕ ‘ਚ ਸੀ ਧੋਖੇਬਾਜ਼

ਕਈ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲੇ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਨੂੰ ਕੈਨੇਡਾ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ। ਦਸਣਯੋਗ ਹੈ ਕਿ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ‘ਤੇ ਕੈਨੇਡਾ ਵਿਚ ਉੱਚ ਸਿੱਖਿਆ ਸੰਸਥਾਵਾਂ ਲਈ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਸਵੀਕ੍ਰਿਤੀ ਪੱਤਰ ਜਾਰੀ […]

Read More
Canada Crime India

ਕੈਨੇਡਾ ਰਹਿੰਦੇ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦਾ ਕਤਲ

ਕੈਨੇਡਾ ਰਹਿੰਦੇ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦਾ ਕਤਲ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦੋ ਅਣਪਛਾਤਿਆਂ ਨੇ ਸਰੀ ਦੇ ਇਕ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਸ ਦਈਏ ਕਿ ਨਿੱਝਰ ਨੂੰ ਪਹਿਲਾਂ ਭਾਰਤ ਸਰਕਾਰ ਨੇ ਹਿੰਸਾ ਦੀਆਂ ਵੱਖ-ਵੱਖ ਕਾਰਵਾਈਆਂ ਅਤੇ ਵਿਨਾਸ਼ਕਾਰੀ ਗਤੀਵਿਧੀਆਂ ਵਿੱਚ ਸ਼ਾਮਲ […]

Read More
America Canada Crime India

ਲੰਡਨ ਤੋਂ ਬਾਅਦ ਹੁਣ ਕੈਨੇਡਾ-ਅਮਰੀਕਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਤੋਂ ਬਾਅਦ ਹੁਣ ਕੈਨੇਡਾ ਅਤੇ ਅਮਰੀਕਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਦੀ ਜਾਂਚ ਵੀ ਹੁਣ NIA ਕਰੇਗੀ। ਮਾਰਚ-2023 ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੈਨੇਡਾ ਅਤੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਸੀ। […]

Read More
Canada Punjab

ਕੈਨੇਡਾ ‘ਚ ਡਿਪੋਰਟ ਹੋਣ ਦੀ ਤਲਵਾਰ ਝੱਲ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਵੱਡੀ ਰਾਹਤ, ਸਰਕਾਰ ਦਾ ਆਇਆ ਫ਼ੈਸਲਾ

ਕੈਨੇਡਾ ‘ਚ ਡਿਪੋਰਟ ਹੋਣ ਦੀ ਤਲਵਾਰ ਝੱਲ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡੀਅਨ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ।  ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਕੈਨੇਡਾ ਸਰਕਾਰ ਨੇ ਲਵਪ੍ਰੀਤ ਸਿੰਘ ਵਿਰੁੱਧ ਸ਼ੁਰੂ ਕੀਤੀ ਦੇਸ਼ ਨਿਕਾਲੇ ਦੀ ਕਾਰਵਾਈ ਨੂੰ ਅਗਲੇ ਨੋਟਿਸ ਤੱਕ ਰੋਕ ਦਿੱਤਾ ਹੈ। ‘ਹਿੰਦੁਸਤਾਨ ਟਾਈਮਜ਼’ ਵਿੱਚ ਛਪੀ ਰਿਪੋਰਟ ਅਨੁਸਾਰ ਕੈਨੇਡੀਅਨ ਅਧਿਕਾਰੀਆਂ ਨੇ ਪਾਇਆ […]

Read More
Canada Punjab

ਕੈਨੇਡਾ ‘ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ 700 ਵਿਦਿਆਰਥੀਆਂ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅਹਿਮ ਬਿਆਨ

ਇਕ ਠੱਗ ਏਜੰਟ ਦੇ ਧੋਖੇ ਤੋਂ ਬਾਅਦ ਕੈਨੇਡਾ ‘ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਲਈ ਜਿਥੇ ਪੰਜਾਬੀ ਨੌਜਵਾਨਾਂ ਵਲੋਂ ਕੈਨੇਡਾ ‘ਚ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਹੀ ਹੁਣ ਇਸ ਵਿਚਕਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇਸ ਮੁੱਦੇ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਦੇਸ਼ […]

Read More
Canada Punjab

ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਭਖਿਆ ਮਾਮਲਾ: ਧਰਨੇ-ਪ੍ਰਦਰਸ਼ਨ ‘ਚ ਤਬਦੀਲ ਹੋਇਆ ਮਿਸੀਸਾਗਾ 

700 ਦੇ ਕਰੀਬ ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰ ਜ਼ਰੀਏ ਕੈਨੇਡਾ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਇਨ੍ਹਾਂ ਵਿਦਿਆਰਥੀਆਂ ਖਿਲਾਫ ਡਿਪੋਰਟ ਕਰਨ ਦੀ ਕਾਰਵਾਈ ਚੱਲ ਰਹੀ ਹੈ। ਜਿਸ ਦਾ ਵਿਰੋਧ ਕਰਨ ਲਈ ਹੁਣ ਪੰਜਾਬੀ ਨੌਜਵਾਨਾਂ ਨੇ ਵਿਰੋਧ-ਪ੍ਰਦਰਸ਼ਨ ਦਾ ਰਾਹ ਅਪਣਾ ਲਿਆ ਹੈ। ਇਸ ਫੈਸਲੇ ਦਾ ਜਿਥੇ ਭਾਰਤ ਵਿਚ ਵਿਰੋਧ ਹੋ ਰਿਹਾ ਹੈ, ਉਥੇ ਕੈਨੇਡਾ ਰਹਿੰਦੇ […]

Read More
Canada Crime

ਕੈਨੇਡਾ ‘ਚ ਗੈਂਗਸਟਰ ਅਮਰਪ੍ਰੀਤ ਸਮਰਾ ਦੀ ਗੋਲੀ ਮਾਰ ਕੇ ਹੱਤਿਆ, TOP 11 ਗੈਂਗਸਟਰਾਂ ਦੀ ਸੂਚੀ ‘ਚ ਸੀ ਸ਼ਾਮਲ

ਇਸ ਵੇਲੇ ਦੀ ਵੱਡੀ ਖ਼ਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਕੈਨੇਡਾ ਦੇ TOP 11 ਗੈਂਗਸਟਰਾਂ ‘ਚ ਸ਼ਾਮਲ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਵੈਨਕੂਵਰ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ਚੱਕੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਗਿਆ ਸੀ। ਰਾਤ […]

Read More
Canada Punjab

ਕੈਨੇਡਾ ਦੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਲਿਸਟ ‘ਚ ਸ਼ਾਮਲ ਗੋਲਡੀ ਬਰਾੜ, ਟੋਰੋਂਟੋ ਪੁਲਿਸ ਨੇ ਜਾਰੀ ਕੀਤੀ ਸੂਚੀ

ਕੈਨੇਡਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਭਗੌੜਾ ਐਲਾਨ ਦਿੱਤਾ ਹੈ। ਦਸ ਦਈਏ ਕਿ ਕੈਨੇਡਾ ਪੁਲਿਸ ਵਲੋਂ ਜਾਰੀ ਕੀਤੀ ਗਈ ਮੋਸਟ ਵਾਂਟੇਡ ਲਿਸਟ ਵਿਚ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਦਸਣਯੋਗ ਹੈ ਕਿ ਟੋਰੋਂਟੋ ਪੁਲਿਸ ਨੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਲਿਸਟ ਜਾਰੀ ਕੀਤੀ ਹੈ ਜਿਸ ਵਿਚ ਗੋਲਡੀ ਬਰਾੜ ਨੂੰ […]

Read More
X