WANTED ਮੋਨੂੰ ਮਾਨੇਸਰ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ, ਨੂੰਹ ਹਿੰਸਾ ਤੇ ਕਤਲਕਾਂਡ ‘ਚ ਸ਼ਾਮਲ ਹੋਣ ਦੇ ਦੋਸ਼
ਹਰਿਆਣਾ ਪੁਲਿਸ ਨੇ ਮੋਨੂੰ ਮਾਨੇਸਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੋਨੂੰ ‘ਤੇ ਭਿਵਾਨੀ ਦੇ ਨਾਸਿਰ-ਜੁਨੈਦ ਕਤਲ ਕਾਂਡ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਉਸ ਨੂੰ ਰਾਜਸਥਾਨ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮੋਨੂੰ ਨੂੰ ਉਸ ਦੇ ਹੀ ਪਿੰਡ ਮਾਨੇਸਰ ਤੋਂ ਫੜਿਆ ਗਿਆ ਹੈ। ਉਹ ਪਿਛਲੇ 8 ਮਹੀਨਿਆਂ ਤੋਂ ਫਰਾਰ ਸੀ। 16 ਫਰਵਰੀ 2023 ਨੂੰ, ਹਰਿਆਣਾ […]