Crime

ਪੰਜਾਬ ਪੁਲਿਸ ਨੇ ਬਿਸ਼ਨੋਈ ਤੇ ਗੋਲਡੀ ਨਾਲ ਜੁੜੇ 1490 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, ਪਈਆਂ ਭਾਜੜਾਂ

ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਕਰੀਬ 1490 ਥਾਵਾਂ 'ਤੇ ਛਾਪੇਮਾਰੀ...

IPS ਅਫ਼ਸਰ ‘ਕੁਲਦੀਪ ਸਿੰਘ ਚਹਿਲ’ ਦੀਆਂ ਵਧੀਆਂ ਮੁਸ਼ਕਿਲਾਂ, CBI ਜਾਂਚ ਸ਼ੁਰੂ

ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਚੰਡੀਗੜ੍ਹ ਪੁਲਿਸ ਦੇ ਸਾਬਕਾ SSP ਕੁਲਦੀਪ ਸਿੰਘ ਚਹਿਲ ਦੀਆਂ ਮੁਸ਼ਕਿਲਾਂ ਵੱਧਦੀਆਂ ਵਿਖਾਈ ਦੇ ਰਹੀਆਂ ਹਨ।  SSP ਕੁਲਦੀਪ ਚਹਿਲ ਖ਼ਿਲਾਫ਼...

ਅਦਾਲਤ ਦਾ ਆਸਾਰਾਮ ਬਾਪੂ ‘ਤੇ ਵੱਡਾ ਫ਼ੈਸਲਾ, ਸੁਣਾਈ ਵੱਡੀ ਸਜ਼ਾ

ਮਹਿਲਾ ਪੈਰੋਕਾਰ ਨਾਲ ਜਬਰ-ਜ਼ਿਨਾਹ ਕਰਨ ਦੇ ਜ਼ੁਰਮ ਵਿਚ ਅਦਾਲਤ ਵਲੋਂ ਅਹਿਮ ਫੈਸਲਾ ਲੈਂਦਿਆ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਗੁਜਰਾਤ...

ਜ਼ਬਰ-ਜਨਾਹ ਮਾਮਲੇ ‘ਚ ਆਸਾਰਾਮ ਬਾਪੂ ਦੋਸ਼ੀ ਕਰਾਰ, ਅਦਾਲਤ ਅੱਜ ਸੁਣਾਵੇਗੀ ਫੈਸਲਾ

ਗੁਜਰਾਤ ਦੀ ਗਾਂਧੀਨਗਰ ਸੈਸ਼ਨ ਕੋਰਟ ਨੇ ਸੋਮਵਾਰ ਨੂੰ ਆਸਾਰਾਮ ਨੂੰ ਸੂਰਤ ਦੀ ਰਹਿਣ ਵਾਲੀ ਔਰਤ ਨਾਲ ਬਲਾਤਕਾਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ।...

ਜਗਰਾਓਂ ‘ਚ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ, ਪੁਲਿਸ ਦੇ ਹੱਥੀ ਚੜ੍ਹੇ ਬੰਦੇ

ਰੰਗਦਾਰੀ ਲੈਣ ਗਏ ਗੈਂਗਸਟਰਾਂ ਦਾ ਪੁਲਿਸ ਨਾਲ ਜਗਰਾਓਂ 'ਚ ਮੁਕਾਬਲਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਪੁਲਿਸ...

Popular