ਇੰਗਲੈਂਡ ‘ਚ ਭਾਰਤੀ ਦੂਤਾਵਾਸ ‘ਤੇ ਹਮਲਾ ਕਰਨ ਵਾਲਿਆਂ ਦੀ ਪਛਾਣ: NIA ਨੇ 19 ਖਾਲਿਸਤਾਨੀ ਸਮਰਥਕਾਂ ਦੀ ਸੂਚੀ ਤਿਆਰ ਕੀਤੀ
ਭਾਰਤ ਸਰਕਾਰ ਨੇ ਵਿਦੇਸ਼ਾਂ ‘ਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਖਾਲਿਸਤਾਨੀ ਸਮਰਥਕਾਂ ‘ਤੇ ਸ਼ਿਕੰਜਾ ਕੱਸਣ ਲਈ ਪੂਰੀ ਤਿਆਰੀ ਕਰ ਲਈ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇੰਗਲੈਂਡ ਵਿੱਚ ਭਾਰਤੀ ਦੂਤਾਵਾਸ ਉੱਤੇ ਹਮਲਾ ਕਰਨ ਵਾਲੇ 19 ਖਾਲਿਸਤਾਨੀਆਂ ਦੀ ਪਛਾਣ ਕੀਤੀ ਹੈ। ਦਸ ਦਈਏ ਕਿ 19 ਮਾਰਚ ਨੂੰ 45 ਖਾਲਿਸਤਾਨੀ ਸਮਰਥਕਾਂ ਨੇ ਇੰਗਲੈਂਡ ‘ਚ ਭਾਰਤੀ […]