December 4, 2023
Entertainment Punjab

‘Kaun Banega Crorepati’ ਦੇ ਸੀਜ਼ਨ 15 ਨੂੰ ਮਿਲਿਆ ਆਪਣਾ ਪਹਿਲਾ ਕਰੋੜਪਤੀ, ਪੰਜਾਬੀ ਮੁੰਡੇ ਨੇ ਕਰਤੀ ਕਮਾਲ

ਸੋਨੀ ਟੀਵੀ ਦੇ ਕੁਇਜ਼ ਰਿਐਲਿਟੀ ਸ਼ੋਅ ‘Kaun Banega Crorepati’ ਦੇ ਸੀਜ਼ਨ 15 ਨੂੰ ਆਪਣਾ ਪਹਿਲਾ ਕਰੋੜਪਤੀ ਮਿਲ ਗਿਆ ਹੈ। ਪੰਜਾਬ ਦੇ ਖਾਲਰਾ ਪਿੰਡ ਦਾ ਰਹਿਣ ਵਾਲਾ 21 ਸਾਲਾਂ ਜਸਕਰਨ ਸਿੰਘ KBC 15 ਦਾ ਪਹਿਲਾ ਕਰੋੜਪਤੀ ਬਣ ਗਿਆ ਹੈ। ਇੰਨਾ ਹੀ ਨਹੀਂ, ਇਕ ਦਿਨ ਆਈਏਐਸ ਬਣ ਕੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲਾ ਇਹ […]

Read More
Entertainment Punjab

ਬਾਲੀਵੁੱਡ ਫਿਲਮ ‘ਯਾਰੀਆਂ-2’ ਨੂੰ ਲੈ ਕੇ ਵਿਵਾਦ, ਜਲੰਧਰ ‘ਚ ਐਕਟਰ-ਡਾਇਰੈਕਟਰ-ਪ੍ਰੋਡਿਊਸਰ ‘ਤੇ FIR ਦਰਜ

ਬਾਲੀਵੁੱਡ ਫਿਲਮ ਯਾਰੀਆਂ-2 ਨੇ ਪੰਜਾਬ ਵਿੱਚ ਵਿਵਾਦ ਛੇੜ ਦਿੱਤਾ ਹੈ। ਫਿਲਮ ਦੇ ਅਭਿਨੇਤਾ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਵਿਨੈ ਸਪਰੂ ਅਤੇ ਨਿਰਮਾਤਾ ਟੀ-ਸੀਰੀਜ਼ ਕੰਪਨੀ ਦੇ ਮਾਲਕ ਭੂਸ਼ਣ ਕੁਮਾਰ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਸਿੱਖਾਂ ਦੀ ਮੁੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ‘ਚ ਸਿਰੀ ਸਾਹਿਬ (ਕਿਰਪਾਨ) ਦਿਖਾਉਣ ‘ਤੇ ਸਖ਼ਤ ਇਤਰਾਜ਼ ਦਰਜ ਕਰਦੇ ਹੋਏ […]

Read More
Entertainment Politics Punjab

ਗਾਇਕ ਪ੍ਰੀਤ ਹਰਪਾਲ ਦੀ ਸੰਨੀ ਦਿਓਲ ਨੂੰ ਸਲਾਹ: ਗਦਰ-2 ਤੋਂ ਫ੍ਰੀ ਹੋਕੇ ਇਕ ਚੱਕਰ ਗੁਰਦਾਸਪੁਰ ਦਾ ਵੀ ਮਾਰ ਆਉਣਾ

ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਬਾਲੀਵੁੱਡ ਅਦਾਕਾਰ ਤੋਂ ਸੰਸਦ ਮੈਂਬਰ ਬਣੇ ਸੰਨੀ ਦਿਓਲ ਨੂੰ ਗਦਰ 2 ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਹਨਾਂ ਨੇ ਸੰਨੀ ਦਿਓਲ ਨੂੰ ਗੁਰਦਾਸਪੁਰ ਵਾਸੀਆਂ ਲਈ ਉਹਨਾਂ ਦੇ ਹਲਕੇ ਵਿੱਚ ਜਾਣ ਦੀ ਅਪੀਲ ਵੀ ਕੀਤੀ ਗਈ ਹੈ। ਦਸ ਦਈਏ ਕਿ ਪ੍ਰੀਤ ਹਰਪਾਲ ਗੁਰਦਾਸਪੁਰ ਦਾ ਹੀ ਰਹਿਣ ਵਾਲਾ ਹੈ। ਪ੍ਰੀਤ […]

Read More
Entertainment India Politics

ਬਾਲੀਵੁੱਡ ਐਕਟਰ ਸੰਨੀ ਦਿਓਲ ਦੀ ਸਿਆਸਤ ਤੋਂ ਤੌਬਾ: ਕਿਹਾ- 2024 ਦੀ ਚੋਣ ਨਹੀਂ ਲੜਨਾ ਚਾਹੁੰਦੇ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਤੋਂ ਸੰਸਦ ਮੈਂਬਰ ਸੰਨੀ ਦਿਓਲ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜਨਾ ਚਾਹੁੰਦੇ ਹਨ। ਫਿਲਮ ‘ਗਦਰ-2’ ਦੇ ਬਾਕਸ ਆਫਿਸ ‘ਤੇ ਹਿੱਟ ਹੋਣ ਤੋਂ ਬਾਅਦ ਸੰਨੀ ਦਿਓਲ ਨੇ ਰਾਜਨੀਤੀ ਛੱਡ ਕੇ ਫਿਲਮੀ ਅਦਾਕਾਰ ਵਜੋਂ ਕੰਮ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਨੇ ਇਕ ਇੰਟਰਵਿਊ ‘ਚ 2024 ਦੀਆਂ ਚੋਣਾਂ ਨਾ ਲੜਨ ਦਾ […]

Read More
Entertainment Punjab

ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਵਧੀਆਂ, ਇਕ ਹੋਰ ਪਰਚਾ ਦਰਜ

ਮਸ਼ਹੂਰ ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬੀ ਗਾਇਕ ਸਿੰਗਾ ਖਿਲਾਫ ਅੰਮ੍ਰਿਤਸਰ ਦੇ ਅਜਨਾਲਾ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿਵਾਦ ਦਾ ਕਾਰਨ ਹਾਲ ਹੀ ‘ਚ ਲਾਂਚ ਹੋਇਆ ਪੰਜਾਬੀ ਗੀਤ STILL ALIVE’ ਹੈ। ਇਹ ਕਾਰਵਾਈ ਸਮੂਹ ਈਸਾਈ ਭਾਈਚਾਰਾ ਅਜਨਾਲਾ ਦੇ ਮੁਖੀ ਅਵਿਨਾਸ਼ ਦੀ ਸ਼ਿਕਾਇਤ […]

Read More
Entertainment Punjab

ਪੰਜਾਬੀ ਗਾਇਕ ਸਿੰਗਾ ਸਮੇਤ 5 ਲੋਕਾਂ ‘ਤੇ FIR, ਅਸ਼ਲੀਲਤਾ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼

ਕਪੂਰਥਲਾ ‘ਚ ਅਸ਼ਲੀਲਤਾ ਅਤੇ ਹਥਿਆਰਾਂ ਦਾ ਪ੍ਰਮੋਟ ਕਰਨ ਦੇ ਦੋਸ਼ ‘ਚ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ 5 ਲੋਕਾਂ ‘ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਫੋਰਸ ਦੇ ਮੈਂਬਰਾਂ ਨੇ ਐਸਐਸਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ […]

Read More
Entertainment India

SHOCKING NEWS:ਮਸ਼ਹੂਰ Art director Nitin Chandrakant Desai ਨੇ ਕੀਤੀ ਖੁਦਕੁਸ਼ੀ, ਸਟੂਡੀਓ ‘ਚ ਲਟਕਦੀ ਮਿਲੀ ਲਾਸ਼

‘1942 ਏ ਲਵ ਸਟੋਰੀ’, ‘ਹਮ ਦਿਲ ਦੇ ਚੁਕੇ ਸਨਮ’, ‘ਸਵਦੇਸ’, ‘ਖਾਕੀ’, ‘ਲਗਾਨ’ ਅਤੇ ‘ਦੇਵਦਾਸ’ ਵਰਗੀਆਂ ਫਿਲਮਾਂ ਦੇ ਆਰਟ ਡਾਇਰੈਕਟਰ ਨਿਤਿਨ ਦੇਸਾਈ, ਕਰਜਤ ਦੇ ਐਨਡੀ ਸਟੂਡੀਓ ‘ਚ ਲਟਕਦੇ ਮਿਲੇ। ਇਸ ਤੋਂ ਬਾਅਦ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਹਨਾਂ ਨੇ ਖ਼ੁਦਕੁਸ਼ੀ ਕਰ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਨਿਤਿਨ ਦੇਸਾਈ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਚਾਣਕਯ […]

Read More
Entertainment Punjab

ਨਹੀਂ ਰਹੇ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ, ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਲਏ ਆਖਰੀ ਸਾਹ

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕੁਝ ਦਿਨ ਪਹਿਲਾਂ ਉਨ੍ਹਾਂ ਦਾ ਹਸਪਤਾਲ ‘ਚ ਆਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵੱਧ ਗਈ ਸੀ। ਸ਼ਿੰਦਾ ਕਈ ਦਿਨਾਂ ਤੱਕ ਦੀਪ ਹਸਪਤਾਲ ‘ਚ ਵੀ ਵੈਂਟੀਲੇਟਰ ‘ਤੇ ਰਹੇ। ਇਸ ਤੋਂ ਬਾਅਦ ਉਹਨਾਂ […]

Read More
America Entertainment

ਸੁਪਰ ਮਾਡਲ ਗੀਗੀ ਹਦੀਦ ਗ੍ਰਿਫਤਾਰ, ਕਸਟਮ ਅਧਿਕਾਰੀਆਂ ਨੇ ਫੜਿਆ ਗਾਂਜਾ

ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕੀ ਸੁਪਰਮਾਡਲ ਗਿਗੀ ਹਦੀਦ ਨੂੰ ਗਾਂਜਾ ਰੱਖਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਆਪਣੇ ਇੱਕ ਦੋਸਤ ਨਾਲ ਕੇਮੈਨ ਆਈਲੈਂਡ ਪਹੁੰਚੀ ਸੀ। ਹਾਲਾਂਕਿ ਬਾਅਦ ‘ਚ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਰਿਪੋਰਟ ਹੈ ਕਿ 28 ਸਾਲਾ ਸੁਪਰਮਾਡਲ ਨੂੰ ਕਥਿਤ ਤੌਰ ‘ਤੇ 10 ਜੁਲਾਈ ਨੂੰ ਕੇਮੈਨ ਆਈਲੈਂਡਜ਼ ਦੇ ਓਵੇਨ ਰੌਬਰਟਸ […]

Read More
Entertainment Punjab

ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ਦੀ ਖ਼ਬਰ ‘ਤੇ ਪਰਿਵਾਰ ਦਾ ਬਿਆਨ

ਹਾਲ ਵਿਚ ਇਹ ਖ਼ਬਰ ਸਾਹਮਣੇ ਆ ਰਹੀ ਸੀ ਕਿ 80-90 ਦਹਾਕੇ ਦੇ ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਦੇਹਾਂਤ ਹੋ ਗਿਆ ਪਰ ਇਸ ਖ਼ਬਰ ਦੇ ਨਸ਼ਰ ਹੋਣ ਤੋਂ ਬਾਅਦ ਗਾਇਕ ਦੇ ਪਰਿਵਾਰਕ ਮੈਂਬਰਾਂ ਦਾ ਬਿਆਨ ਸਾਹਮਣੇ ਆਇਆ। ਦਸ ਦਈਏ ਕਿ ਪਿਤਾ ਦੇ ਮੌਤ ਦੀ ਖਬਰ ਨੂੰ ਉਨ੍ਹਾਂ ਦੇ ਬੇਟੇ ਅਤੇ ਸਾਥੀ ਕਲਾਕਾਰਾਂ ਵੱਲੋਂ ਖੰਡਨ ਕੀਤਾ […]

Read More
X