December 8, 2023
Health Punjab

ਜਲੰਧਰ ‘ਚ ਫਾਸਟ ਫੂਡ ਦੁਕਾਨ ਦੇ ਨੂਡਲਜ਼ ‘ਚ ਮਿਲਿਆ ਚੂਹਾ, ਜਨਮ ਦਿਨ ਦੀ ਪਾਰਟੀ ਲਈ ਮੰਗਵਾਇਆ ਸੀ, ਔਰਤ ਦੀ ਸਿਹਤ ਖਰਾਬ

ਪੰਜਾਬ ਦੇ ਜਲੰਧਰ ਸ਼ਹਿਰ ‘ਚ ਖਾਣ-ਪੀਣ ਦੀਆਂ ਚੀਜ਼ਾਂ ‘ਚੋਂ ਅਜੀਬੋ-ਗਰੀਬ ਚੀਜ਼ਾਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਹਿਲਾਂ ਨਾਨ ਅਤੇ ਛੋਲਿਆਂ ਦੀ ਸਬਜ਼ੀ ਤੋਂ ਸੁੰਡੀਆਂ ਮਿਲੀਆਂ ਸਨ। ਇਸ ਤੋਂ ਬਾਅਦ ਚੌਮਿਨ (ਨੂਡਲਜ਼) ਵਿੱਚ ਇੱਕ ਬਿੱਛੂ ਮਿਲਿਆ। ਹੁਣ ਨੂਡਲਜ਼ ‘ਚੋਂ ਚੂਹੇ ਨਿਕਲਣ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਮਾਮਲਾ ਸ਼ਹਿਰ ਦੇ […]

Read More
America Health India Yoga

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ PM ਮੋਦੀ ਦਾ ਅਮਰੀਕਾ ਤੋਂ ਸੰਬੋਧਨ, ਯੋਗਾ ਇੱਕ ਗਲੋਬਲ ਅੰਦੋਲਨ ਬਣ ਗਿਆ…

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਵਿਚ ਵੀਡੀਓ ਕਾਨਫਰੰਸ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਯੋਗਾ ਇੱਕ ਗਲੋਬਲ ਅੰਦੋਲਨ ਬਣ ਗਿਆ ਹੈ, ਇਹ ਪੂਰੀ ਦੁਨੀਆ ਨੂੰ ਜੋੜਦਾ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤੀ ਸਮੇਂ ਅਨੁਸਾਰ ਸ਼ਾਮ ਸਾਢੇ ਪੰਜ ਵਜੇ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ […]

Read More
Health Politics Punjab Yoga

‘CM ਦੀ ਯੋਗਸ਼ਾਲਾ’ ਤਹਿਤ ਮੁੱਖ ਮੰਤਰੀ ਮਾਨ ਨੇ ਖੇਡ ਮੈਦਾਨ ‘ਚ ਲੋਕਾਂ ਨਾਲ ਕੀਤੀ ਯੋਗਾ, ‘ਆਪ’ ਲੀਡਰਸ਼ਿਪ ਵੀ ਰਹੀ ਮੌਜੂਦ

ਪੰਜਾਬ ਨੂੰ ਤੰਦਰੁਸਤ ਅਤੇ ਸਿਹਤਮੰਦ ਪੰਜਾਬ ਬਣਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਤੋਂ ਇਕ ਦਿਨ ਪਹਿਲਾਂ CM ਦੀ ਯੋਗਸ਼ਾਲਾ ਤਹਿਤ ਜਲੰਧਰ ਵਿਖੇ ਵੱਡੀ ਗਿਣਤੀ ‘ਚ ਪਹੁੰਚੇ ਲੋਕਾਂ ਨਾਲ ਯੋਗਾ ਕੀਤੀ। ਇਸ ਦੌਰਾਨ ‘ਆਪ’ ਲੀਡਰਸ਼ਿਪ ਵੀ ਮੌਜੂਦ ਰਹੀ। ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਕਰੀਬ 15 ਹਜ਼ਾਰ ਲੋਕਾਂ ਦੇ ਨਾਲ ਸੀ.ਐਮ. […]

Read More
Health Punjab

ਪੰਜਾਬ ’ਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ…. ਮੁੱਖ ਮੰਤਰੀ ਮਾਨ ਨੇ ਕੀਤਾ ਸਪਸ਼ਟ

ਕੋਰੋਨਾਂ ਦੇ ਮੁੜ ਤੋਂ ਵੱਧਦੇ ਕੇਸਾਂ ਵਿਚਕਾਰ ਜਿਥੇ ਸੂਬਾਂ ਸਰਕਾਰ ਨਵੀਆਂ ਐਡਵਾਈਜ਼ਰੀਜ਼ ਜਾਰੀ ਕਰ ਰਹੀਆਂ ਹਨ। ਉਥੇ ਹੀ ਇਸ ਮੁੱਦੇ ‘ਤੇ ਹੁਣ ਪੰਜਾਬ ਦੀ ਮਾਨ ਸਰਕਾਰ ਵੀ ਅਲਰਟ ਹੁੰਦੀ ਵਿਖਾਈ ਦੇ ਰਹੀ ਹੈ। ਇਸ ਦਰਮਿਆਨ ਸੀ.ਐਮ. ਪੰਜਾਬ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਕਿਹਾ ਹੈ ਕਿ ਹਸਪਤਾਲਾਂ ’ਚ ਸਾਰੀਆਂ ਮੈਡੀਕਲ ਸਹੂਲਤਾਂ, […]

Read More
Health Punjab Yoga

‘CM ਦੀ ਯੋਗਸ਼ਾਲਾ’: ਪੰਜਾਬ ਨੂੰ ਤੰਦਰੁਸਤ ਤੇ ਹੱਸਦਾ-ਵੱਸਦਾ ਬਣਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਉਪਰਾਲਾ

ਲੋਕਾਂ ‘ਚ ਵੱਧ ਰਹੀਆਂ ਬੀਮਾਰੀਆਂ ਵਿਚਾਲੇ ਪੰਜਾਬ ਦੀ ਮਾਨ ਸਰਕਾਰ ਵਲੋਂ ਇਕ ਨਵਾਂ ਉਪਰਾਲਾ ਕੀਤਾ ਗਿਆ ਹੈ। ਪੰਜਾਬ ਨੂੰ ਤੰਦਰੁਸਤ-ਸਿਹਤਮੰਦ ਤੇ ਹੱਸਦਾ ਵੱਸਦਾ ਸੂਬਾ ਬਣਾਉਣ ਲਈ ਹੁਣ ਪੰਜਾਬ ‘ਚ ‘ਸੀ. ਐੱਮ. ਦੀ ਯੋਗਸ਼ਾਲਾ’ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਯੋਗਾ ਦੀ ਮੁਫ਼ਤ ਸਿਖਲਾਈ ਲਈ ਸਿੱਖਿਅਕ ਭੇਜੇ ਜਾਣਗੇ। ਇਸ ਦੀ ਜਾਣਕਾਰੀ ਸੀ.ਐਮ. ਭਗਵੰਤ ਮਾਨ ਨੇ ਖੁਦ ਆਪਣੇ […]

Read More
Health Politics Punjab

ਆਮ ਆਦਮੀ ਕਲੀਕਿਨਾਂ ’ਚ ਮੁਫਤ ਟੈਸਟ ਦਾ ਲਾਭ ਲੈਣ ਵਾਲੇ ਲੋਕਾਂ ਲਈ ਬੁਰੀ ਖ਼ਬਰ, ਬੰਦ ਹੋਈਆਂ ਸੇਵਾਵਾਂ

ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ ਆਮ ਆਦਮੀ ਕਲੀਕਿਨਾਂ ਵਿਚ ਮੁਫਤ ਟੈਸਟ ਦਾ ਲਾਭ ਲੈਣ ਵਾਲੇ ਲੋਕਾਂ ਲਈ ਇਕ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਦਸ ਦਈਏ ਕਿ ਮੁਫਤ ਟੈਸਟ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਕ੍ਰਿਸ਼ਨਾ ਡਾਇਗਨੋਸਟਿਕ ਨੇ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਟੈਸਟ ਸੇਵਾਵਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਹਤ ਤੇ ਪਰਿਵਾਰ ਭਲਾਈ ਪੰਜਾਬ […]

Read More
Health India Politics

ਨਿਰਮਲਾ ਸੀਤਾਰਮਨ ਦਾ ਬਜਟ 2.0, ਸਿਹਤ ਸਬੰਧੀ ਹੋਏ ਵੱਡੇ ਐਲਾਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦਾ ਆਖਰੀ ਅਤੇ ਪੂਰਾ ਬਜਟ 2.0 ਪੇਸ਼ ਕੀਤਾ। ਬਜਟ ਵਿੱਚ ਦੇਸ਼ ਦੇ ਸਿਹਤ ਵਿਭਾਗ ਵਿੱਚ ਕਈ ਨਵੇਂ ਕੰਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2023 ਬਜਟ ਵਿੱਚ ਸਪੱਸ਼ਟ ਕੀਤਾ ਕਿ ਸਿਹਤ ਖੇਤਰ ਵਿੱਚ ਕਈ ਸੁਧਾਰਾਂ ਦੀ ਲੋੜ ਹੈ। ਇਸ ਲਈ ਨਵਾਂ […]

Read More
Health Politics Punjab

ਪੰਜਾਬ ਸਰਕਾਰ ਦਾ ਅਹਿਮ ਉਪਰਾਲਾ, ਆਂਗਣਵਾੜੀ ਕੇਂਦਰਾਂ ਲਈ ‘ਮਾਰਕਫੈੱਡ’ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਸਿਹਤਮੰਦ ਪੰਜਾਬ ਵੱਲ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਿਆ ਅਹਿਮ ਉਪਰਾਲਾ ਕੀਤਾ ਹੈ। ਹੁਣ ਮਾਰਕਫੈੱਡ, ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਅਤੇ ਔਰਤਾਂ ਲਈ ਰਾਸ਼ਨ ਦੀ ਸਪਲਾਈ ਕਰੇਗਾ। ਇਸ ਨੂੰ ਲੈਕੇ ਮੁੱਖ ਮੰਤਰੀ ਮਾਨ ਵਲੋਂ ਮਾਰਕਫੈੱਡ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ […]

Read More
Health Punjab

ਨਸ਼ੇ ਦੇ ਖ਼ਾਤਮੇ ਲਈ ਪਿੰਡ ਨੇ ਪਾਸ ਕੀਤਾ ਅਨੋਖਾ ਮਤਾ, ਨਵੇਂ ਸਾਲ ਤੋਂ ਲਾਗੂ ਕੀਤਾ ਇਹ ਸਖ਼ਤ ਨਿਯਮ

ਫਿਰੋਜ਼ਪੁਰ: ਪੰਜਾਬ ‘ਚੋਂ ਨਸ਼ੇ ਨੂੰ ਖ਼ਤਮ ਜਿੱਥੇ ਹਰ ਸਰਕਾਰ ਫੇਲ੍ਹ ਹੋ ਰਹੀ ਹੈ ਉਥੇ ਹੀ ਹੁਣ ਆਮ ਲੋਕਾਂ ਦੇ ਵਲੋਂ ਵੱਡਾ ਐਕਸ਼ਨ ਲੈਂਦੇ ਹੋਏ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਨਸੂਰ ਦੇਵਾ ਦੀ ਪੰਚਾਇਤ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਲਏ ਗਏ […]

Read More
Health World

ਵੱਡੀ ਖ਼ਬਰ: ਕੋਰੋਨਾ ਦੇ ਵੱਧਦੇ ਖ਼ਤਰੇ ਦੇ ਬਾਵਜੂਦ ਚੀਨ ਨੇ ਯਾਤਰਾ ਪਾਬੰਦੀਆਂ ਹਟਾਉਣ ਦਾ ਕੀਤਾ ਐਲਾਨ

ਕੋਰੋਨਾ ਮਹਾਂਮਾਰੀ ਦੇ ਮੁੜ ਵਾਪਸ ਪਰਤਣ ਕਾਰਨ ਜਿਥੇ ਦੇਸ਼ਾਂ ਵਲੋਂ ਬਚਾਅ ਲਈ ਸਖ਼ਤ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਚੀਨ ਨੇ ਕੁਝ ਹੈਰਾਨੀਜਨਕ ਫੈਸਲੇ ਲਏ ਹਨ। ਦਸ ਦਈਏ ਕਿ ਚੀਨ ਨੇ ਅਗਲੇ ਸਾਲ 8 ਜਨਵਰੀ ਤੋਂ ਕੌਮਾਂਤਰੀ ਯਾਤਰੀਆਂ ਲਈ ਇਕਾਂਤਵਾਸ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਦੇਸ਼ ਤਿੰਨ ਸਾਲ ਬਾਅਦ ਕੌਮਾਂਤਰੀ ਇਕਾਂਤਵਾਸ […]

Read More
X