ਰਿਸ਼ਵਤ ਲੈਂਦਾ ਸੇਵਾਦਾਰ ਰੰਗੇ ਹੱਥੀਂ ਕਾਬੂ, ਐਸ.ਡੀ.ਓ. ਦੀ ਭਾਲ ਜਾਰੀ
ਚੰਡੀਗੜ੍ਹ :19 ਅਗਸਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ […]