CM ਨੇ ਖੁਦ ਸਾਈਨ ਕੀਤੇ, ਫੇਰ ਅਫ਼ਸਰਾਂ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ… ਪਿੰਡਾਂ ਦੀ ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਮਜੀਠੀਆ ਦਾ ਇਲਜ਼ਾਮ
ਪਿੰਡਾਂ ਦੀ ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਪੰਜਾਬ ਸਰਕਾਰ ਵਲੋਂ ਬਰਖ਼ਾਸਤ ਕੀਤੇ ਗਏ ਦੋ ਅਫ਼ਸਰਾਂ ਨੂੰ ਲੈਕੇ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਘੇਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਬਾਬਤ ਪ੍ਰੈੱਸ ਕਾਨਫਰੰਸ ਕੀਤੀ। ਉਹਨਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੋਈ ਮੁੱਖ […]