December 4, 2023
Punjab

ਰੱਖੜੀ ਦੇ ਤਿਓਹਾਰ ਨੂੰ ਲੈਕੇ ਪੰਜਾਬ ਸਰਕਾਰ ਨੇ ਬਦਲਿਆ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ

ਰੱਖੜੀ ਦੇ ਤਿਓਹਾਰ ਨੂੰ ਲੈਕੇ ਭੈਣ-ਭਰਾਵਾਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਦਾ ਹੈ। ਉਥੇ ਹੀ ਇਸ ਖ਼ੁਸ਼ੀ ਨੂੰ ਲੋਕ ਹੋਰ ਵਧੀਆ ਢੰਗ ਨਾਲ ਮਨਾ ਸਕਣ ਤਾਂ ਪੰਜਾਬ ਸਰਕਾਰ ਨੇ 30 ਅਗਸਤ ਯਾਨੀ ਕੱਲ੍ਹ ਰੱਖੜੀ ਦੇ ਤਿਓਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੱਲ੍ਹ ਸਕੂਲ ਅਤੇ ਦਫ਼ਤਰ […]

Read More
Politics Punjab

ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਫੇਸਬੁੱਕ ਪੇਜ ਹੋਇਆ ਹੈਕ, ਪੁਲਿਸ ਕੋਲ ਸ਼ਿਕਾਇਤ ਦਰਜ

ਇੱਕ ਹੈਕਰ ਨੇ ਲੋਕ ਸਭਾ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦਾ ਵੈਰੀਫਾਈਡ ਫੇਸਬੁੱਕ ਪੇਜ ਹੈਕ ਕਰ ਲਿਆ ਹੈ। ਸੁਸ਼ੀਲ ਰਿੰਕੂ ਜਲੰਧਰ ਤੋਂ ਲੋਕ ਸਭਾ ਮੈਂਬਰ ਹਨ। ਸੁਸ਼ੀਲ ਰਿੰਕੂ ਨੇ ਖੁਦ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਲਾਈਵ ਆਕੇ ਇਸ ਬਾਰੇ ਜਾਣਕਾਰੀ ਦਿੱਤੀ। ਸੁਸ਼ੀਲ ਰਿੰਕੂ ਨੇ ਕਿਹਾ ਕਿ ਕੁਝ ਸ਼ਰਾਰਤੀ […]

Read More
Punjab Sports

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਅੱਜ ਉਦਘਾਟਨ, CM ਬਠਿੰਡਾ ਦੇ ਖੇਡ ਸਟੇਡੀਅਮ ‘ਚ ਕਰਨਗੇ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਉਦਘਾਟਨ ਕਰਨਗੇ। ਉਦਘਾਟਨੀ ਸਮਾਰੋਹ ਸ਼ਾਮ 4 ਵਜੇ ਤੋਂ ਖੇਡ ਸਟੇਡੀਅਮ ਵਿਖੇ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਵਾਲੀਬਾਲ ਦਾ ਮੈਚ ਵੀ ਖੇਡਣਗੇ। ਅੱਜ ‘ਖੇਡਾਂ ਵਤਨ ਪੰਜਾਬ ਦੀਆ’ ਵਿੱਚ ਪਹਿਲੀ ਵਾਰ ਪੰਜਾਬ ਦੀਆਂ ਖੇਡਾਂ ਵਿੱਚ ਸ਼ਾਮਲ ਰਗਬੀ ਖੇਡ ਵੀ ਖਿੱਚ ਦਾ […]

Read More
Politics Punjab

ਚੰਡੀਗੜ੍ਹ ‘ਚ ਪੰਜਾਬ ਦੇ ਵਿਧਾਇਕ ਅਮਨਦੀਪ ਦਾ ਚਲਾਨ: ਗਲਤ ਸਾਈਡ ਵਾਹਨ ਪਾਰਕ ਕਰਨ ‘ਤੇ ਟ੍ਰੈਫਿਕ ਪੁਲਿਸ ਦੀ ਕਾਰਵਾਈ

ਪੰਜਾਬ ਦੇ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦਾ ਚੰਡੀਗੜ੍ਹ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕੱਟਿਆ ਗਿਆ ਹੈ। ਅਮਨਦੀਪ ਫਾਜ਼ਿਲਕਾ ਜ਼ਿਲ੍ਹੇ ਦੀ ਬੱਲੂਆਣਾ ਸੀਟ ਤੋਂ ਵਿਧਾਇਕ ਹਨ। ਉਹਨਾਂ ਦੀ ਪ੍ਰਾਈਵੇਟ ਇਨੋਵਾ ਕਾਰ ਸੜਕ ’ਤੇ ਗਲਤ ਪਾਸੇ ਖੜ੍ਹੀ ਸੀ, ਜਿਸ ’ਤੇ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਕਾਰਵਾਈ ਕੀਤੀ। ਵਿਧਾਇਕ ਦੇ ਨਾਲ ਆਏ ਵਿਅਕਤੀ ਨੇ ਮੌਕੇ ‘ਤੇ ਹੀ 500 ਰੁਪਏ […]

Read More
Entertainment Politics Punjab

ਗਾਇਕ ਪ੍ਰੀਤ ਹਰਪਾਲ ਦੀ ਸੰਨੀ ਦਿਓਲ ਨੂੰ ਸਲਾਹ: ਗਦਰ-2 ਤੋਂ ਫ੍ਰੀ ਹੋਕੇ ਇਕ ਚੱਕਰ ਗੁਰਦਾਸਪੁਰ ਦਾ ਵੀ ਮਾਰ ਆਉਣਾ

ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਬਾਲੀਵੁੱਡ ਅਦਾਕਾਰ ਤੋਂ ਸੰਸਦ ਮੈਂਬਰ ਬਣੇ ਸੰਨੀ ਦਿਓਲ ਨੂੰ ਗਦਰ 2 ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਹਨਾਂ ਨੇ ਸੰਨੀ ਦਿਓਲ ਨੂੰ ਗੁਰਦਾਸਪੁਰ ਵਾਸੀਆਂ ਲਈ ਉਹਨਾਂ ਦੇ ਹਲਕੇ ਵਿੱਚ ਜਾਣ ਦੀ ਅਪੀਲ ਵੀ ਕੀਤੀ ਗਈ ਹੈ। ਦਸ ਦਈਏ ਕਿ ਪ੍ਰੀਤ ਹਰਪਾਲ ਗੁਰਦਾਸਪੁਰ ਦਾ ਹੀ ਰਹਿਣ ਵਾਲਾ ਹੈ। ਪ੍ਰੀਤ […]

Read More
Politics Punjab

BIG BREAKING: ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਨੇ ਦਾਖਲ ਕੀਤੀ ਤੀਜੀ ਚਾਰਜਸ਼ੀਟ

ਫਰੀਦਕੋਟ ਦੇ ਬਹੁ-ਚਰਚਿਤ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਨੇ ਤੀਜੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ 2502 ਪੰਨਿਆਂ ਦੀ ਤੀਜੀ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨਾਮਜ਼ਦ ਹੈ। 2502 ਪੰਨਿਆਂ ਦੀ ਤੀਜੀ ਚਾਰਜਸ਼ੀਟ ਚਾਰਜਸ਼ੀਟ […]

Read More
Politics Punjab

ਪੰਜਾਬ ਮੰਤਰੀ ਮੰਡਲ ਦੀ ਹੋਈ ਅਹਿਮ ਮੀਟਿੰਗ: ਮੰਤਰੀਆਂ ਨੂੰ ਲੈਕੇ ਲਿਆ ਗਿਆ ਅਹਿਮ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ CM ਤੇ ਮੰਤਰੀਆਂ ਦੇ ਅਖਤਿਆਰੀ ਕੋਟੇ ਦੀ ਗ੍ਰਾਂਟ ‘ਤੇ ਕੱਟ […]

Read More
Punjab

ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੋਮਵਾਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਬੀਤੀ ਸ਼ਾਮ ਉਹਨਾਂ ਦਾ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਹੀਦਾਂ ਸਾਹਿਬ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੇ […]

Read More
Punjab

ਜਲੰਧਰ-ਲੁਧਿਆਣਾ ਰੇਲਵੇ ਲਾਈਨ ‘ਤੇ ਡਿੱਗਿਆ ਦਰੱਖਤ, ਡੇਢ ਘੰਟਾ ਆਵਾਜਾਈ ਰਹੀ ਪ੍ਰਭਾਵਿਤ, ਯਾਤਰੀ ਪਰੇਸ਼ਾਨ

ਤੜਕੇ ਤੇਜ਼ ਹਵਾਵਾਂ ਦੇ ਨਾਲ ਪਏ ਭਾਰੀ ਮੀਂਹ ਨੇ ਸਭ ਕੁਝ ਜਲ-ਥਲ ਕਰ ਦਿੱਤਾ, ਜਦਕਿ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ। ਜਲੰਧਰ-ਲੁਧਿਆਣਾ ਰੇਲਵੇ ਟ੍ਰੈਕ ‘ਤੇ ਗੋਰਾਇਆ ਨੇੜੇ ਟਰੈਕ ਦੇ ਵਿਚਕਾਰ ਇੱਕ ਭਾਰੀ ਦਰੱਖਤ ਡਿੱਗ ਗਿਆ। ਜਿਸ ਕਾਰਨ ਟਰੈਕ ਜਾਮ ਹੋ ਗਿਆ। ਇਸ ਦੇ ਨਾਲ ਹੀ ਰੇਲਵੇ ਨੂੰ ਐਮਰਜੈਂਸੀ ‘ਚ ਟ੍ਰੈਕ ‘ਤੇ ਰੇਲ ਆਵਾਜਾਈ ਨੂੰ ਰੋਕਣਾ ਪਿਆ। […]

Read More
Punjab

ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਅਟੈਚ, ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਦੀ ਸੂਚਨਾ ਦੇਣ ‘ਤੇ ਮਿਲੇਗਾ ਲੱਖਾਂ ਦਾ ਇਨਾਮ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਐਨਡੀਪੀਐਸ ਐਕਟ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਜਿਹੜੇ ਲੋਕ ਨਸ਼ਾ ਵੇਚਦੇ ਫੜੇ ਜਾਣਗੇ, ਉਨ੍ਹਾਂ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 100 […]

Read More
X