December 2, 2023
Politics Punjab

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ ਤਿੰਨ ਦਿਨਾਂ ਦੌਰੇ ‘ਤੇ ਹਨ। ਜਿਥੇ ਅੱਜ ਉਹਨਾਂ ਨੇ ਅੰਮ੍ਰਿਤਸਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਕੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਉਥੇ ਹੀ ਬੀਤੇ ਦਿਨੀਂ ਉਹਨਾਂ ਨੇ ਅੰਮ੍ਰਿਤਸਰ ਦੇ ਛੇਹਰਟਾ ‘ਚ ਸਕੂਲ ਆਫ਼ ਐਮੀਨੈਂਸ  ਦਾ ਉਦਘਾਟਨ ਕੀਤਾ ਸੀ।  ਸੂਬੇ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ […]

Read More
India Politics

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ ਕੰਪਲੈਕਸ ਅਤੇ ਮੱਧ ਪ੍ਰਦੇਸ਼ ਵਿੱਚ 10 ਉਦਯੋਗਿਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਕਿਹਾ ਕਿ ਪਿਛਲੀ ਵਾਰ ਮੈਂ ਸੰਤ ਰਵਿਦਾਸ ਜੀ ਦੀ ਮਹਾਨ ਯਾਦਗਾਰ ਦੇ ਭੂਮੀ ਪੂਜਨ ਦੇ ਮੌਕੇ ‘ਤੇ ਤੁਹਾਡੇ ਵਿਚਕਾਰ ਆਇਆ ਸੀ। ਅੱਜ ਮੈਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ […]

Read More
India Politics

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ ਪ੍ਰਦੇਸ਼ ਵਿੱਚ ਆਪਣੀ ਪਹਿਲੀ ਸਾਂਝੀ ਜਨਤਕ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਡੀਐਮਕੇ ਵਿਧਾਇਕ ਟੀਆਰ ਬਾਲੂ ਨੇ ਕਿਹਾ ਕਿ ਦੋ ਦਰਜਨ ਤੋਂ ਵੱਧ ਪਾਰਟੀਆਂ ਦਾ ਵਿਰੋਧੀ ਗਠਜੋੜ ਅਕਤੂਬਰ ਦੇ ਪਹਿਲੇ ਹਫ਼ਤੇ ਚੋਣਾਂ ਵਾਲੇ ਰਾਜ ਵਿੱਚ ਸਮਰਥਨ ਇਕੱਠਾ ਕਰੇਗਾ। ਨੇਤਾ ਨੇ ਇਹ […]

Read More
Politics Punjab

CM ਮਾਨ ਤੇ ਕੇਜਰੀਵਾਲ ਦੀ ਜਲੰਧਰ ਫੇਰੀ ਤੋਂ ਪਹਿਲਾਂ ਮੁਲਾਜ਼ਮ ਆਗੂਆਂ ਨੂੰ ਘਰ ‘ਚ ਕੀਤਾ ਗਿਆ ਨਜ਼ਰਬੰਦ, ਪ੍ਰਸ਼ਾਸਨ ਨੂੰ ਸਤਾ ਰਿਹਾ ਵਿਘਨ ਪਾਉਣ ਦਾ ਡਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਲੰਧਰ ਫੇਰੀ ਕਾਰਨ ਪ੍ਰਸ਼ਾਸਨ ਵਿਘਨ ਤੋਂ ਚਿੰਤਤ ਹੈ। ਦੋਵੇਂ ਮੁੱਖ ਮੰਤਰੀ ਬਜਟ ਤੋਂ ਪਹਿਲਾਂ ਸਨਅਤਕਾਰਾਂ ਨੂੰ ਮਿਲਣਗੇ ਅਤੇ ਬਜਟ ਸਬੰਧੀ ਉਨ੍ਹਾਂ ਦੇ ਸੁਝਾਅ ਅਤੇ ਮੰਗਾਂ ਸੁਣਨਗੇ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਵੱਖ-ਵੱਖ ਵਿਭਾਗਾਂ […]

Read More
Politics Punjab

ਟਿੱਕਾ-ਛੀਨਾ ਤੋਂ ਬਾਅਦ 2 ਹੋਰ ਸੀਨੀਅਰ ਲੀਡਰ ਨੇ ਅਕਾਲੀ ਦਲ ਤੋਂ ਮੋੜਿਆ ਮੂੰਹ, ਫੜਿਆ ਭਾਜਪਾ ਦਾ ਪੱਲਾ

2023 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਝਟਕੇ ਤੇ ਝਟਕੇ ਲੱਗ ਰਹੇ ਹਨ। ਬੀਤੇ ਦਿਨੀਂ ਗੁਰਪ੍ਰਤਾਪ ਸਿੰਘ ਟਿੱਕਾ ਤੇ ਗੁਰਸ਼ਰਨ ਸਿੰਘ ਛੀਨਾ ਵਲੋਂ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਹੁਣ 2 ਹੋਰ ਸੀਨੀਅਰ ਆਗੂਆਂ ਨੇ ਪਾਰਟੀ ਛੱਡ ਦਿੱਤੀ ਹੈ।  ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੋਂ ਇਲਾਵਾ ਯੂਥ ਅਕਾਲੀ […]

Read More
Politics Punjab

ਪੰਜਾਬ CM ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਕੂਲ ਆਫ ਐਮੀਨੈਂਸ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹਨਾਂ ਨੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। 13 ਤੋਂ 15 ਸਤੰਬਰ ਤੱਕ ਦੇ ਇਸ ਦੌਰੇ ’ਚ ਕੇਜਰੀਵਾਲ ਵਲੋਂ ਕਈ ਅਹਿਮ ਪ੍ਰੋਗਰਾਮਾਂ ’ਚ ਹਿੱਸਾ ਲਿਆ ਜਾਵੇਗਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੀਆਂ ਗਈਆਂ ਕੁਝ ਵੱਡੀਆਂ […]

Read More
Politics Punjab

ਕੇਜਰੀਵਾਲ ਕਰਨਗੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ: ਭੈਣ ਬਣਾਈ ਗਈ ਸਿੱਪੀ ਪੁਲਿਸ ਨੇ ਲਈ ਹਿਰਾਸਤ ‘ਚ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 3 ਦਿਨਾਂ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਇਹ ਖ਼ਬਰ ਸਾਹਮਣੇ ਆਈ ਕਿ ਅੱਜ ਦੇ ਪ੍ਰੋਗਰਾਮ ਵਿੱਚ ਵਿਘਨ ਨਾ ਪਵੇ ਇਸ ਕਾਰਨ ਪੰਜਾਬ ਪੁਲਿਸ ਨੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਿੱਚ ਮਾਨਸਾ ਤੋਂ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ […]

Read More
India Politics

“POK ਜਲਦ ਹੀ ‘ਖੁਦ-ਬ-ਖੁਦ’ ਭਾਰਤ ‘ਚ ਸ਼ਾਮਲ ਹੋ ਜਾਵੇਗਾ…” ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ ਦਾ ਵੱਡਾ ਬਿਆਨ

ਕੇਂਦਰੀ ਮੰਤਰੀ ਵੀਕੇ ਸਿੰਘ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (POK) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ POK ਜਲਦੀ ਹੀ ਆਪਣੇ ਆਪ ਭਾਰਤ ਵਿੱਚ ਸ਼ਾਮਲ ਹੋ ਜਾਵੇਗਾ। ਵੀਕੇ ਸਿੰਘ ਨੇ ਰਾਜਸਥਾਨ ਦੇ ਦੌਸਾ ਵਿੱਚ ਕਿਹਾ ਕਿ POK ‘ਖੁਦ-ਬ-ਖੁਦ’ ਭਾਰਤ ਵਿੱਚ ਸ਼ਾਮਲ ਹੋ ਜਾਵੇਗਾ, ਕੁਝ ਸਮਾਂ ਉਡੀਕ ਕਰੋ। ਕੇਂਦਰੀ ਰਾਜ ਮੰਤਰੀ […]

Read More
Politics Punjab

ਹਰਸਿਮਰਤ ਬਾਦਲ ਦਾ ‘ਆਪ’ ਸਰਕਾਰ ‘ਤੇ ਹਮਲਾ, ਦੇਸ਼ ਦੀ ਸੁਰੱਖਿਆ ਲਈ ਦੱਸਿਆ ਖ਼ਤਰਾ

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਨੂੰ ਦੇਸ਼ ਲਈ ਖ਼ਤਰਾ ਦੱਸਿਆ ਹੈ। ਉਹਨਾਂ ਦੋਸ਼ ਲਾਇਆ ਹੈ ਕਿ ਇਸ ਸਰਕਾਰ ਦੀ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੈ। ਐਨਸੀਬੀ ਨੂੰ ਵੀ ਇਸ ਪਾਸੇ ਜ਼ਿਆਦਾ ਧਿਆਨ ਦੇਣ ਲਈ ਕਿਹਾ ਗਿਆ ਹੈ। ਹਾਲ ਹੀ ‘ਚ ਨਸ਼ਾ ਵਿਰੋਧੀ ਕਾਰਕੁਨ ਦੇ ਕਤਲ […]

Read More
Politics Punjab

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਦੋ ਵੱਡੇ ਆਗੂਆਂ ਨੇ ਇਕੋ ਸਮੇਂ ਦਿੱਤਾ ਅਸਤੀਫ਼ਾ

ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ, ਉਥੇ ਹੀ ਦੂਜੇ ਪਾਸੇ ਸੀਨੀਅਰ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਸਿਲਸਿਲਾ ਜਾਰੀ ਹੈ। ਅੰਮ੍ਰਿਤਸਰ ‘ਚ ਅਕਾਲੀ ਦਲ ਦੇ ਦੋ ਆਗੂਆਂ ਨੇ ਇੱਕੋ ਦਿਨ ਅਸਤੀਫ਼ਾ ਦੇ ਦਿੱਤਾ ਹੈ। ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਯੂਥ ਅਕਾਲੀ ਦਲ […]

Read More
X