Politics

ਧੱਕੇ ਨਾਲ ਕੇਸ ਪਾਉਣ ਦੀ ਕੋਸ਼ਿਸ਼ ਕੀਤੀ ਗਈ… ਵਿਜੀਲੈਂਸ ਵਲੋਂ ਪੁੱਛਗਿੱਛ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਦਾ ਆਇਆ ਬਿਆਨ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਕੱਲ੍ਹ ਵਿਜੀਲੈਂਸ ਦਫ਼ਤਰ ਵਿਖੇ ਪੇਸ਼ ਹੋਏ। ਇਸ...

ਐਮ.ਪੀ. ਮਾਨ ਦਾ ਸੁਨੇਹਾ: “ਅੰਮ੍ਰਿਤਪਾਲ ਨੂੰ ਸਰੰਡਰ ਨਹੀਂ ਕਰਨਾ ਚਾਹੀਦਾ”, ਜਥੇਦਾਰ ਦੀ ਨਿਯੁਕਤੀ ‘ਤੇ ਵੀ ਖੜੇ ਕੀਤੇ ਸਵਾਲ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਤਲਵੰਡੀ ਸਾਬੋ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ਇਕ ਪੰਥਕ ਕਾਨਫਰੰਸ ਕੀਤੀ...

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲੈਕੇ ਗਰਮਾਈ ਸਿਆਸਤ, ਭਾਜਪਾ ਦਾ ਵੱਡਾ ਲੀਡਰ ‘ਆਪ’ ‘ਚ ਸ਼ਾਮਲ

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਭੱਖਦੀ ਹੋਈ ਵਿਖਾਈ ਦੇ ਰਹੀ ਹੈ। ਇਸ ਦੌਰਾਨ ਸਿਆਸੀ ਆਗੂਆਂ ਵਲੋਂ ਦੂਜੀਆਂ ਪਾਰਟੀਆਂ ਵਿਚ...

ਪੇਸ਼ੀ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਬਿਆਨ, ਵਿਜੀਲੈਂਸ ਤੇ ਪੰਜਾਬ ਸਕਰਾਰ ’ਤੇ ਲਗਾਏ ਗੰਭੀਰ ਇਲਜ਼ਾਮ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕਈ ਸਾਬਕਾ ਮੰਤਰੀ ਵਿਜੀਲੈਂਸ ਦੀ ਰਡਾਰ ‘ਤੇ ਆ ਰਹੇ ਹਨ। ਇਸ ਦੌਰਾਨ ਵਿਜੀਲੈਂਸ ਬਿਊਰੋ ਦੇ ਨਿਸ਼ਾਨੇ...

ਸੀ.ਐਮ. ਭਗਵੰਤ ਮਾਨ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਵਿਚਾਲੇ ਡਿਜੀਟਲ ਵਾਰ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਚਾਲੇ ਡਿਜੀਟਲ ਵਾਰ ਸ਼ੁਰੂ ਹੋ ਗਈ ਹੈ। ਸੀ.ਐਮ....

Popular