Politics

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਬਜਟ ‘ਚ ਹੋਇਆ ਅਹਿਮ ਐਲਾਨ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਮਾਨ ਸਰਕਾਰ ਦਾ ਸਰਵਉੱਤਮ ਵਾਅਦਾ ਰਿਹਾ ਹੈ।  ਪੰਜਾਬ ਸਰਕਾਰ ਨੇ ਆਪਣੇ ਬਜਟ ਵਿਚ ਸਕੂਲੀ ਅਤੇ ਉਚੇਰੀ ਸਿੱਖਿਆ ਲਈ...

ਸਾਬਕਾ CM ਚੰਨੀ ਦਾ ਮੌਜੂਦਾ CM ਭਗਵੰਤ ਮਾਨ ਨੂੰ ਜਵਾਬ, ਜੇਲ੍ਹ ਭੇਜਣ ਦੇ ਬਿਆਨ ‘ਤੇ ਭਖੀ ਸਿਆਸਤ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੇਤ ਮਾਫੀਆ ਨੂੰ ਲੈਕੇ ਕਾਂਗਰਸੀਆਂ ‘ਤੇ ਨਿਸ਼ਾਨੇ ਸਾਧੇ ਗਏ ਸੀ...

8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਮੁੜ ਗ੍ਰਿਫ਼ਤਾਰ ਹੋਏ ਮਨੀਸ਼ ਸਿਸੋਦੀਆ, ED ਨੇ ਲਿਆ ਹਿਰਾਸਤ ‘ਚ

ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ED ਨੇ ਗ੍ਰਿਫ਼ਤਾਰ ਕਰ ਲਿਆ...

ਬਜਟ ਪੇਸ਼ ਹੋਣ ਤੋਂ ਪਹਿਲਾਂ CM ਭਗਵੰਤ ਮਾਨ ਦਾ ਅਹਿਮ ਬਿਆਨ, ਆਖੀ ਵੱਡੀ ਗੱਲ

ਅੱਜ ਯਾਨੀ 10 ਮਾਰਚ ਨੂੰ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ...

ਸੁਖਬੀਰ ਬਾਦਲ ਦੀ ਰਾਜਪਾਲ ਨਾਲ ਮੁਲਾਕਾਤ, ਸ਼ਰਾਬ ਨੀਤੀ ਦੀ ਪੰਜਾਬ ‘ਚ ਹੋਊ ਸੀਬੀਆਈ ਜਾਂਚ?

ਵਿਧਾਨ ਸਭਾ ਵਿਚ ਕੁਝ ਮੀਡੀਆ ਚੈਨਲਾਂ ਨੂੰ ਐਂਟਰੀ ਨਾ ਦੇਣ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ...

Popular