Politics

ਪੰਜਾਬ ਦਾ ਪਾਣੀ ਪਹਿਲਾਂ ਹੀ ਦੂਜੇ ਸੂਬਿਆਂ ਨੂੰ ਮੁਫਤ ‘ਚ ਵੰਡਿਆ ਜਾ ਚੁੱਕਾ, MP ਅਮਰ ਸਿੰਘ ਦਾ  ਬਿਆਨ

12 ਜਨਵਰੀ ਨੂੰ ਲੁਧਿਆਣਾ ਵਿੱਚ ਪ੍ਰਵੇਸ਼ ਕਰ ਰਹੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸਬੰਧ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਅਮਰ ਸਿੰਘ ਨੇ...

ਨਵੇਂ ਸਾਲ ’ਚ ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ, ਨੌਕਰੀਆਂ ਦੀ ਲੱਗੀ ਝੜੀ

ਪੰਜਾਬ ਦੇ ਕਈ ਅਹਿਮ ਮਾਮਲਿਆਂ ਨੂੰ ਲੈਕੇ ਪੰਜਾਬ ਮੰਤਰੀ ਮੰਡਲ ਨੇ ਅੱਜ ਮੀਟਿੰਗ ਕੀਤੀ ਜੋ ਹੁਣ ਖ਼ਤਮ ਹੋ ਚੁੱਕੀ ਹੈ। ਇਹ ਮੀਟਿੰਗ ਸ਼ੁੱਕਰਵਾਰ ਨੂੰ...

ਪੰਜਾਬ ’ਚ ਆ ਰਿਹਾ ਅਸਲਾ ਕਿੱਥੇ ਜਾ ਰਿਹਾ? MP ਮਾਨ ਦਾ CM ਮਾਨ ਨੂੰ ਸਵਾਲ

ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਅੱਜ ਅੰਮ੍ਰਿਤਸਰ ਪਹੁੰਚੇ ਜਿਥੇ ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦਰਮਿਆਨ ਉਹਨਾਂ ਨੇ...

ਅੱਜ ਪੰਜਾਬ ਦੀ ਕੈਬਨਿਟ ਮੀਟਿੰਗ, ਕਈ ਵੱਡੇ ਫ਼ੈਸਲੇ ਲੈ ਸਕਦਾ ਹੈ ਮਾਨ ਦਾ ਮੰਤਰੀ ਮੰਡਲ

ਪੰਜਾਬ ਮੰਤਰੀ ਮੰਡਲ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਕਈ ਅਹਿਮ ਮਾਮਲਿਆਂ ’ਤੇ ਮੋਹਰ ਲੱਗਣ ਦੀ ਉਮੀਦ ਵੀ ਜਤਾਈ...

13 ਹਜ਼ਾਰ ਹੁਨਰਮੰਦ ਕਾਮਿਆਂ ਨੂੰ ਮਿਲੇਗਾ ਰੋਜ਼ਗਾਰ, ਕੈਬਨਿਟ ਮੰਤਰੀ ਨੇ ਦਿੱਤੀ ਖ਼ੁਸ਼ਖ਼ਬਰੀ

ਕੱਪੜਾ ਉਦਯੋਗ ਨਾਲ ਸਬੰਧਤ ਹੁਨਰਮੰਦ ਕਾਮਿਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੀ ਕੈਬਨਿਟ ਮੰਤਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ...

Popular