Politics

ਗੋਲਕਾਂ ’ਚ ਪੈਸੇ ਪਾਉਣ ਤੋਂ ਰੋਕਣ ਵਾਲੇ ਬਿਆਨ ’ਤੇ ਬੁਰੇ ਫਸੇ ਮੁੱਖ ਮੰਤਰੀ ਭਗਵੰਤ ਮਾਨ

ਗੁਰਦੁਆਰਿਆਂ ’ਚ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲੇ ਬਿਆਨ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਵਿਵਾਦਾਂ ਵਿਚ ਘਿਰਦੇ ਵਿਖਾਈ ਦੇ...

ਵਿਜੀਲੈਂਸ ਵਲੋਂ ਕੀਤੀ ਜਾ ਰਹੀ ਜਾਂਚ ਸਬੰਧੀ ਸਾਬਕਾ ਮੰਤਰੀ ਬਲਬੀਰ ਸਿੱਧੂ ਦਾ ਵੱਡਾ ਬਿਆਨ, CM ਨੂੰ ਚੁਣੌਤੀ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਵਲੋਂ ਕੀਤੀ ਜਾ ਰਹੀ ਦੀ ਜਾਂਚ ਸੰਬੰਧੀ ਲੱਗੀਆਂ ਖ਼ਬਰਾਂ ਤੋਂ ਬਾਅਦ ਪੰਜਾਬ ਦੇ ਸਾਬਕਾ...

ਇੰਦਰਾ ਗਾਂਧੀ ਦੇ ਕਾਤਲ ਦੇ ਘਰ ਸੁਖਬੀਰ ਬਾਦਲ ਦਾ ਪਹੁੰਚਣਾ, ਸਿਆਸਤ ‘ਚ ਹਲਚਲ ਤੇਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਘਰ ਜਾਣ ਦਾ ਮੁੱਦਾ ਗਰਮਾ...

ਹੁਕਮਾਂ ਦੀ ਉਲੰਘਣਾ ਕਰਨਾ ਸਕੂਲ ਨੂੰ ਪਿਆ ਮਹਿੰਗਾ, ਮਾਨ ਸਰਕਾਰ ਦਾ ਸਖ਼ਤ ਐਕਸ਼ਨ

ਪੰਜਾਬ ਦੀ ਮਾਨ ਸਰਕਾਰ ਨੇ ਪੰਜਾਬ ’ਚ ਖ਼ਰਾਬ ਹੋ ਰਹੇ ਮੌਸਮ ਅਤੇ ਪੈ ਰਹੀ ਕੜਾਕੇ ਦੀ ਠੰਡ ਤੇ ਧੁੰਦ ਕਾਰਨ ਪੰਜਾਬ ਦੇ ਸਾਰੇ ਸਰਕਾਰੀ,...

ਨਸ਼ਾ ਤਸਕਰਾਂ ਦੀ ਕੁਰਕ ਹੋਵੇਗੀ ਜਾਇਦਾਦ, ਕਾਨੂੰਨ ਵਿਵਸਥਾ ਨੂੰ ਲੈ ਸਖ਼ਤ CM ਮਾਨ, ਹੁਕਮ ਜਾਰੀ

ਪੰਜਾਬ ਦੇ ਵਿਚ ਕਾਨੂੰਨ ਵਿਵਸਥਾ ਨੂੰ ਲੈਕੇ ਉੱਠ ਰਹੇ ਕਈ ਸਾਰੇ ਸਵਾਲਾਂ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸਨ ਮੋਡ ਵਿਚ...

Popular