December 4, 2023
Politics Punjab

ਪੰਜਾਬੀ ਦੀ ਪ੍ਰੀਖਿਆ 45% ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ‘ਤੇ ਗਰਮਾਈ ਸਿਆਸਤ, ਵਿਰੋਧੀਆਂ ਨੇ CM ਮਾਨ ਦਾ ਮੰਗਿਆ ਸਰਟੀਫਿਕੇਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਪਾਰਟੀਆਂ ਦੇ ਆਗੂ ਵਿਚਕਾਰ ਵੱਖ-ਵੱਖ ਮੁੱਦਿਆਂ ਨੂੰ ਲੈਕੇ ਵਾਰ-ਪਲਟਵਾਰ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਪੰਜਾਬੀ ਦੀ ਪ੍ਰੀਖਿਆ ਪਾਸ ਕਰਨ ਨੂੰ ਲੈਕੇ ਖੜੇ ਹੋਏ ਵਿਵਾਦ ਨੇ ਸਿਆਸਤ ਭਖਾ ਦਿੱਤੀ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ […]

Read More
Politics Punjab

CM ਨੇ ਖੁਦ ਸਾਈਨ ਕੀਤੇ, ਫੇਰ ਅਫ਼ਸਰਾਂ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ… ਪਿੰਡਾਂ ਦੀ ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਮਜੀਠੀਆ ਦਾ ਇਲਜ਼ਾਮ

ਪਿੰਡਾਂ ਦੀ ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਪੰਜਾਬ ਸਰਕਾਰ ਵਲੋਂ ਬਰਖ਼ਾਸਤ ਕੀਤੇ ਗਏ ਦੋ ਅਫ਼ਸਰਾਂ ਨੂੰ ਲੈਕੇ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਘੇਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਬਾਬਤ ਪ੍ਰੈੱਸ ਕਾਨਫਰੰਸ ਕੀਤੀ। ਉਹਨਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੋਈ ਮੁੱਖ […]

Read More
India Politics Punjab

ਇੱਕ ਦੇਸ਼-ਇੱਕ ਚੋਣ ਨੂੰ ਲੈਕੇ ਗਰਮਾਈ ਸਿਆਸਤ, ‘ਆਪ’ ਨੇ ਬੀਜਪੀ-ਅਕਾਲੀ ਦਲ ‘ਤੇ ਸਾਧੇ ਨਿਸ਼ਾਨੇ

‘ਇੱਕ ਦੇਸ਼, ਇੱਕ ਚੋਣ’ ਨੂੰ ਲੈਕੇ ਕੇਂਦਰ ਵਲੋਂ ਲਏ ਫੈਸਲੇ ਦਾ ਵਿਰੋਧੀ ਪਾਰਟੀਆਂ ਲਗਾਤਾਰ ਵਿਰੋਧ ਕਰ ਰਹੀਆਂ ਹਨ। ਉਥੇ ਹੀ ਇਸ ਮਾਮਲੇ ‘ਚ ਅੱਜ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੇਂਦਰ ਦੇ ਇਸ ਫੈਸਲੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਕੰਗ ਨੇ ਕਿਹਾ ਕਿ ਵਿਰੋਧੀ ਗਠਜੋੜ ਇੰਡੀਆ […]

Read More
Politics Punjab

ਪਟਵਾਰੀਆਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਫ਼ੈਸਲਾ

ਪਟਵਾਰੀਆਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਫ਼ੈਸਲੇ ਲਏ ਹਨ। ਜਾਣਕਾਰੀ ਦਿੰਦੇ ਹੋਏ ਸੀ.ਐਮ. ਮਾਨ ਨੇ ਕਿਹਾ ਕਿ ਹੁਣ ਪਟਵਾਰੀਆਂ ਦੀ ਹਾਜ਼ਰੀ ਬਾਇਓਮੈਟ੍ਰਿਕ ਤਰੀਕੇ ਨਾਲ ਲੱਗੇਗੀ। ਇਸ ਤੋਂ ਇਲਾਵਾ ਉਹਨਾਂ ਐਲਾਨ ਕੀਤਾ ਅੰਡਰ ਟ੍ਰੇਨਿੰਗ ‘ਤੇ ਚੱਲ ਰਹੇ 741 ਪਟਵਾਰੀਆਂ ਨੂੰ ਫੀਲਡ ‘ਚ ਲਿਆਂਦਾ ਜਾ ਰਿਹਾ ਹੈ। ਨਾਲ ਹੀ ਮੁੱਖ ਮੰਤਰੀ ਨੇ […]

Read More
India Politics

I.N.D.I.A. ਗਠਜੋੜ ਦੀ ਮੁੰਬਈ ਮੀਟਿੰਗ ‘ਚ ਤਾਲਮੇਲ ਕਮੇਟੀ ਦਾ ਐਲਾਨ, 14 ਮੈਂਬਰ ਕੀਤੇ ਸ਼ਾਮਲ

I.N.D.I.A. ਗਠਜੋੜ ਦੀ ਮੁੰਬਈ ਵਿੱਚ ਰੱਖ ਗਈ ਤੀਜੀ ਮੀਟਿੰਗ ਦਾ ਅੱਜ 1 ਸਤੰਬਰ ਨੂੰ ਦੂਜਾ ਦਿਨ ਰਿਹਾ। ਇਸ ਬੈਠਕ ਵਿਚ I.N.D.I.A. ਗਠਜੋੜ ਦੀ ਤਾਲਮੇਲ ਕਮੇਟੀ ਦਾ ਐਲਾਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਕੋਆਰਡੀਨੇਸ਼ਨ ਕਮੇਟੀ ਵਿੱਚ 14 ਮੈਂਬਰ ਸ਼ਾਮਲ ਹੋਣਗੇ। ਫਿਲਹਾਲ ਕਮੇਟੀ ਨੇ ਕਨਵੀਨਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ […]

Read More
India Politics Punjab

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ “ਇਕ ਦੇਸ਼, ਇਕ ਚੋਣ” ਦੇ ਹੱਕ ‘ਚ, ਦਿੱਤਾ ਅਹਿਮ ਬਿਆਨ

‘ਇੱਕ ਦੇਸ਼, ਇੱਕ ਚੋਣ’ ਲਾਗੂ ਕਰਨ ਦੇ ਕੇਂਦਰ ਵਲੋਂ ਲਏ ਫੈਸਲੇ ਨੂੰ ਲੈਕੇ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ। ਕੇਂਦਰ ਦੀ ਭਾਜਪਾ ਸਰਕਾਰ ਦੇ ਇਸ ਫੈਸਲੇ ਦਾ ਜਿਥੇ ਵਿਰੋਧੀ ਪਾਰਟੀਆਂ ਵਿਰੋਧ ਕਰ ਰਹੀਆਂ ਹਨ। ਉਥੇ ਹੀ ਭਾਜਪਾ ਦੀ ਪੁਰਾਣੀ ਭਾਈਵਾਲ ਪਾਰਟੀ ਇਕ ਵਾਰ ਫਿਰ ਉਸਦੇ ਹੱਕ ‘ਚ ਨਿਤਰਦੀ ਹੋਈ ਵਿਖਾਈ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ […]

Read More
Politics Punjab

ਮਜੀਠੀਆ ਨੇ ਮੁੱਖ ਮੰਤਰੀ ਤੇ ਭੁੱਲਰ ਨੂੰ ਘੇਰਿਆ: ਕਿਹਾ- ਪੰਚਾਇਤਾਂ ਭੰਗ ਕਰਨ ਦੀ ਫਾਈਲ ‘ਤੇ ਦਸਤਖਤ ਕੀਤੇ, ਅਧਿਕਾਰੀ ਬਣੇ ਬਲੀ ਦੇ ਬੱਕਰੇ

ਪੰਜਾਬ ‘ਚ ਪੰਚਾਇਤਾਂ ਭੰਗ ਕਰਨ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਲਾਲਜੀਤ ਭੁੱਲਰ ‘ਤੇ ਹਮਲਾਵਰ ਹੁੰਦੀਆਂ ਵਿਖਾਈ ਦੇ ਰਹੀਆਂ ਹਨ। ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਸੀਐਮ ਮਾਨ ਅਤੇ ਮੰਤਰੀ ਭੁੱਲਰ ਨੇ ਆਈਏਐਸ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਬਲੀ ਦਾ ਬੱਕਰਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਰਜਕਾਲ […]

Read More
India Politics

ਅੱਜ INDIA ਗਠਜੋੜ ਦੀ ਅਹਿਮ ਬੈਠਕ: ‘ਆਪ’ ਨੇ ਬੈਠਕ ‘ਚ ਸਾਰੇ ਸੂਬਿਆਂ ‘ਚ ਸੀਟਾਂ ਦੀ ਵੰਡ ‘ਤੇ ਚਰਚਾ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਨੇ ਮੁੰਬਈ ਵਿੱਚ ਹੋ ਰਹੀ ‘INDIA’ ਗਠਜੋੜ ਦੀ ਮੀਟਿੰਗ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਵੱਡੀ ਮੰਗ ਰੱਖੀ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀ ਪਾਰਟੀਆਂ ਤੋਂ ਮੰਗ ਕੀਤੀ ਕਿ ਉਹ ਦੇਸ਼ ਦੇ ਸਾਰੇ ਰਾਜਾਂ ਵਿੱਚ ਸੀਟਾਂ ਦੀ ਵੰਡ ਬਾਰੇ ਗੱਲਬਾਤ […]

Read More
India Politics

BIG BREAKING: ‘ਇਕ ਦੇਸ਼, ਇਕ ਚੋਣ’ ਨੂੰ ਲੈਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਦੇਸ਼ ਵਿੱਚ ਸਿਰਫ ਇੱਕ ਹੀ ਚੋਣ ਕਰਵਾਉਣ ਨੂੰ ਲੈਕੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰ ਨੇ ‘ਇੱਕ ਦੇਸ਼, ਇੱਕ ਚੋਣ’ ਸਬੰਧੀ ਇੱਕ ਕਮੇਟੀ ਦਾ ਗਠਨ ਕੀਤਾ ਹੈ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਹ ਕਮੇਟੀ ਇਸ ਮੁੱਦੇ ‘ਤੇ ਵਿਚਾਰ ਕਰਨ ਤੋਂ ਬਾਅਦ ਆਪਣੀ ਰਿਪੋਰਟ ਦੇਵੇਗੀ। ਇਸ ਤੋਂ […]

Read More
India Politics

ਕੇਂਦਰ ਨੇ ਸੱਦਿਆ ਸੰਸਦ ਦਾ ਸਪੈਸ਼ਲ ਸੈਸ਼ਨ, 18 ਤੋਂ 22 ਸਤੰਬਰ ਤੱਕ ਚੱਲੇਗਾ ਵਿਸ਼ੇਸ਼ ਇਜਲਾਸ

ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵਿੱਟਰ ‘ਤੇ ਪੋਸਟ ਕੀਤਾ, ਇਸ ਵਿਚ ਪੰਜ ਬੈਠਕਾਂ ਹੋਣਗੀਆਂ। ਜੋਸ਼ੀ ਨੇ ਕਿਹਾ ਕਿ ਅੰਮ੍ਰਿਤ ਕਾਲ ਦੌਰਾਨ ਸੰਸਦ ਵਿੱਚ ਸਾਰਥਕ ਚਰਚਾ ਅਤੇ ਬਹਿਸ ਹੋਣ ਦੀ ਉਮੀਦ ਹੈ। ਸੰਭਾਵਿਤ ਏਜੰਡੇ ਬਾਰੇ ਸਰਕਾਰੀ ਸੂਤਰ ਅਜੇ ਵੀ ਕੁਝ ਨਹੀਂ ਕਹਿ ਰਹੇ। […]

Read More
X