ਸਰਕਾਰ ਤੇ ਮੁਲਾਜ਼ਮ ਆਹਮੋ-ਸਾਹਮਣੇ: ਹੜ੍ਹ ਦਾ ਹਵਾਲਾ ਦਿੰਦੇ ਹੋਏ ਅੱਧੀ ਰਾਤ ਨੂੰ ਹੜਤਾਲੀ ਮੁਲਾਜ਼ਮਾਂ ‘ਤੇ ਲਗਾਇਆ ESMA
ਪੰਜਾਬ ਦੀ ‘ਆਪ’ ਸਰਕਾਰ ਨੇ ਹੜਤਾਲ ਦਾ ਐਲਾਨ ਕਰਨ ਵਾਲੇ ਮੁਲਾਜ਼ਮਾਂ ‘ਤੇ ਬੁੱਧਵਾਰ ਦੇਰ ਰਾਤ ESMA ਐਕਟ ਲਗਾ ਦਿੱਤਾ ਹੈ। ਇਨ੍ਹਾਂ ਵਿੱਚ 1 ਸਤੰਬਰ ਤੋਂ ਹੜਤਾਲ ਦਾ ਐਲਾਨ ਕਰਨ ਵਾਲੇ ਮਾਲ ਵਿਭਾਗ ਦੇ ਪਟਵਾਰੀ-ਕਾਨੂੰਗੋ ਸਮੇਤ ਰੈਵੇਨਿਊ ਵਿਭਾਗ ਅਤੇ 13 ਸਤੰਬਰ ਤੋਂ ਕਲਮਛੋੜ ਹੜਤਾਲ ਕਰਨ ਦਾ ਐਲਾਨ ਕਰਨ ਵਾਲੇ ਡੀਸੀ ਦਫਤਰ ਦੇ ਅਧਿਕਾਰੀ ਸ਼ਾਮਲ ਹਨ। ਬੀਤੇ […]