Politics

ਪੰਜਾਬ ਬੀਜੇਪੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ‘ਤੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਆਇਆ ਬਿਆਨ

ਬੀਤੇ ਕੱਲ੍ਹ ਤੋਂ ਮੀਡੀਆ 'ਚ ਇਹ ਖ਼ਬਰਾਂ ਚੱਲ ਰਹੀਆਂ ਸੀ ਕਿ ਪਾਰਟੀ ਹਾਈਕਮਾਂਡ ਪੰਜਾਬ ਭਾਜਪਾ 'ਚ ਵੱਡਾ ਫੇਰਬਦਲ ਕਰਨ ਦੀ ਤਿਆਰੀ 'ਚ ਹੈ। ਇਸਦੇ...

ਲੋਕ ਸਭਾ ਨੂੰ ਲੈਕੇ ਬੈਂਗਲੁਰੂ ‘ਚ ਰੱਖੀ ਗਈ ਵਿਰੋਧੀ ਪਾਰਟੀਆਂ ਦੀ ਅਗਲੀ ਮੀਟਿੰਗ

ਕੁਝ ਦਿਨ ਪਹਿਲਾਂ ਹੀ ਪਟਨਾ ਵਿੱਚ ਕਾਂਗਰਸ ਸਮੇਤ 17 ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ ਸੀ। ਜਿਸ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ...

ਦਿੱਲੀ ਹਾਈ ਕੋਰਟ ਦਾ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਝਟਕਾ, ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਦਿੱਲੀ ਹਾਈਕੋਰਟ...

ਅਜੀਤ ਪਵਾਰ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ‘ਤੇ ਸ਼ਰਦ ਪਵਾਰ ਨੇ 3 ਨੇਤਾਵਾਂ ਨੂੰ ਪਾਰਟੀ ‘ਚੋਂ ਕੱਢਿਆ

ਮਹਾਰਾਸ਼ਟਰ ਵਿੱਚ ਸਿਆਸੀ ਘਟਨਾਕ੍ਰਮ ਤੇਜ਼ੀ ਨਾਲ ਬਦਲ ਰਿਹਾ ਹੈ। ਐਤਵਾਰ ਨੂੰ ਸ਼ਰਦ ਪਵਾਰ ਦੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) 'ਚ ਬਗਾਵਤ ਤੋਂ ਬਾਅਦ, ਉਨ੍ਹਾਂ ਦੇ...

ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ ‘ਚ ਕੈਪਟਨ ਤੇ ਰੰਧਾਵਾ ਨੂੰ ਨੋਟਿਸ ਜਾਰੀ, ਗਰਮਾਈ ਸਿਆਸਤ

ਯੂਪੀ ਦੇ ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ 'ਚ ਵਿਵਾਦ ਭਖਦਾ ਹੀ ਜਾ ਰਿਹਾ ਹੈ। ਕਾਂਗਰਸ ਅਤੇ 'ਆਪ' ਲਗਾਤਾਰ ਇਕ-ਦੂਜੇ 'ਤੇ ਵਾਰ-ਪਲਟਵਾਰ ਕਰ ਰਹੀਆਂ ਹਨ। ਹੁਣ...

Popular