Asia Cup 2023: ਭਾਰਤ ਨੇ ਪਾਕਿ ਨੂੰ 228 ਦੌੜਾਂ ਨਾਲ ਹਰਾਇਆ, ਵਿਰਾਟ ਕੋਹਲੀ ਨੇ ਜੜਿਆ ਲਗਾਤਾਰ ਚੌਥਾ ਸੈਂਕੜਾ
ਭਾਰਤ ਨੇ ਪਾਕਿਸਤਾਨ ‘ਤੇ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਟੀਮ ਨੇ ਵਨਡੇ ਏਸ਼ੀਆ ਕੱਪ ਦੇ ਸੁਪਰ-4 ਮੈਚ ‘ਚ ਪਾਕਿਸਤਾਨ ਨੂੰ ਰਿਕਾਰਡ 228 ਦੌੜਾਂ ਨਾਲ ਹਰਾਇਆ। ਇਸ ਤੋਂ ਪਹਿਲਾਂ 2008 ‘ਚ ਭਾਰਤ ਨੇ ਮੀਰਪੁਰ ਮੈਦਾਨ ‘ਚ ਪਾਕਿਸਤਾਨ ਨੂੰ 140 ਦੌੜਾਂ ਨਾਲ ਹਰਾਇਆ ਸੀ। ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ […]