ਟੈਨਿਸ ਤੋਂ ਸੰਨਿਆਸ ਲੈਣ ਜਾ ਰਹੀ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ, ਖੇਡ ਜਗਤ ਨਾਲ ਜੁੜੀ ਅਹਿਮ ਖ਼ਬਰ
ਖੇਡ ਜਗਤ ਨਾਲ ਜੁੜੀ ਇਸ ਵੇਲੇ ਦੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਤੁਹਾਨੂੰ ਦਸ ਦਈਏ ਕਿ ਭਾਰਤੀ ਟੈਨਿਸ ਖਿਡਾਰਣ ਸਾਨੀਆ ਮਿਰਜ਼ਾ ਜਲਦ ਟੈਨਿਸ ਤੋਂ ਸੰਨਿਆਸ ਲੈ ਰਹੀ ਹੈ। ਦੁਬਈ ਡਿਊਟੀ ਫਰੀ ਟੈਨਿਸ ਚੈਂਪੀਅਨਸ਼ਿਪ ਟੂਰਨਾਮੈਂਟ ਤੋਂ ਬਾਅਦ ਸਾਨੀਆ ਮਿਰਜ਼ਾ ਟੈਨਿਸ ਨੂੰ ਅਲਵਿਦਾ ਕਹਿ ਦੇਵੇਗੀ। ਦੁਬਈ ਡਿਊਟੀ ਚੈਂਪੀਅਨਸ਼ਿਪ ਟੂਰਨਾਮੈਂਟ ਅਗਲੇ ਮਹੀਨੇ ਖੇਡਿਆ ਜਾਵੇਗਾ। ਦਰਅਸਲ, ਸਾਨੀਆ ਮਿਰਜ਼ਾ […]