India

ਸੰਦੀਪ ਨੰਗਲ ਅੰਬੀਆ ਕਤਲ ਕੇਸ ਦਾ ਟ੍ਰਾਇਲ ਸ਼ੁਰੂ: ਪੇਸ਼ੀ ਲਈ ਜਲੰਧਰ ਅਦਾਲਤ ਲਿਆਂਦੇ ਗਏ ਗੈਂਗਸਟਰ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ਦਾ ਟ੍ਰਾਇਲ ਸ਼ੁਰੂ ਹੋ ਗਿਆ ਹੈ। ਹਰਿਆਣਾ ਅਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨੂੰ...

ਬੰਦੀ ਸਿੰਘ ਖੈੜਾ ਨੂੰ ਮਿਲੇ ਸੁਖਬੀਰ ਬਾਦਲ, ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ ਦੀ ਮੁੜ ਚੁੱਕੀ ਮੰਗ

ਤਬੀਅਤ ਵਿਗੜਨ ‘ਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਕੀਤੇ ਗਏ ਸਿੱਖ ਕੈਦੀ ਗੁਰਦੀਪ ਸਿੰਘ ਖੇੜਾ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ...

ਹਰਿਆਣਾ: ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਨੂੰਹ ‘ਚ ਨਾਜਾਇਜ਼ ਕਬਜ਼ਿਆਂ ਨੂੰ ਢਾਹੁਣ ਦੇ ਕੰਮ ‘ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ ਹਿੰਸਾ ਪ੍ਰਭਾਵਿਤ ਹਰਿਆਣਾ ਦੇ ਨੂੰਹ ਵਿੱਚ ਚੱਲ ਰਹੇ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਦਾ ਕੰਮ...

ਸੁਨੀਲ ਜਾਖੜ ਦੇ ਨਿਸ਼ਾਨੇ ‘ਤੇ ‘ਆਪ’: ਕਿਹਾ-ਸਾਜ਼ਿਸ਼ ਤਹਿਤ ਰਾਜਪਾਲ ਦੇ ਦਫ਼ਤਰ…

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੰਮ੍ਰਿਤਸਰ ਪਹੁੰਚ ਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ...

ਮਨੀਪੁਰ ‘ਚ BJP ਦੀ ਸਹਿਯੋਗੀ ਪਾਰਟੀ ਨੇ ਬੀਰੇਨ ਸਿੰਘ ਸਰਕਾਰ ਤੋਂ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ

ਉੱਤਰ-ਪੂਰਬੀ ਰਾਜ ਵਿੱਚ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਜਾਰੀ ਹਿੰਸਾ ਵਿਚਕਾਰ ਮਨੀਪੁਰ ਵਿੱਚ ਐਨ ਬੀਰੇਨ ਸਿੰਘ ਸਰਕਾਰ ਦੇ ਇੱਕ ਸਹਿਯੋਗੀ ਦਲ ਨੇ ਰਾਜ...

Popular