ਵੱਡੀ ਖ਼ਬਰ: ਰਿਸ਼ਵਤ ਮਾਮਲੇ ਵਿਚ ‘ਆਪ’ ਵਿਧਾਇਕ ਅਮਿਤ ਰਤਨ ‘ਤੇ ਵਿਜੀਲੈਂਸ ਦੀ ਕਾਰਵਾਈ, ਕੀਤਾ ਗ੍ਰਿਫ਼ਤਾਰ
ਰਿਸ਼ਵਤ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਐਮ.ਐਲ.ਏ. ਅਮਿਤ ਰਤਨ ਕੋਟਫੱਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਸ ਦਈਏ ਕਿ ਇਸ ਮਾਮਲੇ ਨੂੰ ਲੈਕੇ ਬਠਿੰਡਾ ਵਿੱਚ ਪਹਿਲਾਂ ਉਨ੍ਹਾਂ ਦਾ ਕਰੀਬੀ ਰਸ਼ਮ ਗਰਗ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਵਿਜੀਲੈਂਸ ਨੇ ਰਾਜਪੁਰਾ ਤੋਂ ਹਿਰਾਸਤ ਵਿੱਚ […]