December 4, 2023
Politics Punjab

ਹਰਸਿਮਰਤ ਬਾਦਲ ਨੇ ਭ੍ਰਿਸ਼ਟਾਚਾਰ ਤੇ ਸ਼ਰਾਬ ਨੀਤੀ ਨੂੰ ਲੈ ਕੇ ਘੇਰੀ ਮਾਨ ਸਰਕਾਰ

ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਜਲੰਧਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਵਲੋਂ ਪੰਜਾਬ ਦੀ ਮਾਨ ਸਰਕਾਰ ‘ਤੇ ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਲਿਆਂਦੀ ਗਈ ਸ਼ਰਾਬ ਨੀਤੀ ‘ਤੇ ਸਵਾਲ ਖੜੇ ਕੀਤੇ ਹਨ।  ਨਾਲ ਹੀ ਉਹਨਾਂ ਕਿਹਾ ਕਿ ਮਾਨ ਸਰਕਾਰ ਦੇ ਸ਼ਾਸਨਕਾਲ ’ਚ ਭ੍ਰਿਸ਼ਟਾਚਾਰ ਆਪਣੀ […]

Read More
India Politics

ਦਿੱਲੀ ਨੂੰ ਮਿਲਿਆ ਨਵਾਂ ਮੇਅਰ: ‘ਆਪ’ ਦੀ ਝੋਲੀ ਪਈ ਜਿੱਤ, ਭਾਜਪਾ ਦੀ ਹੋਈ ਹਾਰ

ਦਿੱਲੀ ਦੇ ਮੇਅਰ ਦੀ ਅੱਜ ਚੋਣ ਹੋ ਚੁੱਕੀ ਹੈ।  ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਦਿੱਲੀ ਦੀ ਨਵੀਂ ਮੇਅਰ ਬਣ ਗਈ ਹੈ।  ਸ਼ੈਲੀ ਓਬਰਾਏ ਨੇ ਭਾਜਪਾ ਦੀ ਰੇਖਾ ਗੁਪਤਾ ਨੂੰ 34 ਵੋਟਾਂ ਦੇ ਅੰਤਰ ਨਾਲ ਹਰਾਇਆ। ‘ਆਪ’ ਦੀ ਵੱਡੀ ਜਿੱਤ ਤੋਂ ਬਾਅਦ ‘ਆਪ’ ਵਰਕਰਾਂ ‘ਚ ਕਾਫੀ ਖ਼ੁਸ਼ੀ ਪਾਈ ਜਾ ਰਹੀ ਹੈ। ਇਸ ਦੌਰਾਨ ਦਿੱਲੀ ਦੇ […]

Read More
Politics Punjab

ਭ੍ਰਿਸ਼ਟਾਚਾਰ ਨੂੰ ਲੈਕੇ ਘਿਰੀ ਮਾਨ ਸਰਕਾਰ, ਸੁਖਬੀਰ ਬਾਦਲ ਦਾ ਸ਼ਬਦੀ ਵਾਰ

ਫਗਵਾੜਾ: 10 ਮਹੀਨਿਆਂ ਵਿਚ ਹੀ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।  ਆਮ ਆਦਮੀ ਪਾਰਟੀ ਨੇ ਜਦੋਂ ਪੰਜਾਬ ਵਿਚ ਆਪਣੀ ਸਰਕਾਰ ਬਣਾਈ ਸੀ ਤਾਂ ਉਦੋਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਸਾਫ਼-ਸੁਥਰੀ ਹੋਵੇਗੀ। ਅਜੇ 10 ਮਹੀਨੇ ਹੀ ਸਰਕਾਰ ਬਣੇ ਨੂੰ ਹੋਏ ਹਨ ਇਹਨਾਂ ਦੇ 4 ਵਿਧਾਇਕ ਫੜੇ ਗਏ ਹਨ। ਭ੍ਰਿਸ਼ਟਾਚਾਰ ਵਿਰੁੱਧ […]

Read More
India Politics Punjab

ਕੇਂਦਰ-ਪੰਜਾਬ ਦੀ ਆਪਸ ‘ਚ ਖੜਕੀ, ਕੇਂਦਰੀ ਫੰਡਿਗ ਬੰਦ ਕਰਨ ਦੀ ਦਿੱਤੀ ਧਮਕੀ

ਪੰਜਾਬ ਦੀ ਮਾਨ ਸਰਕਾਰ ਵੱਲੋਂ ਹੈਲਥ ਵੈਲਨੈਸ ਸੈਂਟਰਾਂ ਨੂੰ ‘ਆਮ ਆਦਮੀ ਕਲੀਨਿਕਾਂ’ ਵਿੱਚ ਤਬਦੀਲ ਕਰਨ ਦੇ ਕੇਂਦਰ ਤੱਕ ਪੂਰੀ ਸਿਆਸਤ ਭਖਾ ਦਿੱਤੀ ਹੈ।  ਪੰਜਾਬ ਸਰਕਾਰ ਦੇ ਇਸ ਕਦਮ ਤੋਂ ਖ਼ਫਾ ਹੋ ਕੇ ਕੇਂਦਰ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ (NHM) ਲਈ ਸੂਬੇ ਦੇ ਕੇਂਦਰੀ ਫੰਡਿਗ ਬੰਦ ਕਰਨ ਦੀ ਧਮਕੀ ਵੀ ਦਿੱਤੀ ਹੈ। ਇਸ ਸਬੰਧੀ ਕੇਂਦਰ ਨੇ […]

Read More
Politics Punjab

“ਝੂਠ ‘ਤੇ ਨਿਰਭਰ ਕਰਦੀ ‘ਆਪ’ ਦੀ ਸਾਰੀ ਸਿਆਸਤ” ਸੁਖਬੀਰ ਸਿੰਘ ਬਾਦਲ ਦਾ ਪੰਜਾਬ ਸਰਕਾਰ ’ਤੇ ਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਵਿਖੇ ਪਹੁੰਚੇ ਜਿਥੇ ਉਹਨਾਂ ਨੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਜਿਥੇ ਮੁਹੱਲਾ ਕਲੀਨਿਕਾਂ ਅਤੇ ਨੌਜਵਾਨਾਂ ਨੂੰ ਮੈਰਿਟ ‘ਤੇ ਨੌਕਰੀਆਂ ਦੇਣ ਵਾਲੇ ਵਾਅਦੇ ਨੂੰ ਲੈਕੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ ਉਥੇ ਹੀ ਉਹਨਾਂ ਕਿਹਾ ਕਿ ‘ਆਪ’ ਦੀ ਸਾਰੀ ਸਿਆਸਤ ਝੂਠ ‘ਤੇ […]

Read More
Politics Punjab

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਭਾਜਪਾ ਨੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ, ਬੀਬਾ ਬਾਦਲ ਦਾ ਵੱਡਾ ਬਿਆਨ

ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਡੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮਾਮਲਾ ਪੂਰੀ ਤਰ੍ਹਾਂ ਭੱਖਦਾ ਹੋਇਆ ਵਿਖਾਈ ਦੇ ਰਿਹਾ ਹੈ। ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ‘ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਅਤੇ ‘ਆਪ’ ਸਰਕਾਰ ਨੂੰ ਘੇਰਿਆ।  ਉਹਨਾਂ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ […]

Read More
Politics Punjab

ਵੱਡੀ ਖ਼ਬਰ: ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫ਼ਾ

ਪੰਜਾਬ ਦੀ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਸ ਦਈਏ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ । ਇਸ ਕਮੇਟੀ […]

Read More
India Punjab

ਬਿਗ-ਬੌਸ ਫੇਮ ਸੰਭਾਵਨਾ ਸੇਠ ਨੇ ਫੜਿਆ ‘ਆਪ’ ਦਾ ਪੱਲਾ, ਪਾਰਟੀ ‘ਚ ਹੋਈ ਸ਼ਾਮਲ

ਬਿਗ-ਬੌਸ ਫੇਮ ਅਤੇ ਮਸ਼ਹੂਰ ਭੋਜਪੁਰੀ ਅਦਾਕਾਰਾ ਸੰਭਾਵਨਾ ਸੇਠ ਅੱਜ ਦਿੱਲੀ ‘ਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਈ ਹੈ। ਇਸ ਮੌਕੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਵੀ ਮੌਜੂਦ ਰਹੇ ਸਨ। ਉਨ੍ਹਾਂ ਕਿਹਾ ਕਿ ਸੰਭਾਵਨਾ ਸੇਠ ਸਾਡੇ ਨਾਲ ਹਨ, ਜਿਨ੍ਹਾਂ ਨੇ 400 ਤੋਂ ਵੱਧ ਭੋਜਪੁਰੀ ਫ਼ਿਲਮਾਂ ‘ਚ ਕੰਮ ਕੀਤਾ ਹੈ। ਆਮ ਆਦਮੀ ਪਾਰਟੀ […]

Read More
Politics Punjab

ਮੂਸੇਵਾਲਾ ਦੇ ਕਤਲ ਦੀ ਜਾਂਚ NIA ਨੂੰ ਸੌਂਪੀ ਜਾਵੇ, ਸਿੱਧੂ ਦੇ ਹੱਕ ‘ਚ ਮਾਨ ਦਾ ਬਿਆਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਦਾ ਮੁੱਦਾ ਸਿਆਸੀ ਆਗੂਆਂ ਵਲੋਂ ਇਕ ਵਾਰ ਚੁੱਕਿਆ ਜਾ ਰਿਹਾ ਹੈ। ਇਸੇ ਦਰਮਿਆਨ ਪਟਿਆਲਾ ਪਹੁੰਚੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਐਨਆਈਏ ਨੂੰ ਦੇਣ ਦੀ ਮੰਗ ਕੀਤੀ […]

Read More
Economy Politics Punjab

13 ਹਜ਼ਾਰ ਹੁਨਰਮੰਦ ਕਾਮਿਆਂ ਨੂੰ ਮਿਲੇਗਾ ਰੋਜ਼ਗਾਰ, ਕੈਬਨਿਟ ਮੰਤਰੀ ਨੇ ਦਿੱਤੀ ਖ਼ੁਸ਼ਖ਼ਬਰੀ

ਕੱਪੜਾ ਉਦਯੋਗ ਨਾਲ ਸਬੰਧਤ ਹੁਨਰਮੰਦ ਕਾਮਿਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੀ ਕੈਬਨਿਟ ਮੰਤਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕੱਪੜਾ ਉਦਯੋਗ ਨਾਲ ਸਬੰਧਤ ਹੁਨਰਮੰਦ ਕਾਮਿਆਂ ਲਈ ਵੱਡੀ ਖੁਸ਼ਖਬਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਖੇਤਰ ਵਿਚ 13 ਹਜ਼ਾਰ ਤੋਂ ਵੱਧ ਹੁਨਰਮੰਦ ਕਾਮਿਆਂ ਨੂੰ ਰੋਜ਼ਗਾਰ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ […]

Read More
X