November 30, 2023
Politics Punjab

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਦੂਜਾ ਪੜਾਅ: ਚੁੱਕਿਆ ਗਿਆ ਅੰਮ੍ਰਿਤਪਾਲ ਦਾ ਮੁੱਦਾ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋਣਾ ਸ਼ੁਰੂ ਹੋ ਗਿਆ।  ਵਿਧਾਨ ਸਭਾ ‘ਚ ਕਾਂਗਰਸੀ ਵਿਧਾਇਕਾਂ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਿਆ ਗਿਆ ਅਤੇ ਫਿਰ ਸਦਨ ‘ਚੋਂ ਵਾਕਆਊਟ ਕਰ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ […]

Read More
Punjab

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਹਥਿਆਰਬੰਦ ਫੋਰਸ ਤਿਆਰ ਕਰ ਰਿਹਾ ਸੀ ਅੰਮ੍ਰਿਤਪਾਲ ਸਿੰਘ

ਖਾਲਿਸਤਾਨੀ ਪੱਖੀ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਲਗਾਤਾਰ ਕੇਂਦਰੀ ਏਜੰਸੀਆਂ ਅਤੇ ਪੁਲਿਸ ਦੇ ਨਿਸ਼ਾਨੇ ‘ਤੇ ਆਇਆ ਹੋਇਆ ਹੈ।  ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਸੂਤਰਾਂ ਤੋਂ ਇਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ।  ਹਾਸਲ ਹੋਈ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਵੱਲੋਂ ਆਪਣੀ ਹਥਿਆਰਬੰਦ ਫੋਰਸ ਤਿਆਰ ਕੀਤੀ ਜੀ ਰਹੀ ਸੀ। […]

Read More
India Punjab

ਡੇਰਾ ਬਿਆਸ ਵੱਲੋਂ ਬਣਾਏ ਪੰਜਾਬ ਦੇ ਸਾਰੇ ਕੇਂਦਰਾਂ ’ਚ ਹੁਣ ਨਹੀਂ ਹੋਵੇਗਾ ਕੋਈ ਸਤਿਸੰਗ, ਆਇਆ ਨਵਾਂ ਫੁਰਮਾਨ

ਪਿਛਲੇ ਦਿਨੀ ਅਜਨਾਲਾ ਥਾਣੇ ਬਾਹਰ ਹੋਏ ਘਟਨਾਕ੍ਰਮ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਅੰਮ੍ਰਿਤਪਾਲ ਨੂੰ ਗ੍ਰਿਫ਼ਤਰ ਕਰਨ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਜੋ ਪੰਜਾਬ ਵਿਚ ਮਾਹੌਲ ਬਣਿਆ ਹੋਇਆ ਹੈ ਉਸਨੂੰ ਲੈਕੇ ਹੁਣ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਵੱਡਾ ਫੈਸਲਾ ਲਿਆ ਗਿਆ […]

Read More
Punjab

ਅੰਮ੍ਰਿਤਪਾਲ ਦੇ ਕਰੀਬੀਆਂ ‘ਤੇ ਪੁਲਿਸ ਦੀ ਕਾਰਵਾਈ, ਰਾਤੋ-ਰਾਤ ਕੀਤੇ ਗ੍ਰਿਫ਼ਤਾਰ

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਜਿਥੇ ਪੰਜਾਬ ਪੁਲਿਸ ਛਾਪੇ ਮਾਰ ਰਹੀ ਹੈ। ਉਥੇ ਹੀ ਦੂਜੇ ਪਾਸੇ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਸਾਥੀਆਂ ਅਤੇ ਕਰੀਬੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਕਲਸੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ […]

Read More
India Punjab

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅਸਾਮ ਲੈਕੇ ਪਹੁੰਚੀ ਪੰਜਾਬ ਪੁਲਿਸ, ਹੋਈ ਵੱਡੀ ਕਾਰਵਾਈ

ਜਿਥੇ ਇਕ ਪਾਸੇ ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ। ਉਥੇ ਹੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੇ ਸਾਥੀਆਂ ‘ਤੇ ਵੱਡੀ ਕਾਰਵਾਈ ਕਰ ਦਿੱਤੀ ਹੈ। ਪੁਲਿਸ, ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਅਸਾਮ ਲੈਕੇ ਪਹੁੰਚ ਗਈ ਹੈ। ਤਾਜ਼ਾ ਜਾਣਕਾਰੀ […]

Read More
Punjab

ਫਰਾਰ ਹੋਇਆ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ, ਪੁਲਿਸ ਨੇ ਐਲਾਨਿਆ ਭਗੌੜਾ

ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ਹੈ। ਇਸ ਦੌਰਾਨ ਪੁਲਿਸ ਨੇ ਹੁਣ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 78 ਨੇ ਸਾਥੀ ਗ੍ਰਿਫ਼ਤਾਰ ਕੀਤੇ ਹਨ ਜਿੰਨਾ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ […]

Read More
Politics Punjab

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਗਰਮਾਈ ਸਿਆਸਤ, ਵਰ੍ਹੇ ਕਾਂਗਰਸੀ ਲੀਡਰ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਪਾਰਟੀ ਦੇ ਵੱਡੇ ਲੀਡਰਾਂ ਵਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਬਿਆਨ ਦਿੱਤੇ ਗਏ ਹਨ। ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ […]

Read More
Punjab

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਗ੍ਰਿਫ਼ਤਾਰ, ਮੁੜ ਗਰਮਾਏਗਾ ਪੰਜਾਬ ਦਾ ਮਾਹੌਲ?

ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਗੁਰਿੰਦਰਪਾਲ ਸਿੰਘ ਔਜਲਾ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲ ਜਾਣਕਾਰੀ ਮੁਤਾਬਕ ‘ਵਾਰਿਸ ਪੰਜਾਬ ਦੇ’ ਗੁਰਿੰਦਰਪਾਲ ਔਜਲਾ ਨੂੰ ਪੁਲਿਸ ਜਲੰਧਰ ਵੱਲੋਂ ਦਰਜ ਕੀਤੇ ਗਏ ਪੁਰਾਣੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ […]

Read More
Politics Punjab

ਅੰਮ੍ਰਿਤਪਾਲ ਸਿੰਘ ਹੋਵੇਗਾ ਗ੍ਰਿਫ਼ਤਾਰ? ਰਾਜਾ ਵੜਿੰਗ ਨੇ ਸਦਨ ‘ਚ ਚੁੱਕੀ ਵੱਡੀ ਮੰਗ

ਲੰਘੀ 23 ਫਰਵਰੀ ਨੂੰ ਅਜਨਾਲਾ ‘ਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਲਗਾਤਾਰ ਸਿਆਸੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ।  ਸਿਆਸੀ ਆਗੂਆਂ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਹੋ ਮੁੱਦਾ ਅੱਜ ਪੰਜਾਬ ਵਿਧਾਨ ਸਭਾ ‘ਚ ਚੁੱਕਿਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ […]

Read More
Politics Punjab

ਪੰਜਾਬ ਵਿਧਾਨ ਸਭਾ ‘ਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਤੇ ਗਰਜੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ

ਜਦੋਂ ਅਜਨਾਲਾ ਕਾਂਡ ਹੋਇਆ ਉਦੋ ਇੰਟੈਲੀਜੈਂਸ ਕਿੱਥੇ ਸੀ। ਥਾਣੇ ‘ਤੇ ਕਬਜ਼ਾ ਕੀਤਾ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅੱਗੇ ਲੈ ਕੇ ਗਏ। ਅਜਨਾਲਾ ਕਾਂਡ ਸਮੇਂ ਇੰਟੈਲੀਜੈਂਸ ਸੇਫ ਹੀ ਨਹੀਂ ਸੀ। ਵਾਰਿਸ ਪੰਜਾਬ ਵਾਲਿਆਂ ਵੱਲੋਂ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅੱਗੇ ਲਿਜਾਏ ਗਏ ਤਾਂ ਉਸ ਸਮੇਂ ਕਿਸੇ ਵੀ ਸਮੇਂ ਬਰਗਾੜੀ ਕਾਂਡ ਵਰਗੀ […]

Read More
X