December 1, 2023
Politics Punjab

ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ CM ਮਾਨ ਨੂੰ ਭੇਜਿਆ ਪੱਤਰ, ਆਖੀਆਂ ਅਹਿਮ ਗੱਲਾਂ

ਸਾਲ 2023-24 ਲਈ ਪੇਸ਼ ਕੀਤੇ ਬਜਟ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿਵਾਦਾਂ ਵਿਚ ਘਿਰ ਗਈ ਹੈ। ਵਿਰੋਧੀ ਲਗਾਤਾਰ ਬਜਟ ਨੂੰ ਲੈਕੇ ਮਾਨ ਸਰਕਾਰ ਨੂੰ ਘੇਰਦੇ ਵਿਖਾਈ ਦੇ ਰਹੇ ਹਨ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ […]

Read More
Politics Punjab

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਮਾਨ ਤੇ ਪਤਨੀ ਗੁਰਪ੍ਰੀਤ ਕੌਰ, ‘ਹੋਲਾ-ਮੁਹੱਲਾ’ ਮੌਕੇ ਤਿਆਰੀਆਂ ਦਾ ਲਿਆ ਜਾਇਜ਼ਾ

“ਹੋਲਾ-ਮਹੱਲਾ” ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਨਤਮਸਤਕ ਹੋਏ। ਇਸ ਮੌਕੇ ਉਹਨਾਂ ਵਲੋਂ ਗੁਰੂ ਚਰਨਾਂ ‘ਚ ਮੱਥਾ ਟੇਕਿਆ ਗਿਆ ਅਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਵੀ ਕੀਤੀ ਗਈ। ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ […]

Read More
Politics Punjab

ਪਰਮਜੀਤ ਕੁਮਾਰ ਨੂੰ ਮਿਲੀ ਸਰਕਾਰੀ ਨੌਕਰੀ, CM ਮਾਨ ਨੇ ਵਾਅਦਾ ਪੂਰਾ ਕਰਦਿਆਂ ਦਿੱਤਾ ਨਿਯੁਕਤੀ ਪੱਤਰ

ਪੱਲੇਦਾਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਵਾਕਲੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਸਰਕਾਰੀ ਨੌਕਰੀ ਮਿਲ ਗਈ ਹੈ। ਸੀ.ਐਮ. ਮਾਨ ਨੇ ਸਾਬਕਾ ਹਾਕੀ ਖਿਡਾਰੀ ਨੂੰ ਦਿੱਤਾ ਭਰੋਸਾ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਖੇਡਾਂ ਨੂੰ ਪ੍ਰਫੁੱਲਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪਰਮਜੀਤ ਕੁਮਾਰ ਨੂੰ ਨਿਯੁਕਤੀ ਪੱਤਰ ਸੌਂਪ ਦਿੱਤਾ ਹੈ। ਦੱਸ ਦਈਏ […]

Read More
Politics Punjab

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਸ਼ਬਦੀ ਵਾਰ, ਕੈਪਟਨ ਸਣੇ ਕਈ ਆਗੂਆਂ ਨੂੰ ਲਿਆ ਆੜੇ ਹੱਥੀ

ਵਿਰੋਧੀਆਂ ਵਲੋਂ ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਦੇਰ ਰਾਤ ਟਵੀਟ ਕਰਦਿਆਂ ਪੰਜਾਬ ਦੇ ਰਾਜਪਾਲ ਬਵਨਾਰੀ ਲਾਲ ਪੁਰੋਹਿਤ ਦੇ ਕਰੀਬੀ ਰਹਿ ਰਹੇ ਸਿਆਸੀ ਨੇਤਾਵਾਂ ‘ਤੇ ਨਿਸ਼ਾਨੇ ਸਾਧੇ ਹਨ। ਸੀ.ਐਮ. ਮਾਨ ਨੇ ਟਵੀਟ ਕਰਦਿਆਂ ਕਿਹਾ, “ਕੈ: ਅਮਰਿੰਦਰ ਸਿੰਘ, […]

Read More
Politics Punjab

ਗਵਰਨਰ ਪੁਰੋਹਿਤ ਵਿਰੁੱਧ ਪੰਜਾਬ ਸਰਕਾਰ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵਲੋਂ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋੰ ਬਾਅਦ ਹੁਣ ਪੰਜਾਬ ਸਰਕਾਰ ਰਾਜਪਾਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ […]

Read More
Politics Punjab

ਜੇਕਰ ਪੰਜਾਬ ਦੇ ਹਾਲਾਤ ਸਰਕਾਰ ਤੋਂ ਨਹੀਂ ਸੰਭਲ ਰਹੇ ਤਾਂ ਭਾਰਤ ਸਰਕਾਰ ਲਵੇ ਜ਼ਿੰਮੇਵਾਰੀ.. ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।  ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਉਹਨਾਂ ਕਿਹਾ ਕਿ  ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਭਿਆਨਕ ਹੈ। ਜੇਕਰ ਪੰਜਾਬ ਸਰਕਾਰ ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਪੰਜਾਬ […]

Read More
Politics Punjab

CM ਪੰਜਾਬ ਦੇ ਘਰ ਬਾਹਰ ਗਰਮਾਇਆ ਮਾਹੌਲ, ਪੁਲਿਸ ਦਾ ਅਧਿਆਪਕਾਂ ‘ਤੇ ਲਾਠੀਚਾਰਜ

ਤਣਾਅਪੂਰਨ ਮਾਹੌਲ ਦੀਆਂ ਇਹ ਤਸਵੀਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦੀਆਂ ਹਨ। ਜਿਥੇ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਆਗੂਆਂ ਵਲੋਂ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸਕੂਲਾਂ ਵਿਚ ਜੁਆਨਿੰਗ ਨਾ ਹੋਣ ਦੇ ਰੋਸ ਵਜੋਂ ਸੀ.ਐਮ. ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਹੈ। ਇਸ ਦੌਰਾਨ ਸੰਗਰੂਰ ’ਚ ਵੱਡੀ ਗਿਣਤੀ ’ਚ ਅਧਿਆਪਕਾਂ […]

Read More
India Politics Punjab

ਕੇਂਦਰ-ਪੰਜਾਬ ਦੀ ਆਪਸ ‘ਚ ਖੜਕੀ, ਕੇਂਦਰੀ ਫੰਡਿਗ ਬੰਦ ਕਰਨ ਦੀ ਦਿੱਤੀ ਧਮਕੀ

ਪੰਜਾਬ ਦੀ ਮਾਨ ਸਰਕਾਰ ਵੱਲੋਂ ਹੈਲਥ ਵੈਲਨੈਸ ਸੈਂਟਰਾਂ ਨੂੰ ‘ਆਮ ਆਦਮੀ ਕਲੀਨਿਕਾਂ’ ਵਿੱਚ ਤਬਦੀਲ ਕਰਨ ਦੇ ਕੇਂਦਰ ਤੱਕ ਪੂਰੀ ਸਿਆਸਤ ਭਖਾ ਦਿੱਤੀ ਹੈ।  ਪੰਜਾਬ ਸਰਕਾਰ ਦੇ ਇਸ ਕਦਮ ਤੋਂ ਖ਼ਫਾ ਹੋ ਕੇ ਕੇਂਦਰ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ (NHM) ਲਈ ਸੂਬੇ ਦੇ ਕੇਂਦਰੀ ਫੰਡਿਗ ਬੰਦ ਕਰਨ ਦੀ ਧਮਕੀ ਵੀ ਦਿੱਤੀ ਹੈ। ਇਸ ਸਬੰਧੀ ਕੇਂਦਰ ਨੇ […]

Read More
Politics Punjab

ਅੱਜ ਪੰਜਾਬ ਵਾਪਸ ਪਰਤੇਗਾ ਸਿੰਗਾਪਰ ਟ੍ਰੇਨਿੰਗ ਲਈ ਭੇਜਿਆ 36 ਪ੍ਰਿੰਸੀਪਲਾਂ ਦਾ ਬੈਚ 

ਸਿੱਖਿਆ ਦੀ ਮਿਆਰ ਨੂੰ ਉੱਚਾ ਚੁੱਕਣ ਲਈ ਸਿੰਗਾਪਰ ਟ੍ਰੇਨਿੰਗ ਲਈ ਭੇਜੇ ਗਏ 36 ਪ੍ਰਿੰਸੀਪਲਾਂ ਦਾ ਬੈਚ ਅੱਜ ਪੰਜਾਬ ਵਾਪਸ ਪਰਤ ਰਿਹਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ, “ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਹੋਈ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ […]

Read More
Politics Punjab

ਸੂਬੇ ‘ਚ ਆਰਥਿਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਸੀ.ਐਮ. ਨੇ ਸਟੇਜ ਤੋਂ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦਰਮਿਆਨ ਉਹਨਾਂ ਨੇ ਸੂਬੇ ਦੀ ਸਰਹੱਦੀ ਪੱਟੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਸਰਹੱਦੀ ਜ਼ਿਲ੍ਹਿਆਂ […]

Read More
X