December 4, 2023
Politics Punjab

ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦਾ ਵਿਵਾਦਿਤ ਬਿਆਨ, ਵੋਟ ਨਾ ਪਾਉਣ ‘ਤੇ ਛਿੱਤਰ-ਪਰੇਡ ਦੀ ਕਹੀ ਗੱਲ

ਬੀਜੇਪੀ ਆਗੂ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਆਪਣੇ ਬਿਆਨ ਕਾਰਨ ਬੁਰੀ ਤਰ੍ਹਾਂ ਫਸ ਗਈ ਹੈ। ਦਰਅਸਲ, ਸਾਂਸਦ ਕਿਰਨ ਖੇਰ ਚੰਡੀਗੜ੍ਹ ਵਿਖੇ ਰਾਮਦਰਬਾਰ ਸਥਿਤ ਨਵੇਂ ਬਣੇ ਕੰਮਿਊਨਿਟੀ ਸੈਂਟਰ ਦੇ ਉਦਘਾਟਨ ਸਮਾਰੋਹ ਵਿਚ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੱਲੋਮਾਜਰਾ ਦੇ ਦੀਪ ਕੰਪਲੈਕਸ ਨੂੰ ਜਾਣ ਵਾਲੀ ਪੂਰੀ ਸੜਕ ਬਣਵਾਈ, […]

Read More
India Politics

ਸਿਆਸਤ ਤੋਂ ਸੰਨਿਆਸ ਲੈਣਗੇ ਕਾਂਗਰਸ ਦਾ ਪ੍ਰਮੁੱਖ ਚਿਹਰਾ ਰਹੀ ਸੋਨੀਆ ਗਾਂਧੀ! ਕੀਤਾ ਵੱਡਾ ਐਲਾਨ

ਕਾਂਗਰਸ ਦਾ ਪ੍ਰਮੁੱਖ ਚਿਹਰਾ ਰਹੀ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਰਾਜਨੀਤੀ ਤੋਂ ਸੰਨਿਆਸ ਲੈਣ ਦੇ ਸੰਕੇਤ ਦਿੱਤਾ। ਉਹਨਾਂ ਸੰਕੇਤ ਦਿੰਦੇ ਹੋਏ ਕਿਹਾ ਕਿ ਉਹ ਖੁਸ਼ ਹਨ ਕਿ ਉਹਨਾਂ ਦੀ “ਭਾਰਤ ਜੋੜੋ ਯਾਤਰਾ” ਦੇ ਨਾਲ ਪਾਰੀ ਸਮਾਪਤ ਹੋ ਸਕਦੀ ਹੈ, ਜਿਸਨੂੰ ਉਹਨਾਂ ਪਾਰਟੀ ਲਈ ਇੱਕ “Turning Point” ਵਜੋਂ ਦੱਸਿਆ ਹੈ। ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਪਾਰਟੀ […]

Read More
India Politics Punjab

ਕੇਂਦਰ-ਪੰਜਾਬ ਦੀ ਆਪਸ ‘ਚ ਖੜਕੀ, ਕੇਂਦਰੀ ਫੰਡਿਗ ਬੰਦ ਕਰਨ ਦੀ ਦਿੱਤੀ ਧਮਕੀ

ਪੰਜਾਬ ਦੀ ਮਾਨ ਸਰਕਾਰ ਵੱਲੋਂ ਹੈਲਥ ਵੈਲਨੈਸ ਸੈਂਟਰਾਂ ਨੂੰ ‘ਆਮ ਆਦਮੀ ਕਲੀਨਿਕਾਂ’ ਵਿੱਚ ਤਬਦੀਲ ਕਰਨ ਦੇ ਕੇਂਦਰ ਤੱਕ ਪੂਰੀ ਸਿਆਸਤ ਭਖਾ ਦਿੱਤੀ ਹੈ।  ਪੰਜਾਬ ਸਰਕਾਰ ਦੇ ਇਸ ਕਦਮ ਤੋਂ ਖ਼ਫਾ ਹੋ ਕੇ ਕੇਂਦਰ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ (NHM) ਲਈ ਸੂਬੇ ਦੇ ਕੇਂਦਰੀ ਫੰਡਿਗ ਬੰਦ ਕਰਨ ਦੀ ਧਮਕੀ ਵੀ ਦਿੱਤੀ ਹੈ। ਇਸ ਸਬੰਧੀ ਕੇਂਦਰ ਨੇ […]

Read More
India Politics

BBC ਦਫ਼ਤਰਾਂ ‘ਤੇ ਇਨਕਮ ਟੈਕਸ ਦੀ ਰੇਡ ਨੂੰ ਲੈਕੇ ਸਿਆਸੀ ਸੰਗ੍ਰਾਮ, ਅਰਵਿੰਦ ਕੇਜਰੀਵਾਲ ਦਾ ਭਾਜਪਾ ‘ਤੇ ਵਾਰ

ਆਮਦਨ ਕਰ ਵਿਭਾਗ (Income Tax Department) ਵਲੋਂ ਬੀਬੀਸੀ ਦੇ ਦਫ਼ਤਰਾਂ ‘ਤੇ ਕੀਤੀ ਗਈ ਰੇਡ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਭੱਖਦੀ ਜਾ ਰਹੀ ਹੈ।  ਇਸ ਸਿਆਸੀ ਸੰਗ੍ਰਾਮ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀ ਟਵੀਟ ਸਾਹਮਣੇ ਆ ਚੁੱਕਾ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਇਸ […]

Read More
Politics Punjab

ਪੰਜਾਬ ਦੇ ਸਾਬਕਾ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ, ਅਕਾਲੀ ਦਲ ਲਈ ਖੜੀ ਹੋਈ ਮੁਸੀਬਤ

ਸ਼੍ਰੋਮਣੀ ਅਕਾਲੀ ਦਲ ਬਾਦਲ ‘ਚੋਂ ਅਸਤੀਫ਼ਾ ਦੇਣ ਮਗਰੋਂ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਅੱਜ ਦਿੱਲੀ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਦਿੱਲੀ ਵਿਖੇ ਭਾਜਪਾ ਦਫ਼ਤਰ ਪਹੁੰਚਕੇ ਬੀਜੇਪੀ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਪਾਰਟੀ ਦਾ ਪੱਲਾ ਫੜਿਆ। ਬੋਨੀ ਅਜਨਾਲਾ ਤੋਂ ਇਲਾਵਾ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਣੇ ਕਈ ਆਗੂ […]

Read More
Politics Punjab

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਭਾਜਪਾ ਨੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ, ਬੀਬਾ ਬਾਦਲ ਦਾ ਵੱਡਾ ਬਿਆਨ

ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਡੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮਾਮਲਾ ਪੂਰੀ ਤਰ੍ਹਾਂ ਭੱਖਦਾ ਹੋਇਆ ਵਿਖਾਈ ਦੇ ਰਿਹਾ ਹੈ। ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ‘ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਅਤੇ ‘ਆਪ’ ਸਰਕਾਰ ਨੂੰ ਘੇਰਿਆ।  ਉਹਨਾਂ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ […]

Read More
India Politics

ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੂੰ ਲੈ ਕੇ ਜਥੇਦਾਰ ਦਾਦੂਵਾਲ ਦਾ ਵੱਡਾ ਬਿਆਨ, ਚੁੱਕੇ ਸਵਾਲ

HSGPC ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਨਿਸ਼ਾਨੇ ‘ਤੇ ਇਕ ਵਾਰ ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਆ ਚੁੱਕੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਦਾਦੂਵਾਲ ਨੇ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਦਾਖਲ ਕੀਤੀ ਰੀਵਿਊ ਪਟੀਸ਼ਨ ਰੱਦ ਕਰਨ ਦਾ ਸੁਆਗਤ ਕੀਤਾ ਉਥੇ ਹੀ ਉਹਨਾਂ ਨੇ ਹਰਿਆਣਾ […]

Read More
India Politics

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਮਹਾਰਾਸ਼ਟਰ ਦੇ ਅਗਲੇ ਗਵਰਨਰ ਲਈ ਕੈਪਟਨ ਅਮਰਿੰਦਰ ਸਿੰਘ ‘ਤੇ ਲੱਗੀ ਮੋਹਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਨਿਯੁਕਤ ਕੀਤਾ ਜਾਣਾ ਤੈਅ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਲੀਡਰਸ਼ਿਪ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਨਿਯੁਕਤ ਕਰਨ ਲਈ ਸਹਿਮਤ ਹੈ। ਇਥੇ ਦਸਣਯੋਗ ਹੈ ਕਿ ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੇ ਸਮੀਕਰਨ ਦੱਸੇ ਜਾਂਦੇ ਹਨ। 2022 […]

Read More
India Politics

ਬੀਜੇਪੀ ਦਾ ਵੱਡਾ ਸਿਆਸੀ ਦਾਅ, Captain Amarinder Singh ਹੋਣਗੇ ਮਹਾਰਾਸ਼ਟਰ ਦੇ ਅਗਲੇ ਗਵਰਨਰ !

ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ  ਨਾਲ ਜੁੜੀ ਭਾਜਪਾ ਦੇ ਸੂਤਰਾਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੌਜੂਦਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਵਜੋਂ ਨਾਮਜ਼ਦ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਾਲ ਹੀ ਵਿੱਚ ਕਾਂਗਰਸ […]

Read More
India Punjab

ਕਾਂਗਰਸ ਨੂੰ ਲੱਗ ਸਕਦਾ ਇਕ ਹੋਰ ਝਟਕਾ, ਪ੍ਰਨੀਤ ਕੌਰ ਬੀਜੇਪੀ ’ਚ ਸ਼ਾਮਲ!

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਵਿੱਤਾ ਮੰਤਰੀ ਮਨਪ੍ਰੀਤ ਬਾਦਲ ਦੇ ਬੀਜੇਪੀ ‘ਚ ਸ਼ਾਮਲ ਹੋਣ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਚਰਚਾ […]

Read More
X