ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ, ਕੱਲ੍ਹ ਕਰਵਾਉਣਗੇ ਵਿਆਹ
ਖਾਲਿਸਤਾਨ ਪੱਖੀ ਆਗੂ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਲਈ ਤਿਆਰ ਹਨ। ਰਿਪੋਰਟਾਂ ਅਨੁਸਾਰ ਅੰਮ੍ਰਿਤਪਾਲ ਸਿੰਘ 10 ਫਰਵਰੀ 2023 ਯਾਨੀ ਕੱਲ੍ਹ ਵਿਆਹ ਕਰਵਾਉਣ ਜਾ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਅੰਮ੍ਰਿਤਪਾਲ ਸਿੰਘ ਦਾ ਵਿਆਹ ਯੂਕੇ ਸਥਿਤ ਐਨਆਰਆਈ ਪਿਆਰਾ ਸਿੰਘ ਦੀ ਬੇਟੀ ਕਿਰਨਦੀਪ ਕੌਰ ਨਾਲ ਸਿੱਖ ਰੀਤੀ-ਰਿਵਾਜਾਂ ਨਾਲ […]