ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਸਿੱਖਿਆ ਮੰਤਰੀ ਬੈਂਸ, ਆਈਪੀਐਸ ਅਧਿਕਾਰੀ ਨਾਲ ਹੋਈ ਮੰਗਣੀ
ਪੰਜਾਬ ਦੇ ਇਕ ਹੋਰ ਮੰਤਰੀ ਨੇ ਘਰ ਸ਼ਹਿਨਾਈਆਂ ਗੂੰਜਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਤਵਾਰ ਨੂੰ ਇੱਕ ਨਿੱਜੀ ਸਮਾਰੋਹ ਦੌਰਾਨ ਪੁਲਿਸ ਸੁਪਰਡੈਂਟ (ਐਸਪੀ) ਵਜੋਂ ਤਾਇਨਾਤ ਆਈਪੀਐਸ ਅਧਿਕਾਰੀ ਡਾਕਟਰ ਜਯੋਤੀ ਯਾਦਵ ਨਾਲ ਮੰਗਣੀ ਕਰ ਲਈ। ਜੋੜੇ ਨੇ ਵਿਆਹ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ, ਪਰ ਪਰਿਵਾਰ ਦੇ […]