December 4, 2023
Politics Punjab

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਸ਼ਬਦੀ ਵਾਰ, ਕੈਪਟਨ ਸਣੇ ਕਈ ਆਗੂਆਂ ਨੂੰ ਲਿਆ ਆੜੇ ਹੱਥੀ

ਵਿਰੋਧੀਆਂ ਵਲੋਂ ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਦੇਰ ਰਾਤ ਟਵੀਟ ਕਰਦਿਆਂ ਪੰਜਾਬ ਦੇ ਰਾਜਪਾਲ ਬਵਨਾਰੀ ਲਾਲ ਪੁਰੋਹਿਤ ਦੇ ਕਰੀਬੀ ਰਹਿ ਰਹੇ ਸਿਆਸੀ ਨੇਤਾਵਾਂ ‘ਤੇ ਨਿਸ਼ਾਨੇ ਸਾਧੇ ਹਨ। ਸੀ.ਐਮ. ਮਾਨ ਨੇ ਟਵੀਟ ਕਰਦਿਆਂ ਕਿਹਾ, “ਕੈ: ਅਮਰਿੰਦਰ ਸਿੰਘ, […]

Read More
Politics Punjab

ਜੇਕਰ ਪੰਜਾਬ ਦੇ ਹਾਲਾਤ ਸਰਕਾਰ ਤੋਂ ਨਹੀਂ ਸੰਭਲ ਰਹੇ ਤਾਂ ਭਾਰਤ ਸਰਕਾਰ ਲਵੇ ਜ਼ਿੰਮੇਵਾਰੀ.. ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।  ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਉਹਨਾਂ ਕਿਹਾ ਕਿ  ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਭਿਆਨਕ ਹੈ। ਜੇਕਰ ਪੰਜਾਬ ਸਰਕਾਰ ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਪੰਜਾਬ […]

Read More
Politics Punjab

ਸਟਰੀਟ ਲਾਈਟ ਘਪਲਾ: ਕੈਪਟਨ ਦਾ ਕਰੀਬੀ ਚੜਿਆ ਵਿਜੀਲੈਂਸ ਦੇ ਅੜਿੱਕੇ, 2 ਘੰਟੇ ਤੱਕ ਚੱਲੀ ਪੁੱਛਗਿੱਛ

ਲੁਧਿਆਣਾ ਵਿਜੀਲੈਂਸ ਕੋਲ ਹੁਣ ਸਟਰੀਟ ਲਾਈਟ ਘਪਲੇ ਦੀ ਫਾਈਲ ਖੁੱਲ੍ਹ ਗਈ ਹੈ। ਇਸ ਦੌਰਾਨ ਵਿਜੀਲੈਂਸ ਨੇ ਸਖ਼ਤ ਕਾਰਵਾਈ ਕਰਦਿਆਂ 60-65 ਲੱਖ ਦੇ ਹੋਏ ਸਟਰੀਟ ਲਾਈਟ ਘੁਟਾਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਰਹੇ ਸੰਦੀਪ ਸੰਧੂ ਨੂੰ ਲੁਧਿਆਣਾ ਵਿਜੀਲੈਂਸ ਦਫ਼ਤਰ ਵਿਖੇ ਬੁਲਾਇਆ। ਇਸ ਦਰਮਿਆਨ ਸੰਦੀਪ ਸੰਧੂ ਤੋਂ ਕਰੀਬ 2 ਘੰਟੇ ਪੁੱਛਗਿੱਛ […]

Read More
Politics Punjab

ਕਾਂਗਰਸ ’ਚੋਂ ਸਸਪੈਂਡ ਹੋਣ ਤੋਂ ਬਾਅਦ ਲੋਕ ਸਭਾ ਮੈਂਬਰ ਪਰਨੀਤ ਕੌਰ ਦਾ ਪਾਰਟੀ ਨੂੰ ਜਵਾਬ

ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵਲੋਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਸਸਪੈਂਡ ਕਰਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਜਿਸ ਦਾ ਜਵਾਬ ਹੁਣ ਪ੍ਰਨੀਤ ਕੌਰ ਦੇ ਵਲੋਂ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣਾ ਜਵਾਬ ਸੋਸ਼ਲ ਮੀਡੀਆ ਤੇ ਦਿੱਤਾ ਅਤੇ ਲਿਖਿਆ ਕਿ, ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸਦਾ ਸਵਾਗਤ ਹੈ। ਉਨ੍ਹਾਂ ਕਾਂਗਰਸ […]

Read More
India Politics

ਮਹਾਰਾਸ਼ਟਰ ਦੇ ਗਵਰਨਰ ਬਣਨ ਨੂੰ ਲੈਕੇ ਕੈਪਟਨ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕੈਪਟਨ ਦੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਜੋ ਚਰਚਾਵਾਂ ਚਲ ਰਹੀਆਂ ਸੀ ਉਸ ’ਤੇ ਬਿਆਨ ਦਿੰਦਿਆਂ ਉਹਨਾਂ ਕਿਹਾ ਹੈ ਕਿ ਇਸ ਬਾਰੇ ਉਨ੍ਹਾਂ ਨੂੰ ਕੁੱਝ ਪਤਾ ਨਹੀਂ ਹੈ। ਉਹਨਾਂ […]

Read More
India Politics

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਮਹਾਰਾਸ਼ਟਰ ਦੇ ਅਗਲੇ ਗਵਰਨਰ ਲਈ ਕੈਪਟਨ ਅਮਰਿੰਦਰ ਸਿੰਘ ‘ਤੇ ਲੱਗੀ ਮੋਹਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਨਿਯੁਕਤ ਕੀਤਾ ਜਾਣਾ ਤੈਅ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਲੀਡਰਸ਼ਿਪ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਨਿਯੁਕਤ ਕਰਨ ਲਈ ਸਹਿਮਤ ਹੈ। ਇਥੇ ਦਸਣਯੋਗ ਹੈ ਕਿ ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੇ ਸਮੀਕਰਨ ਦੱਸੇ ਜਾਂਦੇ ਹਨ। 2022 […]

Read More
India Politics

ਬੀਜੇਪੀ ਦਾ ਵੱਡਾ ਸਿਆਸੀ ਦਾਅ, Captain Amarinder Singh ਹੋਣਗੇ ਮਹਾਰਾਸ਼ਟਰ ਦੇ ਅਗਲੇ ਗਵਰਨਰ !

ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ  ਨਾਲ ਜੁੜੀ ਭਾਜਪਾ ਦੇ ਸੂਤਰਾਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੌਜੂਦਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਵਜੋਂ ਨਾਮਜ਼ਦ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਾਲ ਹੀ ਵਿੱਚ ਕਾਂਗਰਸ […]

Read More
Politics Punjab

ਕੈਪਟਨ ਦੇ ਗੜ੍ਹ ’ਚ CM ਮਾਨ ਦਾ ਦੌਰਾ, ਅਮਰਿੰਦਰ ਤੇ ਪ੍ਰਰਨੀਤ ਕੌਰ ਬਾਰੇ ਆਖੀ ਵੱਡੀ ਗੱਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਵਿਖੇ ਪਹੁੰਚੇ ਜਿਥੇ ਉਹਨਾਂ ਨੇ ਨਵੇਂ ਬਣ ਰਹੇ ਬੱਸ ਸਟੈਂਡ ਦਾ ਨਿਰੀਖਣ ਕੀਤਾ ਅਤੇ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਹੈ। ਇਸ ਦਰਮਿਆਨ ਮੁੱਖ ਮੰਤਰੀ ਮਾਨ ਨੂੰ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਕੁਝ ਪ੍ਰਦਰਸ਼ਨਕਾਰੀ ਸੁਰੱਖਿਆ ਦੇ ਘੇਰਾ ਤੋੜਦੇ ਮੁੱਖ ਮੰਤਰੀ ਦੀ ਗੱਡੀ ਨਜ਼ਦੀਕ ਪਹੁੰਚੇ, ਜਿਸ […]

Read More
India Politics Punjab

ਬਾਦਲ ਤੇ ਕੈਪਟਨ ਵੇਲੇ ਸ਼ੁਰੂ ਹੋਇਆ SYL ਦਾ ਵਿਵਾਦ, CM ਮਾਨ ਨੇ ਟਵੀਟ ਕਰ ਆਖੀ ਵੱਡੀ ਗੱਲ

ਜਿਥੇ ਰਵਾਇਤੀ ਪਾਰਟੀਆਂ ਵਲੋਂ ਐਸਵਾਈਐਲ (ਸਤਲੁਜ-ਯਮਨਾ ਲਿੰਕ ਨਹਿਰ) ਦੇ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਉਥੇ ਹੀ ਬੀਤੇ ਕੱਲ ਐਸਵਾਈਐਲ ਦੇ ਮੁੱਦੇ ’ਤੇ ਪੰਜਾਬ-ਹਰਿਆਣਾ ਦੀ ਕੇਂਦਰ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਵਾਈਐਲ ਦੇ ਮੁੱਦੇ ਉੱਪਰ ਪਲਟਵਾਰ ਕਰਦਿਆਂ ਵਿਰੋਧੀਆਂ ਨੂੰ […]

Read More
Politics Punjab

ਹਰਸਿਮਰਤ ਕੌਰ ਬਾਦਲ ਨੇ ਘੇਰੇ ਸਾਬਕਾ ਤੇ ਮੌਜੂਦਾ ਮੁੱਖ ਮੰਤਰੀ, ਖੜ੍ਹੇ ਕੀਤੇ ਗੰਭੀਰ ਸਵਾਲ

ਪੰਜਾਬ ਦੇ ਸਿਆਸੀ ਆਗੂਆਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮਤਰਾਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਤੇ ਤਿੱਖੇ ਤੰਜ ਕੱਸੇ ਹਨ । ਇਸ ਦੇ ਨਾਲ ਹੀ ਬੀਬੀ ਬਾਦਲ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ […]

Read More
X