‘ਪੰਜਾਬ ਮਹਿਲਾ ਕਮਿਸ਼ਨ’ ਚੇਅਰਪਰਸਨ ਦਾ ਅਹੁਦਾ ਮੁੜ ਸਭਾਲਣ ਤੋਂ ਬਾਅਦ ਮਨੀਸ਼ਾ ਗੁਲਾਟੀ ਦਾ ਅਹਿਮ ਬਿਆਨ
‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੁੜ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ। ਦਫ਼ਤਰ ਪਹੁੰਚਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਇਕ ਵੀਡੀਓ ਜਾਰੀ ਕਰਦਿਆਂ ਪਰਮਾਤਮਾ ਦਾ ਧੰਨਵਾਦ ਕੀਤਾ ਹੈ। ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਸਰਕਾਰ […]