ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਹੋਇਆ ਪੂਰਾ ਇਕ ਸਾਲ, ਮੁੱਖ ਮੰਤਰੀ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ
16 ਮਾਰਚ 2022 ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਤੇ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਦੇ ਵਿਧਾਇਕਾਂ ਦੇ ਤੌਰ ‘ਤੇ ਸਹੁੰ ਚੁੱਕੀ ਸੀ। ਜਿਸ ਨੂੰ ਅੱਜ ਪੂਰਾ ਇਕ ਸਾਲ ਹੋ ਚੁੱਕਾ ਹੈ। ਸਰਕਾਰ ਬਣਨ ਦੇ ਇਕ ਸਾਲ ਪੂਰਾ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਥੇ ਪੰਜਾਬੀਆਂ ਨੂੰ ਵਧਾਈ ਦਿੱਤੀ ਉਥੇ […]