December 4, 2023
Politics Punjab

Punjab Budget 2023-24: ਪੁਲਿਸ ਅਤੇ ਕਾਨੂੰਨ-ਵਿਵਸਥਾ ਨੂੰ ਪੰਜਾਬ ਸਰਕਾਰ ਨੇ ਬਜਟ ‘ਚ ਦਿੱਤੀ ਥਾਂ, ਲਏ ਗਏ ਵੱਡੇ ਫੈਸਲੇ

ਪੰਜਾਬ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਚੁੱਕੇ ਜਾਂਦੇ ਸਵਾਲਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਆਪਣੇ ਬਜਟ 2023-24 ਵਿਚ ਪੁਲਿਸ ਅਤੇ ਕਾਨੂੰਨ-ਵਿਵਸਥਾ ਨੂੰ ਵੀ ਥਾਂ ਦਿੱਤੀ ਗਈ ਹੈ।  ਬਜਟ ਪੇਸ਼ ਕਰਦੇ ਸਮੇਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੁਲਿਸ ਅਤੇ ਕਾਨੂੰਨ ਵਿਵਸਥਾ ਦੇ ਲਈ 10,523 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਹੈ ਜੋ ਕਿ […]

Read More
Politics Punjab

ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਬਜਟ, ਮੁੱਖ ਮੰਤਰੀ ਭਗਵੰਤ ਮਾਨ ਦਾ ਆਇਆ ਅਹਿਮ ਬਿਆਨ

ਪੰਜਾਬ ਦੇ ਵਿਚ ਆਪਣੀ ਸਰਕਾਰ ਬਣਨ ਦੇ ਇਕ ਸਾਲ ਪੂਰਾ ਹੋਣ ‘ਤੇ ਮਾਨ ਸਰਕਾਰ ਵਲੋਂ ਆਪਣਾ ਸਾਲ 2023-24 ਦਾ ਪੂਰਾ ਬਜਟ ਪੇਸ਼ ਕੀਤਾ ਗਿਆ ਹੈ।  ਵਿਧਾਨ ਸਭਾ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਇਹ ਬਜਟ ਪੇਸ਼ ਕੀਤਾ ਗਿਆ ਹੈ। 16ਵੀਂ ਵਿਧਾਨ ਸਭਾ ਦਾ ਚੌਥਾ ਬਜਟ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ […]

Read More
Politics Punjab

ਸਾਬਕਾ CM ਚੰਨੀ ਦਾ ਮੌਜੂਦਾ CM ਭਗਵੰਤ ਮਾਨ ਨੂੰ ਜਵਾਬ, ਜੇਲ੍ਹ ਭੇਜਣ ਦੇ ਬਿਆਨ ‘ਤੇ ਭਖੀ ਸਿਆਸਤ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੇਤ ਮਾਫੀਆ ਨੂੰ ਲੈਕੇ ਕਾਂਗਰਸੀਆਂ ‘ਤੇ ਨਿਸ਼ਾਨੇ ਸਾਧੇ ਗਏ ਸੀ ਜਿਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਵੀ ਸ਼ਾਮਲ ਹੋਇਆ ਸੀ। ਇਸ ਉੱਤੇ ਹੁਣ  ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਬਿਆਨ ਸਾਹਮਣੇ ਆ ਚੁੱਕਾ ਹੈ। ਮੋਰਿੰਡਾ […]

Read More
Politics Punjab

ਬਜਟ ਪੇਸ਼ ਹੋਣ ਤੋਂ ਪਹਿਲਾਂ CM ਭਗਵੰਤ ਮਾਨ ਦਾ ਅਹਿਮ ਬਿਆਨ, ਆਖੀ ਵੱਡੀ ਗੱਲ

ਅੱਜ ਯਾਨੀ 10 ਮਾਰਚ ਨੂੰ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਹਨਾਂ ਲਿਖਿਆ, “ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ […]

Read More
Politics Punjab

ਪੰਜਾਬ CM ਭਗਵੰਤ ਮਾਨ ਨੇ SC ਦਾ ਕੀਤਾ ਧੰਨਵਾਦ, ਟਵੀਟ ਕਰ ਆਖੀ ਅਹਿਮ ਗੱਲ

ਪੰਜਾਬ ਵਿੱਚ ਲ਼ੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ। ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ “ਵਿਧਾਨ ਸਭਾ ਦਾ ਸੈਸ਼ਨ “ ਬਿਨਾ ਕਿਸੇ ਰੋਕ ਟੋਕ ਤੋਂ ਚੱਲੇਗਾ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਿੰਨਾਂ ਨੇ ਪੰਜਾਬ ‘ਚ ਬਜਟ ਸੈਸ਼ਨ ਬੁਲਾਏ ਜਾਣ ਦੀ ਮਨਜ਼ੂਰੀ ਮਿਲਣ ਤੋਂ […]

Read More
Politics Punjab

“ਆਉਣ ਵਾਲੇ ਦਿਨਾਂ ‘ਚ ਵੇਰਕਾ ਬਣੇਗਾ ਪੰਜਾਬ ਦਾ ਕਮਾਊ ਪੁੱਤ”, CM ਮਾਨ ਦਾ ਵੱਡਾ ਬਿਆਨ

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਪਸ਼ੂ-ਪਾਲਣ ਵਿਭਾਗ ਦੇ 315 ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਜਿਥੇ ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਵਧਾਈ ਦਿੱਤੀ ਉਥੇ ਹੀ ਉਹਨਾਂ ਨੇ ਕਿਹਾ ਕਿ ਖੇਤੀ ਤੋਂ ਬਾਅਦ ਜੇਕਰ ਕਿਸਾਨ ਨੂੰ ਬਚਾ ਸਕਦਾ […]

Read More
Economy Politics Punjab

5ਵੇਂ ਪ੍ਰੈਗਰੈੱਸਿਵ ਇਨਵੈਸਟਰਜ਼ ਸਮਿੱਟ-2023: ਹੁਣ ਬਦਲੇਗਾ ਪੰਜਾਬ ਦਾ ਭਵਿੱਖ? ਸੀ.ਐਮ. ਪੰਜਾਬ ਦੀ ਕਾਰੋਬਾਰੀਆਂ ਨੂੰ ਖ਼ਾਸ ਅਪੀਲ

ਮੋਹਾਲੀ ਵਿਚ ਸ਼ੁਰੂ ਹੋਏ 5ਵੇਂ ਪ੍ਰੈਗਰੈੱਸਿਵ ਇਨਵੈਸਟਰਜ਼ ਸਮਿੱਟ-2023 ਵਿਚ ਦੇਸ਼ਾ-ਵਿਦੇਸ਼ਾਂ ਤੋਂ ਆਈਆਂ ਵੱਡੀਆਂ ਕੰਪਨੀਆਂ ਨੇ ਸੰਬੋਧਨ ਕੀਤਾ ਹੈ। ਇਹਨਾਂ ਤੋਂ ਬਾਅਦ ਫਿਰ ਸੀ.ਐਮ. ਪੰਜਾਬ ਨੇ ਲੋਕਾਂ ਦੇ ਰੁਬਰੂ ਹੁੰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਉਹਨਾਂ ਨਿਵੇਸ਼ਕਾਂ ਨੂੰ ਕਿਹਾ ਕਿ ਅਸੀਂ ਤੁਹਾਨੂੰ ਮਾਹੌਲ ਦੇਵਾਂਗੇ ਅਤੇ ਕਾਰੋਬਾਰੀ ਇੱਥੇ ਬੇਫ਼ਿਕਰ ਹੋ ਕੇ ਨਿਵੇਸ਼ ਕਰਨ। ਪੰਜਾਬ ਨਵੀਆਂ […]

Read More
Politics Punjab

‘ਪੰਜਾਬ ਮਹਿਲਾ ਕਮਿਸ਼ਨ’ ਚੇਅਰਪਰਸਨ ਦਾ ਅਹੁਦਾ ਮੁੜ ਸਭਾਲਣ ਤੋਂ ਬਾਅਦ ਮਨੀਸ਼ਾ ਗੁਲਾਟੀ ਦਾ ਅਹਿਮ ਬਿਆਨ

‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੁੜ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ।  ਦਫ਼ਤਰ ਪਹੁੰਚਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਇਕ ਵੀਡੀਓ ਜਾਰੀ ਕਰਦਿਆਂ ਪਰਮਾਤਮਾ ਦਾ ਧੰਨਵਾਦ ਕੀਤਾ ਹੈ। ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਸਰਕਾਰ […]

Read More
Politics Punjab

ਕੌਮੀ ਇਨਸਾਫ਼ ਮੋਰਚਾ: ਚੰਡੀਗੜ੍ਹ ‘ਚ ਭਖਿਆ ਮਾਹੌਲ, CM ਰਿਹਾਇਸ਼ ਵੱਲ ਜਾ ਰਹੇ ਸਿੱਖ ਆਗੂ ਪੁਲਿਸ ਨੇ ਲਏ ਹਿਰਾਸਤ ‘ਚ

ਕੌਮੀ ਇਨਸਾਫ਼ ਮੋਰਚਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ ਅਤੇ ਅੱਜ ਮੋਰਚੇ ਦੇ 31 ਸਿੱਖ ਆਗੂਆਂ ਵਲੋਂ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਧਰਨਾ ਲਗਾਇਆ ਜਾਣਾ ਸੀ। ਜਿਸਨੂੰ ਲੈਕੇ 31 ਸਿੱਖ ਆਗੂ ਟਰਾਲੀ ’ਤੇ ਜਾਪ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ […]

Read More
Politics Punjab

ਇਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੀ ‘ਆਪ’ ਸਰਕਾਰ CM ਮਾਨ ਨੇ ਕੀਤਾ ਐਲਾਨ

ਪੰਜਾਬ ’ਚ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਇਕ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਸਹੂਲਤਾਵਾਂ ਵਧੀਆ ਮੁਹੱਈਆਂ ਕਰਵਾਂਗੇ ਜਿਸ ਦੇ ਤਹਿਤ ਹੁਣ ਮਾਨ ਸਰਕਾਰ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੀ ਹੈ, ਜਿਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਇਕ […]

Read More
X