December 4, 2023
Politics Punjab

ਮੁੱਖ ਮੰਤਰੀ ਭਗਵੰਤ ਮਾਨ ਮੰਗਣਗੇ ਮੁਆਫ਼ੀ? ਕਾਂਗਰਸੀਆਂ ਨੂੰ ਧਮਕਾਉਣਾ ਪਿਆ ਮਹਿੰਗਾ!

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਪੂਰਾ ਹੰਗਾਮੇ ਭਰਿਆ ਰਿਹਾ ਹੈ। ਜਿਥੇ ਇਕ ਪਾਸੇ ਸੀ.ਐਮ. ਭਗਵੰਤ ਮਾਨ ਦੀ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਤਿੱਖੀ ਬਹਿਸ ਹੁੰਦੀ ਵਿਖਾਈ ਦਿੱਤੀ ਹੈ।  ਉਥੇ ਹੀ ਹੁਣ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਲੋਂ ਇਕ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆ ਪੰਜਾਬ […]

Read More
India Politics

Sonia Gandhi Hospitalised: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਹਾਲਤ ਖ਼ਰਾਬ, ਹਸਪਤਾਲ ਹੋਏ ਦਾਖ਼ਲ

UPA ਦੀ ਚੇਅਰਪਰਸਨ ਅਤੇ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਵਿਗੜਨ ਕਾਰਨ ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ […]

Read More
Economy India Politics

ਮਹਿੰਗੇ ਹੋਏ ਘਰੇਲੂ ਰਸੋਈ ਗੈਸ ਸਿਲੰਡਰ ਨੇ ਭਖਾਈ ਸਿਆਸਤ, ਕਾਂਗਰਸ ਨੇ ਖੇਡਿਆ ਵੱਡਾ ਦਾਅ

ਐੱਲ.ਪੀ.ਜੀ. ਗੈਸ ਸਿਲੰਡਰ ਦੇ ਰੇਟਾਂ ‘ਚ ਵਾਧੇ ਕਾਰਨ ਜਿੱਥੇ ਰਸੋਈ ਦਾ ਬਜਟ ਵਿਗੜ ਗਿਆ ਹੈ, ਉੱਥੇ ਹੀ ਆਮ ਜਨਤਾ ਵੀ ਇਸ ਤੋਂ ਪ੍ਰਭਾਵਿਤ ਹੋ ਰਹੀ ਹੈ। ਹੁਣ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜੇਕਰ ਗੱਲ ਕਾਂਗਰਸ ਦੀ ਕੀਤੀ ਜਾਵੇ ਤਾਂ ਕਾਂਗਰਸ ਨੇ ਘਰੇਲੂ ਰਸੋਈ ਗੈਸ ਸਿਲੰਡਰ ਤੇ […]

Read More
India Politics

ਸਿਆਸਤ ਤੋਂ ਸੰਨਿਆਸ ਲੈਣਗੇ ਕਾਂਗਰਸ ਦਾ ਪ੍ਰਮੁੱਖ ਚਿਹਰਾ ਰਹੀ ਸੋਨੀਆ ਗਾਂਧੀ! ਕੀਤਾ ਵੱਡਾ ਐਲਾਨ

ਕਾਂਗਰਸ ਦਾ ਪ੍ਰਮੁੱਖ ਚਿਹਰਾ ਰਹੀ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਰਾਜਨੀਤੀ ਤੋਂ ਸੰਨਿਆਸ ਲੈਣ ਦੇ ਸੰਕੇਤ ਦਿੱਤਾ। ਉਹਨਾਂ ਸੰਕੇਤ ਦਿੰਦੇ ਹੋਏ ਕਿਹਾ ਕਿ ਉਹ ਖੁਸ਼ ਹਨ ਕਿ ਉਹਨਾਂ ਦੀ “ਭਾਰਤ ਜੋੜੋ ਯਾਤਰਾ” ਦੇ ਨਾਲ ਪਾਰੀ ਸਮਾਪਤ ਹੋ ਸਕਦੀ ਹੈ, ਜਿਸਨੂੰ ਉਹਨਾਂ ਪਾਰਟੀ ਲਈ ਇੱਕ “Turning Point” ਵਜੋਂ ਦੱਸਿਆ ਹੈ। ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਪਾਰਟੀ […]

Read More
India Politics

ਸਿੱਖਾਂ ਦੇ ਜ਼ਖਮਾਂ ‘ਤੇ ਛਿੜਕਿਆ ਲੂਣ, 1984 ਸਿੱਖ ਦੰਗਿਆਂ ਦਾ ਮੁਲਜ਼ਮ ਜਗਦੀਸ਼ ਟਾਈਟਲਰ AICC ਦਾ ਬਣਿਆ ਮੈਂਬਰ

1984 ਸਿੱਖ ਕਤਲੇਆਮ ਦੇ ਦੋਸ਼ੀ ਅਤੇ ਸਾਬਕਾ ਸੰਸਦ ਮੈਂਬਰ ਜਗਦੀਸ਼ ਟਾਈਟਲਰ ਨੂੰ ਕਾਂਗਰਸ ਹਾਈਕਮਾਂਡ ਵਲੋਂ ਇਸ ਸਾਲ ਲਈ AICC (ਆਲ ਇੰਡੀਆ ਕਾਂਗਰਸ ਕਮੇਟੀ) ਦੇ 61 ਮੈਂਬਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੱਲੀ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਕ ਪੋਸਟ ਪਾਕੇ ਸਾਂਝੀ ਕੀਤੀ ਗਈ ਹੈ। ਜਿਸ ਵਿਚ ਉਹਨਾਂ ਨੇ AICC […]

Read More
Politics Punjab

ਪ੍ਰਨੀਤ ਕੌਰ ਨੇ ਦਿੱਤਾ ‘ਕਾਰਨ ਦੱਸੋ ਨੋਟਿਸ’ ਦਾ ਜਵਾਬ, ਖੜ੍ਹੇ ਕੀਤੇ ਸਵਾਲ

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ’ਚੋਂ ਕੱਢੇ ਜਾਣ ਤੋਂ ਬਾਅਦ ਉਹਨਾਂ ਨੂੰ ਪਾਰਟੀ ’ਚੋਂ ਨਾ ਕੱਢੇ ਜਾਣ ਨੂੰ ਲੈਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਦਾ ਜਵਾਬ ਹੁਣ ਪ੍ਰਨੀਤ ਕੌਰ ਨੇ ਦੇ ਦਿੱਤਾ ਹੈ। ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਪੱਤਰ ਵਿੱਚ ਪ੍ਰਨੀਤ ਕੌਰ […]

Read More
Politics Punjab

ਸਾਬਕਾ ਤੇ ਮੌਜੂਦਾ ਵਿਧਾਇਕਾਂ ‘ਤੇ ਹੋ ਸਕਦੀ ਕਾਰਵਾਈ, ਕਾਨੂੰਨ ਤੋੜਣਾ ਪੈ ਸਕਦਾ ਮਹਿੰਗਾ!

ਪੰਜਾਬ ਵਿਧਾਨ ਸਭਾ ਦੇ ਕਾਨੂੰਨ ਨੂੰ ਟਿੱਚ ਜਾਣਦਿਆਂ ਪਿਛਲੀ ਕਾਂਗਰਸ ਅਤੇ ਅਕਾਲੀ ਸਰਕਾਰ ਦੇ ਕਈ ਮੰਤਰੀ ਅਤੇ ਮੌਜੂਦਾ ‘ਆਪ’ ਸਰਕਾਰ ਦੇ ਵਿਧਾਇਕ ਵਿਧਾਨ ਸਭਾ ਵਿਚ ਆਪਣੀ ਜਾਇਦਾਦ ਬਾਰੇ ਕੋਈ ਜਾਣਕਾਰੀ ਨਹੀਂ ਦੇ ਰਹੇ। ਖਾਸ ਗੱਲ ਇਹ ਹੈ ਕਿ 18 ਮੌਜੂਦਾ, ਪਿਛਲੀ ਸਰਕਾਰ ਦੌਰਾਨ ਚੁਣੇ ਗਏ ਵਿਧਾਇਕਾਂ ਨੇ ਆਪਣੀ ਜਾਇਦਾਦ ਦਾ ਵੇਰਵਾ ਵਿਧਾਨ ਸਭਾ ਵਿਚ ਅਜੇ ਤੱਕ […]

Read More
Politics Punjab

ਕਾਂਗਰਸ ’ਚੋਂ ਸਸਪੈਂਡ ਹੋਣ ਤੋਂ ਬਾਅਦ ਲੋਕ ਸਭਾ ਮੈਂਬਰ ਪਰਨੀਤ ਕੌਰ ਦਾ ਪਾਰਟੀ ਨੂੰ ਜਵਾਬ

ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵਲੋਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਸਸਪੈਂਡ ਕਰਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਜਿਸ ਦਾ ਜਵਾਬ ਹੁਣ ਪ੍ਰਨੀਤ ਕੌਰ ਦੇ ਵਲੋਂ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣਾ ਜਵਾਬ ਸੋਸ਼ਲ ਮੀਡੀਆ ਤੇ ਦਿੱਤਾ ਅਤੇ ਲਿਖਿਆ ਕਿ, ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸਦਾ ਸਵਾਗਤ ਹੈ। ਉਨ੍ਹਾਂ ਕਾਂਗਰਸ […]

Read More
Politics Punjab

ਕੈਪਟਨ ਦੀ ਪਤਨੀ ਪ੍ਰਨੀਤ ਕੌਰ ਕਾਂਗਰਸ ਪਾਰਟੀ ’ਚੋਂ ਬਾਹਰ, ਹਾਈਕਮਾਂਡ ਨੇ ਲਿਆ ਐਕਸ਼ਨ

ਇਸ ਵੇਲੇ ਦੀ ਵੱਡੀ ਖ਼ਬਰ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਸ਼ਿਕਾਇਤ ‘ਤੇ ਕਾਂਗਰਸ ਹਾਈਕਮਾਂਡ ਨੇ ਵੱਡਾ ਐਕਸ਼ਨ ਲੈਂਦਿਆਂ, ਮਹਾਰਾਣੀ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਕਾਂਗਰਸ ਪਾਰਟੀ ਵਲੋਂ ਇਕ ਨੋਟਿਸ ਵੀ ਜਾਰੀ […]

Read More
India Politics

‘ਭਾਰਤ ਜੋੜੋ ਯਾਤਰਾ’ ਦਾ ਸਮਾਪਤੀ ਸਮਾਰੋਹ, ਜੰਮੂ-ਕਸ਼ਮੀਰੀਆਂ ਲਈ ਆਖੀ ਵੱਡੀ ਗੱਲ

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਸੋਮਵਾਰ ਨੂੰ ਪਾਰਟੀ ਦੇ ਪ੍ਰਦੇਸ਼ ਹੈੱਡਕੁਆਰਟਰ ਵਿਚ ਤਿਰੰਗਾ ਲਹਿਰਾਉਣ ਅਤੇ ਫਿਰ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿਚ ਰੈਲੀ ਨਾਲ ਹੋਈ। ਪੂਰੀ ਕਾਂਗਰਸ ਅਗਵਾਈ ਤੋਂ ਇਲਾਵਾ ਵਿਰੋਧੀ ਧਿਰ ਦੇ ਕਈ ਨੇਤਾ ਇਸ ‘ਚ ਸ਼ਾਮਲ ਹੋਏ। ਸ਼੍ਰੀਨਗਰ ਵਿਚ ਭਾਰੀ ਬਰਫ਼ਬਾਰੀ ਦਰਮਿਆਨ ਸਮਾਪਤੀ ਪ੍ਰੋਗਰਾਮ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੰਬੋਧਨ ਕਰਦਿਆਂ ਕਿਹਾ […]

Read More
X