ਦਿੱਲੀ ਨੂੰ ਮਿਲਿਆ ਨਵਾਂ ਮੇਅਰ: ‘ਆਪ’ ਦੀ ਝੋਲੀ ਪਈ ਜਿੱਤ, ਭਾਜਪਾ ਦੀ ਹੋਈ ਹਾਰ
ਦਿੱਲੀ ਦੇ ਮੇਅਰ ਦੀ ਅੱਜ ਚੋਣ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਦਿੱਲੀ ਦੀ ਨਵੀਂ ਮੇਅਰ ਬਣ ਗਈ ਹੈ। ਸ਼ੈਲੀ ਓਬਰਾਏ ਨੇ ਭਾਜਪਾ ਦੀ ਰੇਖਾ ਗੁਪਤਾ ਨੂੰ 34 ਵੋਟਾਂ ਦੇ ਅੰਤਰ ਨਾਲ ਹਰਾਇਆ। ‘ਆਪ’ ਦੀ ਵੱਡੀ ਜਿੱਤ ਤੋਂ ਬਾਅਦ ‘ਆਪ’ ਵਰਕਰਾਂ ‘ਚ ਕਾਫੀ ਖ਼ੁਸ਼ੀ ਪਾਈ ਜਾ ਰਹੀ ਹੈ। ਇਸ ਦੌਰਾਨ ਦਿੱਲੀ ਦੇ […]