December 4, 2023
Punjab

ਬਿਸ਼ਨੋਈ ਦਾ ਕਸੂਰ ਨਹੀਂ ਲੱਗਦਾ, ਉਸ ਨੂੰ ਵਰਤਿਆ ਜਾ ਰਿਹਾ… ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿਚੋਂ ਹੋਏ ਲਾਈਵ ਇੰਟਰਵਿਊ ਨੂੰ ਲੈਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਆਖਿਆ ਹੈ ਕਿ ਮੂਸੇਵਾਲੇ ਦੀ ਬਰਸੀ ਤੋਂ ਪਹਿਲਾਂ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਦਾ ਰਹੀ ਹੈ। ਉਨ੍ਹਾਂ ਆਖਿਆ ਕਿ ਵੀਡੀਓ ਮਾਮਲੇ ਵਿਚ ਮੈਨੂੰ ਲਾਰੈਂਸ ਬਿਸ਼ਨੋਈ ਦਾ […]

Read More
Punjab

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਸ਼ਾਮਲ 2 ਗੈਂਗਸਟਰਾਂ ਦਾ ਕਤਲ, ਹੋਈ ਵੱਡੀ ਗੈਂਗਵਾਰ

ਇਸ ਵੇਲੇ ਦੀ ਵੱਡੀ ਖਬਰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਗੋਇੰਦਵਾਲ ਸਾਹਿਬ ਦੀ ਸੈਂਟਰਲ ਜੇਲ੍ਹ ਵਿਚ ਇਕ ਵੱਡੀ ਗੈਂਗਵਾਰ ਹੋਈ ਜਿਸ ਦੌਰਾਨ ਦੋ ਗੈਂਗਸਟਰਾਂ ਦਾ ਕਤਲ ਕਰ ਦਿੱਤਾ ਗਿਆ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਮਾਰੇ ਗਏ ਗੈਂਗਸਟਰ, ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਸਨ, ਜਦਕਿ […]

Read More
Crime Punjab

ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਠਭੇੜ, ਪੁਲਿਸ ਨੇ ਢੇਰ ਕੀਤੇ ਗੈਂਗਸਟਰ

ਖਬਰ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਦੇ ਮੇਨ ਬਾਜ਼ਾਰ ਤੋਂ ਸਾਹਮਣੇ ਆਈ ਹੈ। ਜਿਥੇ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਠਭੇੜ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸੂਤਰਾਂ ਮੁਤਾਬਕ ਮੁਕਾਬਲੇ ਦੇ ਵਿਚ 2 ਗੈਂਗਸਟਰਾਂ ਨੂੰ ਢੇਰ ਕਰ ਦਿੱਤਾ ਗਿਆ ਹੈ, ਜਦਕਿ ਇਕ ਗੈਂਗਸਟਰ ਜ਼ਖਮੀ ਹੋਇਆ ਹੈ। ਪਰ ਪੁਲਿਸ ਨੇ ਅਜੇ ਤਕ ਕਿਸੇ ਗੈਂਗਸਟਰਾਂ ਦੇ ਮਾਰੇ ਜਾਣ ਦੀ ਪੁਸ਼ਟੀ […]

Read More
India Punjab

ਤੜਕਸਾਰ NIA ਦੀ ਵੱਡੀ ਕਾਰਵਾਈ, ਗੈਂਗਸਟਰਾਂ ਨਾਲ ਜੁੜੇ ਕਈ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਗੈਂਗਸਟਰਾਂ ‘ਤੇ ਨੱਥ ਪਾਉਣ ਲਈ NIA ਨੇ ਅੱਜ ਸਵੇਰੇ ਹੀ ਪੰਜਾਬ ਸਮੇਤ ਦੇਸ਼ ਭਰ ‘ਚ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ, ਨੀਰਜ ਬਵਾਨਾ, ਅਰਸ਼ ਡਾਲਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ 70 ਤੋਂ ਵੱਧ ਟਿਕਾਣਿਆਂ ‘ਤੇ NIA ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦਸ ਦਈਏ ਕਿ ਛਾਪੇਮਾਰੀ ਦਿੱਲੀ-ਐੱਨ.ਸੀ.ਆਰ., ਰਾਜਸਥਾਨ, […]

Read More
India Politics Punjab World

ਅੱਤਵਾਦੀ ਐਲਾਨਿਆ ਗਿਆ ਹਰਵਿੰਦਰ ਰਿੰਦਾ, ਭਾਰਤ ਸਰਕਾਰ ਨੇ ਲਿਆ ਫ਼ੈਸਲਾ

ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਅਤੇ ਇਸ ਸਮੇਂ ਪਾਕਿਸਤਾਨ ਵਿਚ ਰਹਿ ਰਹੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਨੂੰ ਗ੍ਰਹਿ ਮੰਤਰਾਲੇ ਨੇ ਵੱਡੀ ਕਾਰਵਾਈ ਕਰਦਿਆਂ ਅੱਤਵਾਦੀ ਐਲਾਨ ਦਿੱਤਾ ਹੈ। ਭਾਰਤ ਨੇ ਇਹ ਕਾਰਵਾਈ ਅੱਤਵਾਦ ਦੇ ਖਿਲਾਫ ਆਪਣੀ ਨੀਤੀ ਤਹਿਤ ਕੀਤੀ ਹੈ।  ਦਸ ਦਈਏ ਕਿ ਰਿੰਦਾ ਸਾਲ 2021 ਵਿਚ ਪੰਜਾਬ ਪੁਲਿਸ ਦੇ ਮੁਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ’ਤੇ […]

Read More
Canada Crime Punjab

ਅੱਤਵਾਦੀ ਲਖਬੀਰ ‘ਲੰਡਾ’ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਲੱਖਾਂ ਦਾ ਇਨਾਮ, NIA ਨੇ ਕੀਤਾ ਐਲਾਨ  

NIA ਨੇ ਅੱਜ ਸਖ਼ਤ ਕਾਰਵਾਈ ਕਰਦਿਆਂ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਸੰਧੂ ਉਰਫ ‘ਲੰਡਾ’ ਦੀ ਗ੍ਰਿਫ਼ਤਾਰੀ ਲਈ ਵੱਡੀ ਐਲਾਨ ਕੀਤਾ ਹੈ। NIA ਨੇ ਲਖਬੀਰ ‘ਲੰਡਾ’ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 15 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ, ਜੋ ਕਿ ਇਕ ਅੱਤਵਾਦੀ ਮਾਮਲੇ ਦੇ ਸਿਲਸਿਲੇ ‘ਚ ਪੰਜਾਬ ‘ਚ […]

Read More
Crime Punjab

ਪੰਜਾਬ ਪੁਲਿਸ ਨੇ ਬਿਸ਼ਨੋਈ ਤੇ ਗੋਲਡੀ ਨਾਲ ਜੁੜੇ 1490 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, ਪਈਆਂ ਭਾਜੜਾਂ

ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਕਰੀਬ 1490 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਲਗਭਗ 2000 ਪੁਲਿਸ ਕਰਮਚਾਰੀਆਂ ਨੇ ਰਾਜ ਭਰ ਵਿੱਚ 1000 ਤੋਂ ਵੱਧ ਛੁਪਣਗਾਹਾਂ ‘ਤੇ ਛਾਪੇ ਮਾਰੇ। ਪੰਜਾਬ ਪੁਲਿਸ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਲੋਕਾਂ ਨੂੰ […]

Read More
Crime Politics Punjab

“ਪੰਜਾਬ ਦਾ ਮਾਹੌਲ ਨਾ ਖਰਾਬ ਕਰੋ”, ਬਦਨਾਮ ਗੈਂਗਸਟਰ ਨੇ ਲਿਖੀ ਅੰਮ੍ਰਿਤਪਾਲ ਨੂੰ ਚਿੱਠੀ

ਪੰਜਾਬ ’ਚ ਵਾਰਦਾਤ ਕਰਵਾਉਣ ਲਈ ਗੈਂਗਸਟਰਾਂ ਵਲੋਂ ਜੇਲ੍ਹਾਂ ’ਚ ਬੈਠ ਕੇ ਸਾਰੀ ਸਾਜਿਸ਼ ਰਚੀ ਜਾਂਦੀ ਹੈ। ਇਸ ਦਰਮਿਆਨ ਹੁਣ ਖ਼ਬਰਾਂ ਇਹ ਸਾਹਮਣੇ ਆ ਰਹੀਆਂ ਹਨ ਕਿ ਅੰਮ੍ਰਿਤਪਾਲ ਪੰਜਾਬ ਦੇ ਕੁਝ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹੈ। ਦਰਅਸਲ, ਪੰਜਾਬ ਲਈ ਚਰਚਾ ਦਾ ਵਿਸ਼ਾ ਬਣੇ ਹੋਏ ਅੰਮ੍ਰਿਤਪਾਲ ਨੂੰ ਇੱਕ ਬਦਨਾਮ ਗੈਂਗਸਟਰ ਨੇ ਜੇਲ੍ਹ ਤੋਂ ਚਿੱਠੀ ਲਿਖਕੇ ਅੰਮ੍ਰਿਤਪਾਲ ਨੂੰ […]

Read More
Crime Punjab

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਗੈਂਗਸਟਰ ਕੀਤਾ ਢੇਰ!

ਇਕ ਵਾਰ ਫਿਰ ਤੋਂ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਪੁਲਿਸ ਤੇ ਗੈਂਗਸਟਰ ਵਿਚਾਲੇ ਵੱਡਾ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਜਾਣਕਾਰੀ ਮੁਤਾਬਕ ਇਹ ਮੁਕਾਬਲਾ ਫਿਰੋਜ਼ਪੁਰ ਦੇ ਤਲਵੰਡੀ ਭਾਈ ਇਲਾਕੇ ‘ਚ ਹੋਇਆ। ਜਿਸ ਗੈਂਗਸਟਰ ਨਾਲ ਪੁਲਸ ਮੁਕਾਬਲਾ ਹੋਇਆ ਹੈ , ਉਹ […]

Read More
Crime Punjab

ਪੁਲਿਸ-ਗੈਂਗਸਟਰਾਂ ਮੁਕਾਬਲੇ ’ਚ ਸ਼ਹੀਦ ਪੁਲਿਸ ਮੁਲਾਜ਼ਮ, ਪੰਜਾਬ ਸਰਕਾਰ ਨੇ ਪਰਿਵਾਰ ਲਈ ਕਰਤਾ ਵੱਡਾ ਐਲਾਨ

ਪੰਜਾਬ ਦੇ ਵਿਚ ਗੈਂਗਸਟਰਵਾਦ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ‘ਚ ਸਹਿਮ ਦਾ ਮਾਹੌਲ ਵੀ ਬਣਿਆ ਹੋਇਆ ਹੈ।  ਹੁਣ ਫਗਵਾੜਾ ‘ਚ ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਬਾਜਵਾ ‘ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਦੇਰ ਰਾਤ ਘਟਨਾ ਸਮੇਂ ਥਾਣਾ ਸਿਟੀ ਦੇ […]

Read More
X