ਸਿੱਖਿਆ ਮੰਤਰੀ ਹਰਜੋਤ ਬੈਂਸ ਤੇ IPS ਅਧਿਕਾਰੀ ਜਯੋਤੀ ਯਾਦਵ ਦੇ ਵਿਆਹ ਦੀ ਤਰੀਕ ਦਾ ਹੋਇਆ ਐਲਾਨ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਹਨਾਂ ਦਾ ਵਿਆਹ ਪੰਜਾਬ ਕੇਡਰ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਜਯੋਤੀ ਯਾਦਵ ਨਾਲ ਹੋ ਰਿਹਾ ਹੈ। ਪਹਿਲਾਂ ਇਹਨਾਂ ਦੋਵਾਂ ਦੀ ਮੰਗਣੀ ਦੀ ਤਸਵੀਰ ਸਾਹਮਣੇ ਆਈ ਪਰ ਵਿਆਹ ਦੀ ਤਰੀਕ ਦਾ ਐਲਾਨ ਨਹੀਂ ਹੋਇਆ ਸੀ। ਹੁਣ ਦੋਵਾਂ ਦੀ […]