ਸੁਖਬੀਰ ਬਾਦਲ ਦੀ ਰਾਜਪਾਲ ਨਾਲ ਮੁਲਾਕਾਤ, ਸ਼ਰਾਬ ਨੀਤੀ ਦੀ ਪੰਜਾਬ ‘ਚ ਹੋਊ ਸੀਬੀਆਈ ਜਾਂਚ?
ਵਿਧਾਨ ਸਭਾ ਵਿਚ ਕੁਝ ਮੀਡੀਆ ਚੈਨਲਾਂ ਨੂੰ ਐਂਟਰੀ ਨਾ ਦੇਣ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚਿਆ। ਇਸ ਦੌਰਾਨ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਸੰਬੋਧਨ ਕੀਤਾ ਹੈ। ਇਸ ਮੌਕੇ ਜਿਥੇ ਉਹਨਾਂ ਨੇ ਮੀਡੀਆ ਦੇ […]