ਪੰਜਾਬ ਸਰਕਾਰ ਨੇ ਮੰਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਮੰਗ, ਖਤਮ ਹੋਇਆ ਵਿਵਾਦ
ਪੰਜਾਬ ਦੀ ਮਾਨ ਸਰਕਾਰ ਵਲੋਂ ਪੇਸ਼ ਕੀਤੇ ਬਜਟ 2023-24 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਮੰਗੀ ਗਈ ਗ੍ਰਾਂਟ ਨਾਲੋ ਬਹੁਤ ਘੱਟ ਗ੍ਰਾਂਟ ‘ਤੇ ਯੂਨੀਵਰਸਿਟੀ ਦੇ ਵੀ.ਸੀ. ਅਤੇ ਸਟਾਫ ਦੇ ਨਾਲ ਨਾਲ ਵਿਦਿਆਰਥੀਆਂ ਵਿਚ ਵੀ ਕਾਫੀ ਰੋਸ ਪਾਇਆ ਜਾ ਰਿਹਾ ਸੀ। ਜਿਸ ਕਾਰਨ ਯੂਨੀਵਰਸਿਟੀ ਅਤੇ ਉਸਦੇ ਅਧੀਨ ਆਉਂਦੇ ਕਾਲਜਾਂ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ […]