ਫੰਡ ਰੋਕਣ ਮਾਮਲੇ ‘ਤੇ ਕੇਂਦਰ-ਪੰਜਾਬ ਦੀ ਖੜਕੀ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤਾ ਜਵਾਬ
ਕੇਂਦਰ ਵਲੋਂ ਫੰਡਾਂ ਰੋਕਣ ਦੀ ਚੇਤਾਵਨੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਆਪਣਾ ਜਵਾਬ ਦੇ ਦਿੱਤਾ ਹੈ। ਕੇਂਦਰ ਦੀ ਚੇਤਾਵਨੀ ਦੇ ਉਲਟ ਹੁਣ ਸੂਬਾ ਸਰਕਾਰ ਨੇ ਕੇਂਦਰ ਨੂੰ ਚੁਣੌਤੀ ਦਿੱਤੀ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਅਸੀਂ ਵਰਲਡ […]