ਸਰਕਾਰੀ ਦਫ਼ਤਰਾਂ ਲਈ ਸਰਕਾਰ ਦੇ ਨਵੇਂ ਹੁਕਮ ਜਾਰੀ, ਹੁਣ ਮੁਲਾਜ਼ਮ ਨਹੀਂ ਕਰ ਸਕਣਗੇ ਮਨਮਰਜ਼ੀ
ਪੰਜਾਬ ਦੀ ਮਾਨ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਲਗਾਤਾਰ ਵੱਡੇ-ਵੱਡੇ ਐਕਸ਼ਨ ਲੈ ਰਹੀ ਹੈ। ਹਾਲ ਹੀ ਵਿਚ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਨੂੰ ਲੇਕੇ ਇਕ ਹੋਰ ਸਖ਼ਤ ਫੈਸਲਾ ਲਿਆ ਗਿਆ ਹੈ। ਦਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ […]