ਬਠਿੰਡਾ ਜੇਲ੍ਹ ‘ਚ ਬੰਦ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਪੁੱਜੀਆਂ 2 ਲੜਕੀਆਂ, ਪੁਲਿਸ ਦੇ ਉੱਡੇ ਹੋਸ਼
ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਮੰਨੇ ਜਾਂਦੇ ਬਠਿੰਡਾ ਜੇਲ ‘ਚ ਬੰਦ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਾਲੇ ਦੋ ਦਿਨ ਪਹਿਲਾਂ ਇੱਕ ਨਿੱਜੀ ਟੀਵੀ ਚੈਨਲ ਨਾਲ ਪ੍ਰਕਾਸ਼ਿਤ ਇੰਟਰਵਿਊ ਦਾ ਵਿਵਾਦ ਖ਼ਤਮ ਨਹੀਂ ਹੋਇਆ ਸੀ ਕਿ ਹੁਣ ਨਵਾਂ ਬਖੇੜਾ ਖੜਾ ਹੋ ਗਿਆ ਹੈ। ਦਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਪ੍ਰਸ਼ੰਸਕ ਦੱਸੀਆਂ ਜਾ ਰਹੀਆਂ ਦੋ ਨਾਬਾਲਗ […]