ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦਾ ਵਿਵਾਦਿਤ ਬਿਆਨ, ਵੋਟ ਨਾ ਪਾਉਣ ‘ਤੇ ਛਿੱਤਰ-ਪਰੇਡ ਦੀ ਕਹੀ ਗੱਲ
ਬੀਜੇਪੀ ਆਗੂ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਆਪਣੇ ਬਿਆਨ ਕਾਰਨ ਬੁਰੀ ਤਰ੍ਹਾਂ ਫਸ ਗਈ ਹੈ। ਦਰਅਸਲ, ਸਾਂਸਦ ਕਿਰਨ ਖੇਰ ਚੰਡੀਗੜ੍ਹ ਵਿਖੇ ਰਾਮਦਰਬਾਰ ਸਥਿਤ ਨਵੇਂ ਬਣੇ ਕੰਮਿਊਨਿਟੀ ਸੈਂਟਰ ਦੇ ਉਦਘਾਟਨ ਸਮਾਰੋਹ ਵਿਚ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੱਲੋਮਾਜਰਾ ਦੇ ਦੀਪ ਕੰਪਲੈਕਸ ਨੂੰ ਜਾਣ ਵਾਲੀ ਪੂਰੀ ਸੜਕ ਬਣਵਾਈ, […]